Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਵਿਸ਼ਾਖਾਪਟਨਮ ’ਚ ਬਣਿਆ ਵਿਸ਼ਵ ਰਿਕਾਰਡ, PM ਮੋਦੀ ਨਾਲ 3 ਲੱਖ 3 ਹਜ਼ਾਰ ਲੋਕਾਂ ਨੇ ਕੀਤਾ Yoga

22 ਜੂਨ, 2025 06:06 PM

ਬੀਤੇ ਦਿਨ 21 ਜੂਨ ਨੂੰ ਦੁਨੀਆ ਭਰ 'ਚ ਵਿਸ਼ਵ ਯੋਗ ਦਿਵਸ ਮਨਾਇਆ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਾਖਾਪਟਨਮ 'ਚ ਵਿਸ਼ਵ ਰਿਕਾਰਡ ਬਣਾਉਂਦੇ ਹੋਏ 3 ਲੱਖ 3 ਹਜ਼ਾਰ ਲੋਕਾਂ ਨਾਲ ਯੋਗ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਇਸ ਸਮੇਂ ਦੁਨੀਆ ਤਣਾਅ ਵਿਚੋਂ ਲੰਘ ਰਹੀ ਹੈ, ਕਈ ਖੇਤਰਾਂ ਵਿਚ ਅਸ਼ਾਂਤੀ ਅਤੇ ਅਸਥਿਰਤਾ ਵਧ ਰਹੀ ਹੈ ਅਤੇ ਅਜਿਹੀ ਸਥਿਤੀ ਵਿਚ ਯੋਗ ਸਾਨੂੰ ਸ਼ਾਂਤੀ ਦੀ ਦਿਸ਼ਾ ਦਿੰਦਾ ਹੈ।

ਇੱਥੇ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਦਿਨ ਮਨੁੱਖਤਾ ਲਈ ਪ੍ਰਾਚੀਨ ਅਭਿਆਸ ਦੀ ਸ਼ੁਰੂਆਤ ਦਾ ਪ੍ਰਤੀਕ ਹੈ ਜਿੱਥੇ ਅੰਦਰੂਨੀ ਸ਼ਾਂਤੀ ਇਕ ਵਿਸ਼ਵਵਿਆਪੀ ਨੀਤੀ ਬਣ ਗਈ ਹੈ।

ਤੇਲਗੂ ਦੇਸ਼ਮ ਪਾਰਟੀ (ਟੀ.ਡੀ.ਪੀ.) ਦੀ ਅਗਵਾਈ ਵਾਲੀ ਰਾਸ਼ਟਰੀ ਲੋਕਤੰਤਰੀ ਗੱਠਜੋੜ (ਰਾਜਗ) ਸਰਕਾਰ ਵੱਲੋਂ ਆਯੋਜਿਤ ਮੈਗਾ ਯੋਗ ਦਿਵਸ ਸਮਾਰੋਹ ਨੇ ਇਕ ਰਿਕਾਰਡ ਬਣਾਇਆ ਹੈ। ਸੂਬਾ ਸਰਕਾਰ ਨੇ ਕਿਹਾ ਕਿ ਇਸ ਸਮਾਗਮ ਦੌਰਾਨ 23 ਨਵੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਗਈਆਂ ਹਨ। ਮੋਦੀ ਨੇ ਕਿਹਾ ਕਿ ਯੋਗਾ ਇਕ ‘ਪੌਜ਼ ਬਟਨ’ ਹੈ ਜਿਸ ਦੀ ਮਨੁੱਖਤਾ ਨੂੰ ਲੋੜ ਹੈ, ਤਾਂ ਜੋ ਉਹ ਖੁੱਲ੍ਹ ਕੇ ਸਾਹ ਲੈ ਸਕੇ, ਜੀਵਨ ਵਿਚ ਸੰਤੁਲਨ ਬਣਾਈ ਰੱਖ ਸਕੇ ਅਤੇ ਦੁਬਾਰਾ ਤੰਦਰੁਸਤ ਬਣ ਸਕੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਦੁਨੀਆ ਨੂੰ ਅਪੀਲ ਕਰਦਾ ਹਾਂ ਕਿ ਆਓ, ਇਸ ਯੋਗ ਦਿਵਸ ਨੂੰ ਮਨੁੱਖਤਾ ਲਈ ਯੋਗ ਦੇ ਇਕ ਹੋਰ ਸੰਸਕਰਣ ਦੀ ਸ਼ੁਰੂਆਤ ਦਾ ਪ੍ਰਤੀਕ ਬਣਾਈਏ ਜਿੱਥੇ ਅੰਦਰੂਨੀ ਸ਼ਾਂਤੀ ਵਿਸ਼ਵਵਿਆਪੀ ਨੀਤੀ ਬਣ ਜਾਵੇ। ਉਨ੍ਹਾਂ ਕਿਹਾ ਕਿ ਯੋਗ ਦਾ ਸਿੱਧਾ-ਸਾਦਾ ਅਰਥ ਹੁੰਦਾ ਹੈ ‘ਜੁੜਨਾ’ ਅਤੇ ਇਹ ਦੇਖਣਾ ਸੁਖਦ ਹੈ ਕਿ ਕਿਵੇਂ ਯੋਗ ਨੇ ਪੂਰੀ ਦੁਨੀਆ ਨੂੰ ਜੋੜਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਯੋਗ ਸਾਰਿਆਂ ਦਾ ਹੈ ਅਤੇ ਸਾਰਿਆਂ ਲਈ ਹੈ। ਇਹ ਸੀਮਾਵਾਂ, ਪਿਛੋਕੜ, ਉਮਰ ਜਾਂ ਯੋਗਤਾ ਨਾਲ ਬੱਝਿਆ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦਾ ਵਿਸ਼ਾ ‘ਇਕ ਧਰਤੀ, ਇਕ ਸਿਹਤ ਲਈ ਯੋਗ’ ਹੈ, ਜੋ ਇਸ ਡੂੰਘੇ ਸੱਚ ਨੂੰ ਦਰਸਾਉਂਦਾ ਹੈ ਕਿ ਧਰਤੀ ’ਤੇ ਹਰੇਕ ਇਕਾਈ ਦੀ ਸਿਹਤ ਆਪਸ ਵਿਚ ਜੁੜੀ ਹੋਈ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ