Tuesday, October 27, 2026
BREAKING
• 5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼ • ਕੋਰਟ 'ਚ ਪੇਸ਼ੀ ਦੌਰਾਨ ਝੋਟੇ ਦੇ ਪਿਤਾ ਦਾ ਛਲਕਿਆ ਦਰਦ, ਪੰਜਾਬੀਆਂ ਨੂੰ ਕੀਤੀ ਇਹ ਅਪੀਲ • ਪੰਜਾਬ ਵਿਧਾਨ ਸਭਾ 'ਚ 5 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ • ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ • ਹਰਿਆਣਾ 'ਚ ਮਹਿੰਗਾ ਹੋਵੇਗਾ ਬੱਸ ਦਾ ਸਫ਼ਰ! ਮੰਤਰੀ ਅਨਿਲ ਵਿਜ ਜਲਦੀ ਕਰ ਸਕਦੈ ਐਲਾਨ • 14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ • 16 ਨਵੰਬਰ ਨੂੰ ਸ਼ੁਰੂ ਹੋਵੇਗਾ ਹਿਮਾਚਲ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ, 6 ਦਿਨ ਚੱਲੇਗੀ ਕਾਰਵਾਈ • 'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ • ਅਨਿਲ ਵਿਜ ਦਾ ਜਵਾਨਾਂ ਨੂੰ ਸਲਾਮ, 1947 'ਚ ਭਾਰਤੀ ਫ਼ੌਜ ਦੇ ਇਤਿਹਾਸ ਕਸ਼ਮੀਰ ਆਪਰੇਸ਼ਨ ਨੂੰ ਕੀਤਾ ਯਾਦ • 10 ਲੱਖ ਕਿਸਾਨਾਂ ਲਈ ਰਾਹਤ ਭਰੀ ਖ਼ਬਰ; ਹਰਿਆਣਾ ਸਰਕਾਰ ਸ਼ੁਰੂ ਕਰੇਗੀ ਈ-ਭੂਮੀ ਪੋਰਟਲ

ਰਾਸ਼ਟਰੀ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ! ਸ਼ੋਪੀਆਂ 'ਚ ਫੌਜ ਨੇ ਤਬਾਹ ਕੀਤਾ ਸੜਕ 'ਤੇ ਲੱਗਾ IED

08 ਅਪ੍ਰੈਲ, 2026 05:44 PM

ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਸੜਕ ਕਿਨਾਰੇ ਲਾਇਆ ਗਿਆ ਇੱਕ ਸ਼ਕਤੀਸ਼ਾਲੀ ਆਈ.ਈ.ਡੀ. ਸਮਾਂ ਰਹਿੰਦਿਆਂ ਬਰਾਮਦ ਕਰਕੇ ਨਸ਼ਟ ਕਰ ਦਿੱਤਾ ਗਿਆ।


ਫੌਜ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਸੁਰੱਖਿਆ ਬਲ ਜੈਨਾਪੋਰਾ-ਚਿੱਤਰਗਾਮ ਮਾਰਗ 'ਤੇ ਰੋਜ਼ਾਨਾ ਦੀ ਤਰ੍ਹਾਂ ਸੜਕ ਦੀ ਸਫ਼ਾਈ ਕਰ ਰਹੇ ਸਨ, ਤਾਂ ਉਨ੍ਹਾਂ ਨੂੰ ਇੱਕ ਸ਼ੱਕੀ ਵਸਤੂ ਦਿਖਾਈ ਦਿੱਤੀ। ਆਈ.ਈ.ਡੀ. ਦਾ ਪਤਾ ਲੱਗਦਿਆਂ ਹੀ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਅਤੇ ਤੁਰੰਤ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ। ਮਾਹਿਰਾਂ ਨੇ ਬਿਨਾਂ ਕਿਸੇ ਨੁਕਸਾਨ ਦੇ ਇਸ ਵਿਸਫੋਟਕ ਨੂੰ ਸੁਰੱਖਿਅਤ ਤਰੀਕੇ ਨਾਲ ਨਸ਼ਟ ਕਰ ਦਿੱਤਾ।


ਅਧਿਕਾਰੀ ਨੇ ਦੱਸਿਆ ਕਿ ਇਹ ਆਈ.ਈ.ਡੀ. ਸੰਭਵ ਤੌਰ 'ਤੇ ਸੁਰੱਖਿਆ ਬਲਾਂ ਦੇ ਵਾਹਨਾਂ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਉਣ ਲਈ ਲਾਇਆ ਗਿਆ ਸੀ। ਇਸ ਦੇ ਸਮੇਂ ਸਿਰ ਮਿਲਣ ਨਾਲ ਇੱਕ ਵੱਡਾ ਹਾਦਸਾ ਹੋਣੋਂ ਟਲ ਗਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਫੌਜ ਵੱਲੋਂ ਨੇੜਲੇ ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਵਿਸਫੋਟਕ ਲਾਉਣ ਪਿੱਛੇ ਕਿਹੜੇ ਅੱਤਵਾਦੀ ਸੰਗਠਨ ਦਾ ਹੱਥ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼

5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼

ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ

ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ

14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ

14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ

'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ

'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'