Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਵਿਸ਼ਵ ਵਾਤਾਵਰਨ ਦਿਵਸ਼ ਮਨਾਉਂਦਿਆਂ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂ ਨੇ ਜਿੱਥੇ ਫੁੱਟਬਾਲ ਗਰਾਊਂਡ ਵਿੱਚ ਪੌਦੇ ਲਾਏ ਉੱਥੇ ਇੱਕ ਰੋਮਾਂਚਿਕ ਤੇ ਪ੍ਰੇਰਿਤ ਕਰਨ ਵਾਲ਼ਾ ਫੁੱਟਬਾਲ ਮੈਚ ਵੀ ਕਰਵਾਇਆਂ

06 ਜੂਨ, 2026 05:57 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਅਤੇ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂ ਸ਼ਹਿਰ ਵੱਲੋਂ ਜਿੱਥੇ ਫੁੱਟਬਾਲ ਗਰਾਊਂਡ ਵਿੱਚ ਪੌਦੇ ਲਗਾਏ ਗਏ ਉੱਥੇ ਇੱਕ ਰੋਮਾਂਚਿਕ ਫੁੱਟਬਾਲ ਮੈਚ ਵੀ ਕਰਵਾਇਆ ਗਿਆ। ਇਹ ਮੈਚ ਕਲੱਬ ਦੇ ਪ੍ਰਧਾਨ ਅਜੇ ਮਹਿਰਾ ਦੀ ਅਗਵਾਈ ਹੇਠ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਅਤੇ ਹਰਗੋਬਿੰਦ ਨਗਰ ਫੁੱਟਬਾਲ ਕਲੱਬ ਨਵਾਂ ਸ਼ਹਿਰ ਵਿਚਕਾਰ ਖੇਡਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਦੇ ਚੇਅਰਮੈਨ ਤਰਸੇਮ ਲਾਲ ਜ਼ਿਲਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਵਿਸਵ ਵਾਤਾਵਰਨ ਦਿਵਸ ਜੋ ਕਿ ਹਰੇਕ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ  ਇਸ ਦਿਵਸ਼ ਤਹਿਤ ਸਾਡੀ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਦੀ ਕੋਸ਼ੀਸ਼ ਹੈ ਕਿ ਅਸੀਂ ਆਪਣੇ ਅਤੇ ਆਪਣੇ ਬੱਚਿਆਂ ਦੇ ਜਨਮ ਦਿਨ ਜਾਂ ਆਪਣੇ ਮਾਂ ਬਾਪ ਦੇ ਨਾਂਮ ਇੱਕ ਇੱਕ ਪੌਂਦਾ ਜ਼ਰੂਰ ਲਾਈਏ ਅਤੇ ਉਸ ਦੀ ਦੇਖ ਰੇਖ ਜਰੂਰ ਕਰੀਏ ਅਤੇ ਆਪਣੇ ਵਾਤਾਵਰਣ ਨੂੰ  ਸਵਰਗ ਵਰਗਾਂ ਵਧੀਆਂ ਬਣਾਈਏ। ਕਿਉਂ ਕਿ ਇਸ ਦੀ ਹੁਣ ਸਖਤ ਜ਼ਰੂਰਤ ਹੈ ਕਿਉਂਕਿ ਕਿ ਕਿਸੇ ਸ਼ਾਇਰ ਨੇ ਕਿਹਾ ਕਿ   "ਰੁੱਖ ਕੁੱਖ ਤੇ ਪਾਣੀ,ਨਾ ਸਾਂਭੇ ਤਾਂ ਖ਼ਤਮ ਕਹਾਣੀ।ਇੱਕ ਰੁੱਖ ਸੌ ਸੁੱਖ

ਇਸ ਦੇ ਨਾਲ ਹੀ ਇੱਕ ਫੁੱਟਬਾਲ ਮੈਚ ਵੀ ਕਰਵਾਇਆਂ ਗਿਆ।ਮੈਚ ਦੇ ਦੋਵੇਂ ਹਾਫ਼ ਬਹੁਤ ਹੀ ਦਿਲਚਸਪ ਅਤੇ ਮੁਕਾਬਲਾਤੀ ਰਹੇ। ਦੋਹਾਂ ਟੀਮਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ, ਪਰ ਕੋਈ ਵੀ ਟੀਮ ਗੋਲ ਕਰਨ ਵਿੱਚ ਸਫਲ ਨਾ ਹੋ ਸਕੀ। ਇਸ ਤਰ੍ਹਾਂ ਮੈਚ ਬਰਾਬਰੀ ’ਤੇ ਸਮਾਪਤ ਹੋਇਆ।
ਭਾਵੇਂ ਨਤੀਜਾ ਡਰਾਅ ਰਿਹਾ, ਪਰ ਖੇਡ ਭਾਵਨਾ, ਅਨੁਸ਼ਾਸਨ ਅਤੇ ਆਪਸੀ ਭਾਈਚਾਰੇ ਅਤੇ ਵਾਤਾਵਰਨ ਨੂੰ ਵਧੀਆਂ ਬਣਾਉਣ ਦੀ ਜਿੱਤ ਹੋਈ। ਦਰਸ਼ਕਾਂ ਨੇ ਵੀ ਖਿਡਾਰੀਆਂ ਦੀ ਖੇਡ ਦੀ ਭਰਪੂਰ ਸਰਾਹਨਾ ਕੀਤੀ।

ਇਸ ਮੌਕੇ ਕਲੱਬ ਦੇ ਪ੍ਰਧਾਨ ਅਜੇ ਮਹਿਰਾ ਨੇ ਕਿਹਾ ਕਿ ਫੁੱਟਬਾਲ ਨੌਜਵਾਨਾਂ ਨੂੰ ਤੰਦਰੁਸਤੀ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਸਮਾਗਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ।ਸਾਡੀ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਦੀ ਕੋਸ਼ੀਸ਼ ਹੈ ਕਿ ਅਸੀਂ ਫੁੱਟਬਾਲ ਮੈਚ ਕਰਵਾ ਕੇ ਨੌਜਵਾਨ ਪੀੜ੍ਹੀ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਬਣਾਏ ਅਤੇ ਵੱਧ ਤੋਂ ਵੱਧ ਪੌਦੇ ਲਗਾਈਏ ਤਾ ਜੋ ਸਾਡੀ ਨਵੀਂ ਪੀੜ੍ਹੀ ਮੋਬਾਈਲ ਫ਼ੋਨ ਤੇ ਗੇਮਾ ਨਾ ਖੇਡਦੇ ਹੋਏ ਗਰਾਉਡਾ ਨਾਲ ਜੁੜੇ ਅਤੇ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਵਿੱਚ ਸਾਡੀ ਮੱਦਦ ਕਰੇ।

ਅੰਤ ਵਿੱਚ ਦੋਹਾਂ ਟੀਮਾਂ ਦੇ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਵੀ ਪੌਦੇ ਲਗਾਉਣ ਅਤੇ ਅਜਿਹੇ ਖੇਡ ਮੁਕਾਬਲੇ ਕਰਵਾਉਣ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਰੋਵਿਨ, ਸਰਬਜੀਤ ਸਿੰਘ, ਵਰਿੰਦਰ ਸਿੰਘ, ਗੁਰਦੀਪ ਭੱਟੀ, ਮਿੰਟਾਂ ਗੁਜ਼ਰ ਪੂਰੀਆਂ, ਮੰਜੂ ਬਾਲੀ, ਸਚਿਨ ,ਦੀਪਾ ਜੀ, ਬਿੱਲਾ, ਰਣਜੀਤਸਿੰਘ,ਪ੍ਰਿੰਸ,ਹਰਸ,ਨੰਜਾ ਵਲੋਂ ਬਹੁਤ ਹੀ ਵਧੀਆਂ ਪ੍ਰਦਰਸ਼ਨ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ