Friday, October 02, 2026
BREAKING
• LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ • ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ • ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ • ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ • LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ • ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ • ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ • ਆਕਾਸ਼ ਆਨੰਦ ਨੇ ਮਾਇਆਵਤੀ ਤੋਂ ਮੰਗੀ ਮੁਆਫ਼ੀ, ਕਿਹਾ- ਬਸਪਾ ਛੱਡ ਕੇ ਕਿਤੇ ਨਹੀਂ ਜਾ ਰਿਹਾ • ਗਰੀਬ ਪਰਿਵਾਰ ਦੀ ਰਸੋਈ 'ਤੇ ਪੈ ਰਿਹਾ ਮਹਿੰਗਾਈ ਦਾ ਅਸਰ : ਜੈਰਾਮ ਰਮੇਸ਼ • ਵੰਦੇ ਭਾਰਤ ਨੇ ਦੁਨੀਆ ਦੇ ਸਭ ਤੋਂ ਉੱਚੇ ਬਰਿੱਜ ਨੂੰ 100 ਕਿਲੋਮੀਟਰ ਦੀ ਰਫ਼ਤਾਰ ਨਾਲ ਕੀਤਾ ਪਾਰ

ਰਾਸ਼ਟਰੀ

ਵੰਦੇ ਭਾਰਤ ਨੇ ਦੁਨੀਆ ਦੇ ਸਭ ਤੋਂ ਉੱਚੇ ਬਰਿੱਜ ਨੂੰ 100 ਕਿਲੋਮੀਟਰ ਦੀ ਰਫ਼ਤਾਰ ਨਾਲ ਕੀਤਾ ਪਾਰ

02 ਅਕਤੂਬਰ, 2026 06:45 PM

ਨਵੀਂ ਦਿੱਲੀ : ਜੰਮੂ ਕਸ਼ਮੀਰ 'ਚ ਸ਼੍ਰੀ ਮਾਤਾ ਵੈਸ਼ਨੋ ਦੇਵੀ ਕੱਟੜਾ-ਬਨਿਹਾਲ ਰੇਲ ਸੈਕਸ਼ਨ 'ਤੇ ਟਰੇਨਾਂ ਹੁਣ ਵੱਧ ਤੋਂ ਵੱਧ 100 ਕਿਲੋਮੀਟਰ ਦੀ ਰਫ਼ਤਾਰ ਨਾਲ ਪੱਟੜੀਆਂ 'ਤੇ ਦੌੜ ਸਕਣਗੀਆਂ। ਰੇਲਵੇ ਦੇ ਇਸ ਰੇਲ ਸਕੈਸ਼ਨ 'ਤੇ ਟਰੇਨਾਂ ਦੀ ਵੱਧ ਤੋਂ ਵੱਧ ਗਤੀ 75 ਕਿਲੋਮੀਟਰ ਪ੍ਰਤੀ ਘੰਟੇ ਤੋਂ ਵਧਾ ਕੇ 100 ਕਿਲੋਮੀਟਰ ਪ੍ਰਤੀ ਘੰਟਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। 111 ਕਿਲੋਮੀਟਰ ਲੰਬੇ ਇਸ ਰੇਲ ਸੈਕਸ਼ਨ 'ਤੇ ਵਧੀ ਹੋਈ ਗਤੀ ਦਾ ਸ਼ੁੱਕਰਵਾਰ ਨੂੰ ਪ੍ਰੀਖਣ ਕੀਤਾ ਗਿਆ।

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੋਸ਼ਲ ਮੀਡੀਆ 'ਐਕਸ' 'ਤੇ ਇਸ ਪ੍ਰੀਖਣ ਦਾ ਇਕ ਵੀਡੀਓ ਪੋਸਟ ਕੀਤਾ ਹੈ, ਜਿਸ 'ਚ ਵੰਦੇ ਭਾਰਤ ਐਕਸਪ੍ਰੈੱਸ (26401/26404) 100 ਕਿਲੋਮੀਟਰ ਪ੍ਰਤੀ ਘੰਟੇ ਦੀ ਗਤੀ ਨਾਲ ਦੁਨੀਆ ਦੇ ਸਭ ਤੋਂ ਉੱਚੇ ਚਿਨਾਬ ਪੁਲ ਅਤੇ ਭਾਰਤ ਦੇ ਪਹਿਲੇ ਕੇਬਲ-ਸਟੇਬ ਅੰਜੀ ਪੁਲ ਨੂੰ ਪਾਰ ਕਰਦੀ ਹੋਏ ਦਿਖਾਈ ਦੇ ਰਹੀ ਹੈ। ਰੇਲਵੇ ਅਨੁਸਾਰ, ਇਸ ਗਤੀ ਵਾਧੇ ਨਾਲ ਊਧਮਪੁਰ-ਸ਼੍ਰੀਨਗਰ-ਬਾਰਾਮੂਲਾ ਰੇਲ ਸੰਪਰਕ (ਯੂਐੱਸਬੀਆਰਐੱਲ) ਪ੍ਰਾਜੈਕਟ ਦੇ ਅਧੀਨ ਰੇਲ ਸੰਚਾਲਨ ਵੱਧ ਸੁਵਿਧਾਨਜਨਕ ਹੋਵੇਗਾ ਅਤੇ ਯਾਤਰਾ ਦਾ ਸਮਾਂ ਘੱਟ ਹੋਵੇਗਾ। ਇਸ ਨਾਲ ਯਾਤਰੀਆਂ ਨੂੰ ਤੇਜ਼, ਸੁਰੱਖਿਅਤ ਅਤੇ ਵੱਧ ਆਰਾਮਦਾਇਕ ਰੇਲ ਯਾਤਰਾ ਦੀ ਸਹੂਲਤ ਮਿਲੇਗੀ। ਇਹ ਦਿਨ ਰੇਲ ਸੰਪਰਕ ਦੇ ਖੇਤਰ 'ਚ ਇਕ ਇਤਿਹਾਸਕ ਉਪਲੱਬਧੀ ਵਜੋਂ ਦਰਜ ਹੋਇਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਆਕਾਸ਼ ਆਨੰਦ ਨੇ ਮਾਇਆਵਤੀ ਤੋਂ ਮੰਗੀ ਮੁਆਫ਼ੀ, ਕਿਹਾ- ਬਸਪਾ ਛੱਡ ਕੇ ਕਿਤੇ ਨਹੀਂ ਜਾ ਰਿਹਾ

ਆਕਾਸ਼ ਆਨੰਦ ਨੇ ਮਾਇਆਵਤੀ ਤੋਂ ਮੰਗੀ ਮੁਆਫ਼ੀ, ਕਿਹਾ- ਬਸਪਾ ਛੱਡ ਕੇ ਕਿਤੇ ਨਹੀਂ ਜਾ ਰਿਹਾ

ਗਰੀਬ ਪਰਿਵਾਰ ਦੀ ਰਸੋਈ 'ਤੇ ਪੈ ਰਿਹਾ ਮਹਿੰਗਾਈ ਦਾ ਅਸਰ : ਜੈਰਾਮ ਰਮੇਸ਼

ਗਰੀਬ ਪਰਿਵਾਰ ਦੀ ਰਸੋਈ 'ਤੇ ਪੈ ਰਿਹਾ ਮਹਿੰਗਾਈ ਦਾ ਅਸਰ : ਜੈਰਾਮ ਰਮੇਸ਼

ਧਰਮ ਅਤੇ ਰਾਸ਼ਟਰ ਵੱਖ ਨਹੀਂ, ਅਸ਼ਾਂਤ ਦੁਨੀਆ 'ਚ ਭਾਰਤ ਦੀ ਭੂਮਿਕਾ ਅਹਿਮ : ਮੋਹਨ ਭਾਗਵਤ

ਧਰਮ ਅਤੇ ਰਾਸ਼ਟਰ ਵੱਖ ਨਹੀਂ, ਅਸ਼ਾਂਤ ਦੁਨੀਆ 'ਚ ਭਾਰਤ ਦੀ ਭੂਮਿਕਾ ਅਹਿਮ : ਮੋਹਨ ਭਾਗਵਤ

ਨਰਿੰਦਰ ਮੋਦੀ ਕੋਲ ਯੂਕਰੇਨ ਸੰਘਰਸ਼ ਦੇ ਹੱਲ ਲਈ

ਨਰਿੰਦਰ ਮੋਦੀ ਕੋਲ ਯੂਕਰੇਨ ਸੰਘਰਸ਼ ਦੇ ਹੱਲ ਲਈ "ਬਹੁਤ ਵਧੀਆ ਵਿਚਾਰ" : ਪੁਤਿਨ

PM ਮੋਦੀ ਨੇ ਕੈਪਟਨ ਸਮਿਤ ਮਛਾਰ ਨਾਲ ਕੀਤੀ ਗੱਲਬਾਤ, ਕਿਹਾ- ਸਾਨੂੰ ਤੁਹਾਡੇ 'ਤੇ ਮਾਣ ਹੈ

PM ਮੋਦੀ ਨੇ ਕੈਪਟਨ ਸਮਿਤ ਮਛਾਰ ਨਾਲ ਕੀਤੀ ਗੱਲਬਾਤ, ਕਿਹਾ- ਸਾਨੂੰ ਤੁਹਾਡੇ 'ਤੇ ਮਾਣ ਹੈ

PM ਮੋਦੀ ਨੇ ਮਹਾਤਮਾ ਗਾਂਧੀ, ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ

PM ਮੋਦੀ ਨੇ ਮਹਾਤਮਾ ਗਾਂਧੀ, ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ

''ਮੇਰੇ ਲਈ ਇਹੀ ਬਹੁਤ ਐ..!'', 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਨੇ ਦਿੱਤਾ ਪਹਿਲਾ ਬਿਆਨ

''ਮੇਰੇ ਲਈ ਇਹੀ ਬਹੁਤ ਐ..!'', 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਨੇ ਦਿੱਤਾ ਪਹਿਲਾ ਬਿਆਨ

ਯੂਏਈ 'ਚ ਭਾਰਤੀ ਰਾਜਦੂਤ ਨੇ ਦੁਬਈ 'ਚ 'ਹੀਰੋ' ਪਾਇਲਟ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਯੂਏਈ 'ਚ ਭਾਰਤੀ ਰਾਜਦੂਤ ਨੇ ਦੁਬਈ 'ਚ 'ਹੀਰੋ' ਪਾਇਲਟ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ ਨੂੰ ਇਜ਼ਰਾਈਲ ਕਰੇਗਾ 'ਸਨਮਾਨਿਤ'

180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ ਨੂੰ ਇਜ਼ਰਾਈਲ ਕਰੇਗਾ 'ਸਨਮਾਨਿਤ'

ਫਰਾਂਸ ਪਹੁੰਚਿਆ INS ਤ੍ਰਿਸ਼ੂਲ ! ਫ੍ਰੈਂਚ ਨੇਵੀ ਦੇ ਜੰਗੀ ਜਹਾਜ਼ਾਂ ਨਾਲ ਕੀਤਾ ਜੰਗੀ ਅਭਿਆਸ

ਫਰਾਂਸ ਪਹੁੰਚਿਆ INS ਤ੍ਰਿਸ਼ੂਲ ! ਫ੍ਰੈਂਚ ਨੇਵੀ ਦੇ ਜੰਗੀ ਜਹਾਜ਼ਾਂ ਨਾਲ ਕੀਤਾ ਜੰਗੀ ਅਭਿਆਸ