Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਮਨੋਰੰਜਨ

ਵਿੱਕੀ ਕੌਸ਼ਲ ਦੀ 'Chhaava' ਨੇ KGF ਨੂੰ ਵੀ ਛੱਡਿਆ ਪਿੱਛੇ, ਬਣਾਇਆ ਇਹ ਰਿਕਾਰਡ

24 ਫ਼ਰਵਰੀ, 2025 06:05 PM

ਛਤਰਪਤੀ ਸ਼ਿਵਾਜੀ ਮਹਾਰਾਜ ਦੇ ਪੁੱਤਰ ਸੰਭਾਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਇੱਕ ਪੀਰੀਅਡ ਡਰਾਮਾ ਫ਼ਿਲਮ 'ਛਾਵਾ' (Chhaava) ਸਾਲ 2025 ਦੀ ਪਹਿਲੀ ਬਾਲੀਵੁੱਡ ਅਤੇ ਭਾਰਤੀ ਫ਼ਿਲਮ ਬਣ ਗਈ ਹੈ, ਜਿਸ ਨੇ ਸਭ ਤੋਂ ਵੱਧ ਕਮਾਈ ਕੀਤੀ ਹੈ। ਇਹ ਫ਼ਿਲਮ ਹੁਣ ਬਹੁਤ ਜਲਦੀ ਬਲਾਕਬਸਟਰ ਸ਼੍ਰੇਣੀ ਵਿੱਚ ਸ਼ਾਮਲ ਹੋਣ ਜਾ ਰਹੀ ਹੈ। ਵਿੱਕੀ ਕੌਸ਼ਲ ਦੀ ਸ਼ਾਨਦਾਰ ਅਦਾਕਾਰੀ ਅਤੇ ਲਕਸ਼ਮਣ ਉਤੇਕਰ ਦੇ ਸ਼ਾਨਦਾਰ ਨਿਰਦੇਸ਼ਨ ਹੇਠ ਬਣੀ ‘Chhaava’ ਨੇ ਹੁਣ ਤੱਕ ਕਿੰਨਾ ਕੁ ਕਲੈਕਸ਼ਨ ਕੀਤਾ ਹੈ ਅਤੇ ਬਾਕਸ ਆਫਿਸ ‘ਤੇ ਇਸ ਨੇ ਕਿਹੜੇ ਰਿਕਾਰਡ ਬਣਾਏ ਹਨ, ਆਓ ਜਾਣਦੇ ਹਾਂ…

Chhaava ਦਾ ਬਾਕਸ ਆਫਿਸ ਕਲੈਕਸ਼ਨ
ਫ਼ਿਲਮ ਦੇ ਨਿਰਮਾਤਾਵਾਂ ਵੱਲੋਂ ਦਿੱਤੇ ਗਏ ਅਧਿਕਾਰਤ ਅੰਕੜਿਆਂ ਅਨੁਸਾਰ, 'Chhaava' ਨੇ 9 ਦਿਨਾਂ 'ਚ 293.41 ਕਰੋੜ ਰੁਪਏ ਦਾ ਸ਼ਾਨਦਾਰ ਕਲੈਕਸ਼ਨ ਕੀਤਾ ਹੈ। 'ਛਾਵਾ' 300 ਕਰੋੜ ਕਲੱਬ 'ਚ ਦਾਖਲ ਹੋਣ ਵਾਲੀ 8ਵੀਂ ਸਭ ਤੋਂ ਤੇਜ਼ ਫ਼ਿਲਮ ਬਣ ਗਈ ਹੈ। ‘ਛਾਵਾ’ ਨੇ 10ਵੇਂ ਦਿਨ 300 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ ਅਤੇ ਉਹ ਉਨ੍ਹਾਂ 10 ਹਿੰਦੀ ਫ਼ਿਲਮਾਂ ਦੀ ਸੂਚੀ 'ਚ ਸ਼ਾਮਲ ਹੋ ਗਈ ਹੈ, ਜਿਨ੍ਹਾਂ ਨੇ ਸਭ ਤੋਂ ਤੇਜ਼ੀ ਨਾਲ 300 ਕਰੋੜ ਰੁਪਏ ਦਾ ਅੰਕੜਾ ਪਾਰ ਕੀਤਾ ਹੈ।

ਫ਼ਿਲਮਾਂ ਦੀ ਸੂਚੀ
ਇਸ ਸੂਚੀ 'ਚ 'ਪੁਸ਼ਪਾ 2' (5 ਦਿਨ) ਪਹਿਲੇ ਨੰਬਰ ‘ਤੇ, 'ਜਵਾਨ' (6 ਦਿਨ) ਦੂਜੇ ਨੰਬਰ ‘ਤੇ, 'ਪਠਾਨ' ਅਤੇ 'ਐਨੀਮਲ' (7 ਦਿਨ) ਤੀਜੇ ਨੰਬਰ ‘ਤੇ, 'ਗਦਰ 2' (8 ਦਿਨ) ਚੌਥੇ ਨੰਬਰ ‘ਤੇ ਅਤੇ 'ਸਤ੍ਰੀ 2' (9 ਦਿਨ) ਪੰਜਵੇਂ ਨੰਬਰ ‘ਤੇ ਹੈ। 'ਬਾਹੂਬਲੀ 2' ਨੇ 10ਵੇਂ ਦਿਨ ਇਹ ਅੰਕੜਾ ਪਾਰ ਕਰ ਲਿਆ ਸੀ। ਹੁਣ ਇਸ ਦੇ ਨਾਲ 'Chhaava' ਵੀ 10ਵੇਂ ਦਿਨ ਇਸ ਅੰਕੜੇ ਨੂੰ ਪਾਰ ਕਰਨ ਤੋਂ ਬਾਅਦ ਇਸ ਸੂਚੀ 'ਚ 6ਵੇਂ ਸਥਾਨ ‘ਤੇ ਪਹੁੰਚ ਗਈ ਹੈ। ਯਸ਼ ਦੀ ਫ਼ਿਲਮ 'KGF 2' ਨੂੰ ਇਹ ਅੰਕੜਾ ਪਾਰ ਕਰਨ 'ਚ 11 ਦਿਨ ਲੱਗੇ ਸਨ।

'Chhaava' ਦੀ ਸਟਾਰਕਾਸਟ ਅਤੇ ਬਜਟ
‘ਛਾਵਾ’ ਲਗਭਗ 130 ਕਰੋੜ ਰੁਪਏ ਦੇ ਬਜਟ ਨਾਲ ਬਣੀ ਹੈ ਅਤੇ ਫ਼ਿਲਮ ਨੇ ਸਿਰਫ਼ 10 ਦਿਨਾਂ 'ਚ ਢਾਈ ਗੁਣਾ ਕਮਾਈ ਕਰ ਲਈ ਹੈ। ਵਿੱਕੀ ਕੌਸ਼ਲ ਨਾਲ ਫ਼ਿਲਮ 'ਚ ਰਸ਼ਮਿਕਾ ਮੰਡਾਨਾ, ਵਿਨੀਤ ਕੁਮਾਰ ਸਿੰਘ, ਆਸ਼ੂਤੋਸ਼ ਰਾਣਾ ਅਤੇ ਅਕਸ਼ੈ ਖੰਨਾ ਵੀ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼