Friday, November 20, 2026
BREAKING
• ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ • ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼- ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ: ਮੇਅਰ ਸਰਬਜੀਤ ਸਿੰਘ ਸਮਾਣਾ • ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ • ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ • ਸੁਨਾਮ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਸਾਢੇ ਚਾਰ ਸਾਲਾਂ ਵਿੱਚ ਅਮਲੀ ਰੂਪ ਦਿੱਤਾ: ਅਮਨ ਅਰੋੜਾ • ਭਲਕੇ ਹੋਵੇਗਾ ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ, ਸ਼ਹਿਰ 'ਚ ਲੱਗ ਜਾਵੇਗਾ ਚੋਣ ਜ਼ਾਬਤਾ • ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਡੀ. ਸੀ. ਨੇ ਐੱਨ.ਐੱਚ.ਏ.ਆਈ. ਤੋਂ ਮੰਗੀ ਰਿਪੋਰਟ • ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਪੰਜਾਬ

ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

20 ਨਵੰਬਰ, 2026 04:51 PM

ਨਵਾਂ ਸ਼ਹਿਰ  (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐਸ.ਐਸ.ਆਰ) ਤਹਿਤ ਵੋਟਰ ਸੂਚੀ ਵਿੱਚ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 22 ਨਵੰਬਰ ਅਤੇ 6 ਦਸੰਬਰ 2026 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਦੋਵੇਂ ਦਿਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ। ਇਸ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼) ਆਪੋ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਦੀ ਸਹਾਇਤਾ ਕਰਨਗੇ।

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਖੁੱਲ੍ਹੀਆਂ ਰੱਖਣ ਦੇ ਨਾਲ-ਨਾਲ ਉੱਥੇ ਲੋੜੀਂਦੇ ਪ੍ਰਬੰਧ ਵੀ ਯਕੀਨੀ ਬਣਾਏ ਜਾਣ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ (ਬੀ.ਐੱਲ.ਏਜ਼) ਰਾਹੀਂ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਬਾਰੇ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਵਿੱਚ ਸਹਿਯੋਗ ਦੇਣ।

ਸ੍ਰੀ ਔਲਖ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਵਿਸ਼ੇਸ਼ ਕੈਂਪਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼- ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ: ਮੇਅਰ ਸਰਬਜੀਤ ਸਿੰਘ ਸਮਾਣਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼- ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ: ਮੇਅਰ ਸਰਬਜੀਤ ਸਿੰਘ ਸਮਾਣਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਸੁਨਾਮ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਸਾਢੇ ਚਾਰ ਸਾਲਾਂ ਵਿੱਚ ਅਮਲੀ ਰੂਪ ਦਿੱਤਾ: ਅਮਨ ਅਰੋੜਾ

ਸੁਨਾਮ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਸਾਢੇ ਚਾਰ ਸਾਲਾਂ ਵਿੱਚ ਅਮਲੀ ਰੂਪ ਦਿੱਤਾ: ਅਮਨ ਅਰੋੜਾ

ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਡੀ. ਸੀ. ਨੇ ਐੱਨ.ਐੱਚ.ਏ.ਆਈ. ਤੋਂ ਮੰਗੀ ਰਿਪੋਰਟ

ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਡੀ. ਸੀ. ਨੇ ਐੱਨ.ਐੱਚ.ਏ.ਆਈ. ਤੋਂ ਮੰਗੀ ਰਿਪੋਰਟ

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼ ਜਾਣ ਬਾਰੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ

ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼ ਜਾਣ ਬਾਰੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ

ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ

ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ