Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ ਪਾਸਪੋਰਟ

09 ਅਪ੍ਰੈਲ, 2026 05:43 PM

ਅੰਮ੍ਰਿਤਸਰ : ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀਜ਼ਾ ਲੱਗੇ ਪਾਸਪੋਰਟ ਸੌਂਪੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਵੀ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਇਤਿਹਾਸਕ ਦਿਹਾੜਿਆਂ ’ਤੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ।

ਇਸ ਵਾਰ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1795 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1763 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਅਤੇ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਵੀ ਮੁੜ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਪ੍ਰਤੀ ਵੱਡੀ ਸ਼ਰਧਾ ਹੈ ਅਤੇ ਸਰਕਾਰਾਂ ਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ। ਐਡਵੋਕੇਟ ਧਾਮੀ ਨੇ ਇਹ ਵੀ ਮੰਗ ਕੀਤੀ ਕਿ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ ਅਤੇ ਪਾਕਿਸਤਾਨ ਸਰਕਾਰ ਵੱਲੋਂ 20 ਡਾਲਰ ਫੀਸ ਵੀ ਸਮਾਪਤ ਕੀਤੀ ਜਾਵੇ।

ਇਸੇ ਦੌਰਾਨ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਜਗਜੀਤ ਸਿੰਘ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ