Saturday, February 28, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਵਿਸ਼ਾਲ ਖੂਨ ਦਾਨ ਕੈਂਪ 25 ਅਗਸਤ ਨੂੰ, ਵਿਸ਼ਵ ਬੰਦੁਤਵ ਦਿਵਸ ‘ਤੇ ਦਾਦੀ ਪ੍ਰਕਾਸ਼ਮਣੀ ਜੀ ਦੀ ਬਰਸੀ ਨੂੰ ਸਮਰਪਿਤ ਪ੍ਰੋਗਰਾਮ

24 ਅਗਸਤ, 2025 04:49 PM
ਸੁਨਾਮ (ਰਮੇਸ਼ ਗਰਗ) : ਰਾਜਯੋਗਿਨੀ ਦਾਦੀ ਪ੍ਰਕਾਸ਼ਮਣੀ ਜੀ ਦੀ 18ਵੀਂ ਬਰਸੀ ਅਤੇ ਵਿਸ਼ਵ ਭ੍ਰਾਤ੍ਰਿਤਵ ਦਿਵਸ ਦੇ ਮੌਕੇ ‘ਤੇ ਬ੍ਰਹਮਾਕੁਮਾਰੀਜ਼ ਸੁਨਾਮ ਕੇਂਦਰ ਵੱਲੋਂ 25 ਅਗਸਤ ਸਵੇਰੇ 9 ਵਜੇ ਵਿਸ਼ਾਲ ਖੂਨ ਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਕੈਂਪ ਬੀਕੇ ਮੀਰਾ ਦੀਦੀ ਦੀ ਅਗਵਾਈ ਹੇਠ ਰੋਟਰੀ ਕਲੱਬ ਸੁਨਾਮ ਅਤੇ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੇ ਸਾਂਝੇ ਉਪਰਾਲੇ ਵਜੋਂ ਲਗਾਇਆ ਜਾਵੇਗਾ।
 
ਕੇਂਦਰ ਸੰਚਾਲਿਕਾ ਬੀਕੇ ਮੀਰਾ ਦੀਦੀ ਨੇ ਦੱਸਿਆ ਕਿ ਇਸ ਮੌਕੇ ‘ਤੇ ਵਿਸ਼ੇਸ਼ ਮਹਿਮਾਨ ਵਜੋਂ ਸਰਤਾਜ ਸਿੰਘ (ਐਸ.ਐਸ.ਪੀ. ਸੰਗਰੂਰ), ਪ੍ਰਮੋਦ ਸਿੰਗਲਾ (ਐਸ.ਡੀ.ਐਮ. ਸੁਨਾਮ), ਹਰਿੰਦਰ ਸਿੰਘ ਖੈਰਾ (ਡੀ.ਐਸ.ਪੀ. ਸੁਨਾਮ), ਜਗਦੀਪ ਭਾਰਦਵਾਜ (ਪ੍ਰੈਜ਼ੀਡੈਂਟ, ਰੋਟਰੀ ਕਲੱਬ ਸੁਨਾਮ), ਸ਼ਿਵ ਆਰਿਆ (ਐਮ.ਡੀ., ਕੈਂਬ੍ਰਿਜ ਇੰਟਰਨੈਸ਼ਨਲ ਸਕੂਲ) ਅਤੇ ਬੀਕੇ ਡਾ. ਹਿਮਾਂਸ਼ੂ ਗੋਇਲ ਵਿਸ਼ੇਸ਼ ਮਹਿਮਾਨਾਂ ਦੇ ਤੌਰ ‘ਤੇ ਸ਼ਾਮਿਲ ਹੋਣਗੇ।
 
ਉਨ੍ਹਾਂ ਕਿਹਾ ਕਿ ਖੂਨ ਦਾਨ ਲਈ ਇੱਛੁਕ ਵਿਅਕਤੀ 79860-25188 ਨੰਬਰ ‘ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
 
Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ