Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਵੈਨਕੂਵਰ 'ਚ ਇਕ ਦਿਨਾਂ ਆਤਿਸ਼ਬਾਜ਼ੀ ਸਮਾਗਮ ਲਈ 2 ਮਿਲੀਅਨ ਡਾਲਰ ਦੀ ਮਨਜ਼ੂਰੀ

06 ਫ਼ਰਵਰੀ, 2026 01:52 PM

ਵੈਨਕੂਵਰ : ਵੈਨਕੂਵਰ ਸਿਟੀ ਕੌਂਸਲ ਨੇ ਗਰਮੀਆਂ ਦੌਰਾਨ ਇਕ ਦਿਨਾਂ ਮੁਫ਼ਤ ਆਤਿਸ਼ਬਾਜ਼ੀ ਸਮਾਗਮ ਕਰਵਾਉਣ ਲਈ ਸ਼ਹਿਰੀ ਫੰਡਾਂ ਵਿਚੋਂ 2 ਮਿਲੀਅਨ ਡਾਲਰ ਖਰਚ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਹ ਫ਼ੈਸਲਾ ਮੇਅਰ ਕੇਨ ਸਿਮ ਦੀ ਪੇਸ਼ਕਸ਼ 'ਤੇ ਲਿਆ ਗਿਆ, ਜਿਸ ਤੋਂ ਬਾਅਦ ਕੌਂਸਲਰਾਂ ਨੇ ਵੋਟਿੰਗ ਰਾਹੀਂ ਇਸ ਨੂੰ ਮਨਜ਼ੂਰੀ ਦਿੱਤੀ। ਇਹ ਸਮਾਗਮ ਅਗਸਤ ਮਹੀਨੇ ਵਿੱਚ ਕਰਵਾਇਆ ਜਾਵੇਗਾ ਅਤੇ ਆਮ ਲੋਕਾਂ ਲਈ ਪੂਰੀ ਤਰ੍ਹਾਂ ਮੁਫ਼ਤ ਹੋਵੇਗਾ।

ਗੌਰਤਲਬ ਹੈ ਕਿ ਲੰਮੇ ਸਮੇਂ ਤੋਂ ਚੱਲ ਰਹੀ “ਸੈਲੀਬ੍ਰੇਸ਼ਨ ਆਫ਼ ਲਾਈਟ” ਆਤਿਸ਼ਬਾਜ਼ੀ ਲੜੀ ਨੂੰ ਸਰਕਾਰ ਵੱਲੋਂ ਪੂਰੀ ਫੰਡਿੰਗ ਨਾ ਮਿਲਣ ਕਾਰਨ ਰੱਦ ਕਰਨਾ ਪਿਆ ਸੀ। ਇਸ ਤੋਂ ਬਾਅਦ ਸ਼ਹਿਰ ਵਾਸੀਆਂ ਲਈ ਮਨੋਰੰਜਨ ਦੇ ਵਿਕਲਪ ਤੌਰ 'ਤੇ ਇਹ ਨਵਾਂ ਸਮਾਗਮ ਯੋਜਨਾ ਬੱਧ ਕੀਤਾ ਗਿਆ ਹੈ।

ਸ਼ਹਿਰੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਸਮਾਗਮ ਸਥਾਨਕ ਵਪਾਰ, ਸੈਰ-ਸਪਾਟੇ ਅਤੇ ਭਾਈਚਾਰਕ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਹਾਲਾਂਕਿ, ਕੁਝ ਕੌਂਸਲਰਾਂ ਅਤੇ ਨਾਗਰਿਕਾਂ ਵੱਲੋਂ ਵੱਡੀ ਰਕਮ ਖਰਚ ਕਰਨ 'ਤੇ ਸਵਾਲ ਵੀ ਉਠਾਏ ਗਏ ਹਨ।

ਮੇਅਰ ਕੇਨ ਸਿਮ ਨੇ ਕਿਹਾ ਕਿ ਇਹ ਸਮਾਗਮ ਸ਼ਹਿਰ ਦੀ ਰੌਣਕ ਵਧਾਉਣ ਅਤੇ ਲੋਕਾਂ ਨੂੰ ਇਕੱਠਾ ਕਰਨ ਲਈ ਇੱਕ ਮਹੱਤਵਪੂਰਨ ਕਦਮ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ