Friday, April 17, 2026
BREAKING
"ਮੇਰੀ ਆਪਣੇ ਦੋਸਤ" ਮੋਦੀ ਨਾਲ ਬਹੁਤ ਵਧੀਆ ਗੱਲਬਾਤ ਹੋਈ : ਟਰੰਪ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ ਸੰਜੋਲੀ (ਸ਼ਿਮਲਾ) ਫੁਟਬਾਲ ਕਲੱਬ ਵੱਲੋਂ ਕਰਵਾਏ ਗਏ ਫੁਟਬਾਲ ਦੇ ਟੂਰਨਾਮੈਂਟ ਵਿੱਚ ਖਾਲਸਾ ਫੁਟਬਾਲ ਕਲੱਬ ਖਰੜ ਵੱਲੋਂ ਨੰਬਰ ਵਨ ਤੇ ਕੇ ਆ ਕੇ ਜਿੱਤਿਆ ਟੂਰਨਾਮੈਂਟ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਪੰਜਾਬ

ਵੇਰਕਾ ਮਿਲਕ ਪਲਾਂਟ 'ਚ ਵੱਡਾ ਘਪਲਾ, ਮੁਲਾਜ਼ਮ ਨੇ ਡਕਾਰੇ ਲੱਖਾਂ ਰੁਪਏ

30 ਜਨਵਰੀ, 2026 05:38 PM

ਲੁਧਿਆਣਾ : ਵੇਰਕਾ ਮਿਲਕ ਯੂਨੀਅਨ 'ਚ ਲੱਖਾਂ ਦਾ ਘਪਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਜ਼ਿੰਮੇਵਾਰ ਅਹੁਦੇ 'ਤੇ ਤਾਇਨਾਤ ਵਿਅਕਤੀ ਨੇ ਸੰਸਥਾ ਦੇ ਲੱਖਾਂ ਰੁਪਿਆਂ 'ਤੇ ਹੱਥ ਸਾਫ਼ ਕਰ ਦਿੱਤਾ। ਜਨਰਲ ਮੈਨੇਜੇਰ, ਮਿਲਕ ਯੂਨੀਅਨ ਲੁਧਿਆਣਾ ਵਲੋਂ ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਦੀ ਪਛਾਣ ਰਾਜਿੰਦਰ ਸਿੰਘ ਵਜੋਂ ਹੋਈ ਹੈ, ਜੋ ਲੁਧਿਆਣਾ ਮਿਲਕ ਯੂਨੀਅਨ 'ਚ ਬਤੌਰ ਮਿਲਕ ਬਾਰ ਇੰਚਾਰਜ ਵਜੋਂ ਤਾਇਨਾਤ ਸੀ। ਜਾਣਕਾਰੀ ਮੁਤਾਬਕ ਦੋਸ਼ੀ ਰਾਜਿੰਦਰ ਸਿੰਘ ਕੋਲ ਮਿਲਕ ਬਾਰ ਦੀ ਰੋਜ਼ਾਨਾ ਹੋਣ ਵਾਲੀ ਦੁੱਧ ਅਤੇ ਡੇਅਰੀ ਉਤਪਾਦਾਂ ਦੀ ਵਿਕਰੀ ਦਾ ਕੈਸ਼ ਸੰਭਾਲਣ ਦੀ ਜ਼ਿੰਮੇਵਾਰੀ ਸੀ।

ਉਸ ਨੂੰ ਨਿਯਮਾਂ ਮੁਤਾਬਕ ਰੋਜ਼ਾਨਾ ਇਹ ਰਾਸ਼ੀ ਯੂਨੀਅਨ ਦੀ ਅਕਾਊਂਟ ਬ੍ਰਾਂਚ 'ਚ ਜਮ੍ਹਾਂ ਕਰਵਾਉਣੀ ਹੁੰਦੀ ਸੀ ਪਰ ਆਪਣੀ ਜ਼ਿੰਮੇਵਾਰੀ ਨੂੰ ਨਾ ਨਿਭਾਉਂਦੇ ਹੋਏ ਦੋਸ਼ੀ ਨੇ ਕਰੀਬ 8,62,849 ਰੁਪਏ ਦੀ ਭਾਰੀ ਰਕਮ ਯੂਨੀਅਨ ਦੇ ਖ਼ਾਤੇ 'ਚ ਜਮ੍ਹਾਂ ਕਰਵਾਉਣ ਦੀ ਬਜਾਏ ਖ਼ੁਰਦ-ਬੁਰਦ ਕਰ ਲਈ। ਜਦੋਂ ਵਿਭਾਗ ਨੂੰ ਇਸ ਵੱਡੀ ਗੜਬੜੀ ਦਾ ਪਤਾ ਲੱਗਿਆ ਤਾਂ ਮਾਮਲੇ ਦੀ ਜਾਂਚ ਕੀਤੀ ਗਈ। ਇਸ 'ਚ ਖ਼ੁਲਾਸਾ ਹੋਇਆ ਕਿ ਇੰਚਾਰਜ ਨੇ ਸੰਸਥਾ ਨਾਲ ਧੋਖਾ ਕੀਤਾ ਹੈ। ਜਨਰਲ ਮੈਨੇਜਰ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਘਪਲਾ ਪਿਛਲੇ ਕਿੰਨੇ ਸਮੇਂ ਤੋਂ ਚੱਲ ਰਿਹਾ ਸੀ ਅਤੇ ਕੀ ਇਸ 'ਚ ਕੋਈ ਹੋਰ ਵੀ ਸ਼ਾਮਲ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ

ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ

ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ  ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ