Tuesday, September 15, 2026
BREAKING
ਅਮਿੱਟ ਪੈੜਾਂ ਛੱਡ ਗਿਆ ਸੱਥ ਵੱਲੋਂ ਕਰਵਾਇਆ ਸੱਭਿਆਚਾਰਕ ਰੰਗਾ-ਰੰਗ ਪ੍ਰੋਗਰਾਮ ''ਰੌਣਕਾਂ 2026'' ਗੁਲਮੋਹਰ ਸਿਟੀ ਵਿਖੇ ਪਰਮਿੰਦਰ ਸਿੰਘ ਗੋਲਡੀ ਵੱਲੋਂ ਲੋਕ ਮਿਲਣੀ, ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਮਾਈਗ੍ਰੇਟਰੀ ਬੁਖਾਰ ਸਬੰਧੀ ਪੀ.ਐਚ.ਸੀ. ਘੜੂੰਆਂ ਦੀ ਟੀਮ ਵੱਲੋਂ ਸਰਵੇਖਣ ਵਿਸ਼ਾਲ ਰੋਸ ਧਰਨੇ ਵਿੱਚ ਪਹੁੰਚੇ ਮੋਹਾਲੀ ਜ਼ਿਲ੍ਹੇ ਦੇ ਸਮੂਹ ਆਗੂਆਂ ਤੇ ਵਰਕਰਾਂ ਦਾ ਦਿਲੋਂ ਧੰਨਵਾਦ: ਕਮਲ ਕਿਸ਼ੋਰ ਸ਼ਰਮਾ ਮੋਹਾਲੀ ਜ਼ਿਲ੍ਹਾ ਯੂਥ ਕਾਂਗਰਸ ਦੀ ਪਹਿਲੀ ਮੀਟਿੰਗ DCC ਦਫ਼ਤਰ ਖਰੜ ਵਿਖੇ ਹੋਈ ਰਾਧਾ ਅਸ਼ਟਮੀ ਉਤਸਵ ਮੌਕੇ ਪਹਿਲੇ ਦਿਨ ਪ੍ਰਭਾਤ ਫੇਰੀ ਕੱਢੀ ਗਈ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼ ਹਿੰਦੀ ਦੀ ਤਰੱਕੀ ਉਦੋਂ ਹੀ ਸਾਰਥਕ ਹੈ ਜਦੋਂ ਹੋਰ ਭਾਰਤੀ ਭਾਸ਼ਾਵਾਂ ਨੂੰ ਵੀ ਤਰੱਕੀ ਅਤੇ ਸੁਰੱਖਿਆ ਦਿੱਤੀ ਜਾਂਦੀ ਹੈ: ਅਮਿਤ ਸ਼ਾਹ

ਪੰਜਾਬ

ਵਿਸ਼ਾਲ ਰੋਸ ਧਰਨੇ ਵਿੱਚ ਪਹੁੰਚੇ ਮੋਹਾਲੀ ਜ਼ਿਲ੍ਹੇ ਦੇ ਸਮੂਹ ਆਗੂਆਂ ਤੇ ਵਰਕਰਾਂ ਦਾ ਦਿਲੋਂ ਧੰਨਵਾਦ: ਕਮਲ ਕਿਸ਼ੋਰ ਸ਼ਰਮਾ

15 ਸਤੰਬਰ, 2026 08:13 PM

ਮੋਹਾਲੀ (ਪ੍ਰੀਤ ਪੱਤੀ) : ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਸਚਿਨ ਪਾਇਲਟ ਜੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਝਾੜੂ ਸਰਕਾਰ ਦੀਆਂ ਧੱਕੇ-ਸ਼ਾਹੀਆਂ, ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਅਤੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਕੀਤੇ ਗਏ ਵਿਸ਼ਾਲ ਰੋਸ ਧਰਨੇ ਵਿੱਚ ਮੋਹਾਲੀ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਧਰਨੇ ਵਿੱਚ ਪਹੁੰਚੇ ਮੋਹਾਲੀ ਜ਼ਿਲ੍ਹੇ ਦੇ ਸਮੂਹ ਲੀਡਰ ਸਹਿਬਾਨ, ਅਹੁਦੇਦਾਰਾਂ ਅਤੇ ਵਰਕਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।

ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਧਰਨੇ ਵਿੱਚ ਮੋਹਾਲੀ ਜ਼ਿਲ੍ਹੇ ਦੀ ਵੱਡੀ ਗਿਣਤੀ ਵਿੱਚ ਹੋਈ ਸ਼ਮੂਲੀਅਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਦਾ ਹਰ ਵਰਕਰ ਪੰਜਾਬ ਦੇ ਹੱਕਾਂ, ਲੋਕਤੰਤਰ ਅਤੇ ਲੋਕਾਂ ਦੀ ਆਵਾਜ਼ ਲਈ ਡਟ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਜ਼ਿਲ੍ਹੇ ਤੋਂ ਪਹੁੰਚਿਆ ਇਹ ਵਿਸ਼ਾਲ ਇਕੱਠ ਕਾਂਗਰਸ ਦੀ ਮਜ਼ਬੂਤ ਏਕਤਾ ਅਤੇ ਵਰਕਰਾਂ ਦੇ ਜੋਸ਼ ਦਾ ਪ੍ਰਤੀਕ ਹੈ।

ਉਨ੍ਹਾਂ ਵਿਸ਼ੇਸ਼ ਤੌਰ ’ਤੇ ਮਹਿਲਾ ਕਾਂਗਰਸ, ਐੱਸ.ਸੀ. ਸੈੱਲ, ਬੀ.ਸੀ. ਸੈੱਲ, ਘੱਟ ਗਿਣਤੀ ਸੈੱਲ, ਯੂਥ ਕਾਂਗਰਸ, ਬਲਾਕ ਪ੍ਰਧਾਨਾਂ, ਸਿਟੀ ਪ੍ਰਧਾਨਾਂ, ਸਰਪੰਚਾਂ, ਸਾਬਕਾ ਸਰਪੰਚਾਂ, ਐੱਮ.ਸੀ. ਸਾਹਿਬਾਨ, ਸੀਨੀਅਰ ਕਾਂਗਰਸੀ ਆਗੂਆਂ, ਜ਼ਿਲ੍ਹੇ ਦੇ ਸਮੂਹ ਅਹੁਦੇਦਾਰਾਂ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ।

ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਸਵਾਲ ਚੁੱਕਣ ਵਾਲੇ ਸਵਰਗਵਾਸੀ ਗੁਲਜ਼ਾਰ ਸਿੰਘ ਜੀ ਨਾਲ ਵਾਪਰੇ ਕਥਿਤ ਜ਼ੁਲਮ ਅਤੇ ਬੇਇੱਜ਼ਤੀ ਦੇ ਮਾਮਲੇ ਨੇ ਪੰਜਾਬ ਦੀ ਅੰਤਰ-ਆਤਮਾ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀ ਆਵਾਜ਼ ਬੁਲੰਦ ਕਰਨ ਅਤੇ ਸਰਕਾਰ ਤੋਂ ਸਵਾਲ ਪੁੱਛਣ ਦਾ ਹੱਕ ਹੈ ਅਤੇ ਲੋਕਾਂ ਦੀ ਆਵਾਜ਼ ਨੂੰ ਕਿਸੇ ਵੀ ਕੀਮਤ ’ਤੇ ਦਬਾਇਆ ਨਹੀਂ ਜਾਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਹਰ ਮੁੱਦੇ ’ਤੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਲੋਕਤੰਤਰ, ਇਨਸਾਫ਼ ਅਤੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ।

ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਧਰਨੇ ਵਿੱਚ ਪਹੁੰਚੇ ਹਰ ਇੱਕ ਆਗੂ ਅਤੇ ਵਰਕਰ ਦੀ ਸ਼ਮੂਲੀਅਤ ਸਾਡੇ ਲਈ ਸਿਰ-ਮੱਥੇ ਪ੍ਰਵਾਨ ਹੈ। ਮੋਹਾਲੀ ਜ਼ਿਲ੍ਹੇ ਦੀ ਕਾਂਗਰਸ ਇਕਜੁੱਟ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀ ਆਵਾਜ਼ ਬਣ ਕੇ ਡਟ ਕੇ ਕੰਮ ਕਰੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਅਮਿੱਟ ਪੈੜਾਂ ਛੱਡ ਗਿਆ ਸੱਥ ਵੱਲੋਂ ਕਰਵਾਇਆ ਸੱਭਿਆਚਾਰਕ ਰੰਗਾ-ਰੰਗ ਪ੍ਰੋਗਰਾਮ ''ਰੌਣਕਾਂ 2026''

ਅਮਿੱਟ ਪੈੜਾਂ ਛੱਡ ਗਿਆ ਸੱਥ ਵੱਲੋਂ ਕਰਵਾਇਆ ਸੱਭਿਆਚਾਰਕ ਰੰਗਾ-ਰੰਗ ਪ੍ਰੋਗਰਾਮ ''ਰੌਣਕਾਂ 2026''

ਗੁਲਮੋਹਰ ਸਿਟੀ ਵਿਖੇ ਪਰਮਿੰਦਰ ਸਿੰਘ ਗੋਲਡੀ ਵੱਲੋਂ ਲੋਕ ਮਿਲਣੀ, ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ

ਗੁਲਮੋਹਰ ਸਿਟੀ ਵਿਖੇ ਪਰਮਿੰਦਰ ਸਿੰਘ ਗੋਲਡੀ ਵੱਲੋਂ ਲੋਕ ਮਿਲਣੀ, ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ

ਮਾਈਗ੍ਰੇਟਰੀ ਬੁਖਾਰ ਸਬੰਧੀ ਪੀ.ਐਚ.ਸੀ. ਘੜੂੰਆਂ ਦੀ ਟੀਮ ਵੱਲੋਂ ਸਰਵੇਖਣ

ਮਾਈਗ੍ਰੇਟਰੀ ਬੁਖਾਰ ਸਬੰਧੀ ਪੀ.ਐਚ.ਸੀ. ਘੜੂੰਆਂ ਦੀ ਟੀਮ ਵੱਲੋਂ ਸਰਵੇਖਣ

ਮੋਹਾਲੀ ਜ਼ਿਲ੍ਹਾ ਯੂਥ ਕਾਂਗਰਸ ਦੀ ਪਹਿਲੀ ਮੀਟਿੰਗ DCC ਦਫ਼ਤਰ ਖਰੜ ਵਿਖੇ ਹੋਈ

ਮੋਹਾਲੀ ਜ਼ਿਲ੍ਹਾ ਯੂਥ ਕਾਂਗਰਸ ਦੀ ਪਹਿਲੀ ਮੀਟਿੰਗ DCC ਦਫ਼ਤਰ ਖਰੜ ਵਿਖੇ ਹੋਈ

ਰਾਧਾ ਅਸ਼ਟਮੀ ਉਤਸਵ ਮੌਕੇ ਪਹਿਲੇ ਦਿਨ ਪ੍ਰਭਾਤ ਫੇਰੀ ਕੱਢੀ ਗਈ

ਰਾਧਾ ਅਸ਼ਟਮੀ ਉਤਸਵ ਮੌਕੇ ਪਹਿਲੇ ਦਿਨ ਪ੍ਰਭਾਤ ਫੇਰੀ ਕੱਢੀ ਗਈ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ

ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ

ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਹਾਕੀ ਚੈਪੀਅਨਸ਼ਿਪ ਟਰਾਫ਼ੀ ਦਾ ਸਮਾਂ ਸਾਰਣੀ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਹਾਕੀ ਚੈਪੀਅਨਸ਼ਿਪ ਟਰਾਫ਼ੀ ਦਾ ਸਮਾਂ ਸਾਰਣੀ ਜਾਰੀ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ