Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ਮੌਕੇ ਸੈਮੀਨਾਰ ਦਾ ਆਯੋਜਨ

ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ਮੌਕੇ ਸੈਮੀਨਾਰ ਦਾ ਆਯੋਜਨ

22 ਮਾਰਚ, 2026 08:23 PM

ਨਵਾਂਸ਼ਹਿਰ ਮਨੋਰੰਜਨ ਕਾਲੀਆ) : ਬੀ.ਐਲ.ਐਮ. ਗਰਲਜ਼ ਕਾਲਜ ਵਿੱਚ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ਦੇ ਮੌਕੇ ‘ਤੇ ਇੱਕ ਜਾਣਕਾਰੀਪ੍ਰਦ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਵਿਭਾਗ ਦੀ ਇੰਚਾਰਜ ਪ੍ਰੋ. ਪੂਜਾ ਅਰੋੜਾ, ਪ੍ਰੋ. ਆਸਥਾ,  ਪ੍ਰੋ. ਕਿਰਨ, ਪ੍ਰੋ. ਸ਼ਿਵਾਨੀ ਅਤੇ ਪ੍ਰੋ ਕੰਚਨ ਦੀ ਦੇਖ-ਰੇਖ ਹੇਠ BIS ਕਲੱਬ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਮੁੱਖ ਵਕਤਾ ਵਜੋਂ ਸ਼੍ਰੀ ਫੋਰੈਨ ਚੰਦ (BIS ਚੰਡੀਗੜ੍ਹ) ਹਾਜ਼ਰ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਸ਼ਵ ਉਪਭੋਗਤਾ ਅਧਿਕਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਹੱਕਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਗਰੂਕ ਕੀਤਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਵਿਦਿਆਰਥੀਆਂ ਤੋਂ ਇਸੇ ਵਿਸ਼ੇ ਨਾਲ ਸੰਬੰਧਿਤ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ, ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੇ ਨਤੀਜਿਆਂ ਅਨੁਸਾਰ ਪਹਿਲਾ ਸਥਾਨ ਧਵਨੀ ਅਤੇ ਉਸਦੀ ਟੀਮ ਨੇ ਹਾਸਲ ਕੀਤਾ, ਦੂਜਾ ਸਥਾਨ ਲਵਪ੍ਰੀਤ ਅਤੇ ਉਸਦੀ ਟੀਮ ਨੂੰ ਮਿਲਿਆ, ਜਦਕਿ ਤੀਜਾ ਸਥਾਨ ਗੁਰਲੀਨ ਅਤੇ ਉਸਦੀ ਟੀਮ ਨੇ ਪ੍ਰਾਪਤ ਕੀਤਾ। ਇਸ ਤੋਂ ਇਲਾਵਾ, ਕਿਰਨ ਅਤੇ ਉਸਦੀ ਟੀਮ ਨੂੰ ਸੰਤੋਸ਼ਜਨਕ ਇਨਾਮ ਨਾਲ ਨਵਾਜਿਆ ਗਿਆ। ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ, ਕੰਪਿਊਟਰ ਸਾਇੰਸ ਵਿਭਾਗ ਦੇ ਸਟਾਫ ਅਤੇ ਮੁੱਖ ਵਕਤਾ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਆਪਣੇ ਧੰਨਵਾਦੀ ਸ਼ਬਦਾਂ ਰਾਹੀਂ ਮੁੱਖ ਵਕਤਾ, ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਸੈਮੀਨਾਰ ਵਿੱਚ ਕਾਲਜ ਦੇ ਸਾਰੇ ਸਟਾਫ ਮੈਂਬਰ ਵੀ ਹਾਜ਼ਰ ਰਹੇ ਅਤੇ ਪ੍ਰੋਗਰਾਮ ਨੂੰ ਸਫਲ ਬਣਾਇਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ