Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ 

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ 

03 ਜੂਨ, 2026 07:20 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਮੁੱਖ ਚੋਣ ਅਫ਼ਸਰ, ਪੰਜਾਬ ਜੀ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ (ਐਸ.ਆਈ.ਆਰ.) ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾਂ ਪੱਧਰ ਤੇ ਜ਼ਿਲ੍ਹਾਂ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖ ਇੱਕ ਵਿਸ਼ੇਸ਼ ਹੈਲਪ ਡੈਸਕ ਜ਼ਿਲ੍ਹਾ ਚੋਣ ਦਫ਼ਤਰ, ਕਮਰਾ ਨੰ. 407 ਵਿਖੇ ਸਥਾਪਿਤ ਕੀਤਾ ਗਿਆ ਹੈ। ਇਹ ਜਾਣਾਕਰੀ ਸਾਂਝੀ ਕਰਦਿਆਂ ਜਿਲ੍ਹਾ ਚੋਣ ਅਫ਼ਸਰ—ਕਮ—ਡਿਪਟੀ ਕਮਿਸ਼ਨਰ, ਸ਼੍ਰੀ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆਂ ਕਿ ਇਸ ਹੈਲਪ ਡੈਸਕ ਦਾ ਮੁੱਖ ਉਦੇਸ਼ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਚੋਣਾਂ ਨਾਲ ਸਬੰਧਤ ਸੇਵਾਵਾ ਆਸਾਨੀ ਨਾਲ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਦੇ ਨਾਲ ਹੀ ਸਾਰੇ ਯੋਗ ਨਾਗਰਿਕਾਂ, ਖਾਸ ਕਰਕੇ ਦਿਵਿਆਂਗ ਵਿਅਕਤੀਆਂ, ਪ੍ਰਵਾਸੀ ਵੋਟਰਾਂ ਅਤੇ ਸੀਨੀਅਰ ਸਿਟੀਜਨਾਂ ਦੀ ਚੋਣ ਪ੍ਰਕਿਰਿਆਂ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸ ਹੈਲਪ ਡੈਸਕ ਰਾਹੀਂ ਵੋਟਰਾਂ ਨੂੰ ਕਈ ਮਹੱਤਵਪੂਰਨ ਸੇਵਾਵਾਾਂ ਅਤੇ ਸਹੁਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹੈਲਪ ਡੈਸਕ ਤੇ ਆਉਣ ਵਾਲੇ ਨਾਗਰਿਕਾਂ ਨੂੰ ਐਸ.ਆਈ.ਆਰ. ਦੀ ਸਮਾਂ ਸੀਮਾ ਬਾਰੇ ਪੂਰੀ ਜਾਣਕਾਰੀ ਦੇ ਨਾਲ—ਨਾਲ ਨਵੀ ਵੋਟਰ ਰਜਿਸਟ੍ਰੇਸ਼ਨ, ਵੋਟ ਵਿੱਚ ਸੋਧ ਜਾਂ ਨਾਮ ਕਟਵਾਉਣ ਲਈ ਲੋੜੀਂਦੇ ਦਸਤਾਵੇਜਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੋਟਰਾਂ ਨੂੰ ਸਾਲ 2003 ਦੀ ਆਖਰੀ ਐਸ.ਆਈ.ਆਰ. ਵੋਟਰ ਸੂਚੀ ਨਾਲ ਰਿਕਾਰਡ ਖੋਜਣ ਅਤੇ ਜ਼ੋੜਨ ਵਿੱਚ ਵੀ ਸਹਾਇਤਾ ਦਿੱਤੀ ਜਾਵੇਗੀ। ਹੈਲਪ ਡੈਸਕ ਦਾ ਸਟਾਫ ਵੋਟਰਾਂ ਨੂੰ ਐਨਿਊਮਰੇਸ਼ਨ ਫਾਰਮ ਭਰਨ ਅਤੇ ਜਮ੍ਹਾ ਕਰਵਾਉਣ ਵਿੱਚ ਆਨਲਾਈਨ ਅਤੇ ਆਫਲਾਈਨ ਦੋਵੇ ਢੰਗਾਂ ਰਾਹੀਂ ਸਹਾਇਤਾ ਦੇਵੇਗਾ। ਪ੍ਰਵਾਸੀ ਵੋਟਰਾਂ ਨੂੰ ਉਨ੍ਹਾਂ ਦੇ ਮੌਜੂਦਾ ਅਤੇ ਪਿਛਲੇ ਵਿਧਾਨ ਸਭਾ ਹਲਕਿਆਂ ਦੀ ਪਛਾਣ ਕਰਨ ਲਈ ਵਿਸ਼ੇਸ਼ ਮਦਦ ਦਿੱਤੀ ਜਾਵੇਗੀ ਤਾਂ ਜ਼ੋ ਉਨ੍ਹਾਂ ਦੀ ਸਹੀ ਥਾਂ ਤੇ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾ ਸਕੇ। ਨਗਾਰਿਕਾਂ ਨੂੰ ਵੋਟਰ ਹੈਲਪਲਾਈਨ ਨੰਬਰ 1950 ਅਤੇ ਆਲ—ਇਨਕਲੂਸਿਵ ਮੋਬਾਇਲ ਐਪਲੀਕੇਸ਼ਨ (ਥਙਜ਼ਟਕਵ) ਦੀਆਂ ਵਿਸ਼ੇਸ਼ਤਾਵਾ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ, ਖਾਸ  ਕਰਕੇ ਬੁੱਕ ਏ ਕਾਲ ਵਿੱਚ ਬੀ.ਐਲ.ਓ. ਸਹੂਲਤ ਬਾਰੇ। ਉਨ੍ਹਾਂ ਨੇ ਹੈਲਪ ਡੈਸਕ ਤੇ ਤਾਇਨਾਤ ਸਟਾਫ ਨੂੰ ਉਪਰੋਕਤ ਹਦਾਇਤਾ ਦੀ ਸਖਤੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਵੋਟਰ ਨੂੰ ਅਪੀਲ ਕੀਤੀ ਕਿ ਵੋਟਰ ਹੈਲਪ ਡੈਸਕ ਸਹੂਲਤ ਦਾ ਐਸ.ਆਈ.ਆਰ. ਦੌਰਾਨ ਵੱਧ ਤੋ ਵੱਧ ਲਾਭ ਉਠਾਇਆ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ