Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਵੇਦਾਂਤਾ ਨੇ 5 ਸਾਲਾਂ ’ਚ 25 ਲੱਖ ਟਨ ਕਾਰਬਨ ਨਿਕਾਸੀ ਘਟਾਈ, ਗ੍ਰੀਨ ਪਹਿਲਕਦਮੀਆਂ ਨੂੰ ਮਿਲੀ ਰਫਤਾਰ

05 ਜੂਨ, 2026 06:26 PM

ਵੇਦਾਂਤਾ ਸਮੂਹ ਦੇ ਆਇਰਨ ਓਰ ਮਾਈਨਿੰਗ ਅਤੇ ਸਟੀਲ ਕਾਰੋਬਾਰ ਨੇ ਪਿਛਲੇ 5 ਸਾਲਾਂ ’ਚ ਵੱਖ-ਵੱਖ ਸਥਿਰਤਾ ਅਤੇ ਵਾਤਾਵਰਣ ਸੁਰੱਖਿਆ ਪਹਿਲਕਦਮੀਆਂ ਰਾਹੀਂ ਲੱਗਭਗ 25 ਲੱਖ ਟਨ ਕਾਰਬਨ ਨਿਕਾਸੀ ਨੂੰ ਘੱਟ ਜਾਂ ਸੋਖਿਆ ਹੈ। ਵਿਸ਼ਵ ਵਾਤਾਵਰਣ ਦਿਵਸ ਮੌਕੇ ਕੰਪਨੀ ਨੇ ਘੱਟ-ਕਾਰਬਨ ਭਵਿੱਖ ਦੇ ਨਿਰਮਾਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਉਸ ਦੇ ਯਤਨ ਰਾਸ਼ਟਰੀ ਅਤੇ ਗਲੋਬਲ ਪੌਣ-ਪਾਣੀ ਟੀਚਿਆਂ ਦੇ ਅਨੁਕੂਲ ਹਨ।

ਕੰਪਨੀ ਅਨੁਸਾਰ ਸਵੱਛ ਤਕਨਾਲੋਜੀ ਅਪਣਾਉਣ, ਨਵਿਆਉਣਯੋਗ ਊਰਜਾ ਦੀ ਵਰਤੋਂ ਅਤੇ ਵਾਤਾਵਰਣ ਬਹਾਲੀ ਦੇ ਪ੍ਰੋਗਰਾਮਾਂ ਨੇ ਇਸ ਪ੍ਰਾਪਤੀ ’ਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਲੈਕਟ੍ਰਿਕ ਵਾਹਨਾਂ, ਵ੍ਹੀਲ ਲੋਡਰਾਂ ਅਤੇ ਫੋਰਕਲਿਫਟਾਂ ਦੀ ਵਰਤੋਂ ਨਾਲ ਪ੍ਰਤੀ ਸਾਲ ਲੱਗਭਗ 800 ਕਿਲੋਲੀਟਰ ਡੀਜ਼ਲ ਦੀ ਬਚਤ ਹੋ ਰਹੀ ਹੈ। ਉੱਥੇ ਹੀ ਜਲ ਮਾਰਗ ਆਵਾਜਾਈ ਨੂੰ ਉਤਸ਼ਾਹਿਤ ਕਰਨ ਨਾਲ ਵਿੱਤੀ ਸਾਲ 2025-26 ’ਚ ਲੱਗਭਗ 2.1 ਲੱਖ ਟਰੱਕ ਯਾਤਰਾਵਾਂ ਦੇ ਬਰਾਬਰ ਆਵਾਜਾਈ ਘੱਟ ਹੋਈ, ਜਿਸ ਨਾਲ 1.08 ਕਰੋੜ ਲੀਟਰ ਡੀਜ਼ਲ ਦੀ ਬਚਤ ਅਤੇ ਲੱਗਭਗ 28,900 ਟਨ ਕਾਰਬਨ ਡਾਇਆਕਸਾਈਡ ਨਿਕਾਸੀ ’ਚ ਕਮੀ ਆਈ।

ਗੋਆ ਦੇ ਅਮੋਨਾ ਅਤੇ ਝਾਰਖੰਡ ਦੇ ਬੋਕਾਰੋ ਪਲਾਂਟਾਂ ’ਚ ਵੇਸਟ ਹੀਟ ਰਿਕਵਰੀ ਪ੍ਰਾਜੈਕਟਾਂ ਰਾਹੀਂ 100 ਮੈਗਾਵਾਟ ਬਿਜਲੀ ਉਤਪਾਦਨ ਸਮਰੱਥਾ ਵਿਕਸਤ ਕੀਤੀ ਗਈ ਹੈ, ਜਿਸ ਨਾਲ 24 ਲੱਖ ਟਨ ਕਾਰਬਨ ਡਾਇਆਕਸਾਈਡ ਨਿਕਾਸੀ ਤੋਂ ਬਚਾਅ ਹੋਇਆ। ਕੰਪਨੀ ਨੇ ਗੋਆ ’ਚ 7.5 ਲੱਖ ਤੋਂ ਵੱਧ ਰੁੱਖ ਲਾਏ ਹਨ, ਜਦੋਂਕਿ ਮਿਆਵਾਕੀ ਪੱਧਤੀ ਸਮੇਤ ਹੋਰ ਜੰਗਲਾਤ ਮੁਹਿੰਮਾਂ ਤਹਿਤ ਵੀ ਵੱਡੇ ਪੱਧਰ ’ਤੇ ਰੁੱਖ ਲਾਏ ਗਏ ਹਨ। ਕੰਪਨੀ ਦੇ ਸੀ. ਈ. ਓ. ਪੰਕਜ ਕੁਮਾਰ ਸ਼ਰਮਾ ਨੇ ਕਿਹਾ ਕਿ ਟਿਕਾਊ ਭਵਿੱਖ ਲਈ ਉਦਯੋਗਾਂ ਨੂੰ ਊਰਜਾ, ਆਵਾਜਾਈ ਅਤੇ ਵਾਤਾਵਰਣ ਪ੍ਰਤੀ ਆਪਣੇ ਦ੍ਰਿਸ਼ਟੀਕੋਣ ’ਚ ਬਦਲਾਅ ਲਿਆਉਣਾ ਹੋਵੇਗਾ।

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ