Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਮਨੋਰੰਜਨ

ਵੱਡੀ ਖਬਰ; ਗਾਇਕ ਦੀ ਮੌਤ ਮਗਰੋਂ ਵੱਡੀ ਕਾਰਵਾਈ ! ਸਕਿਓਰਿਟੀ 'ਚ ਤਾਇਨਾਤ 2 ਅਧਿਕਾਰੀ ਸਸਪੈਂਂਡ

08 ਅਕਤੂਬਰ, 2025 04:48 PM

ਗੁਹਾਟੀ : ਆਸਾਮ ਪੁਲਸ ਨੇ ਗਾਇਕ ਜ਼ੂਬੀਨ ਗਰਗ ਦੇ 2 ਨਿੱਜੀ ਸੁਰੱਖਿਆ ਅਧਿਕਾਰੀਆਂ (ਪੀ.ਐੱਸ.ਓ.) ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 1.1 ਕਰੋੜ ਰੁਪਏ ਤੋਂ ਵੱਧ ਦੇ ਵਿੱਤੀ ਲੈਣ-ਦੇਣ ਦਾ ਪਤਾ ਲੱਗਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਹੈ। ਇੱਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਪੀ.ਐੱਸ.ਓ. ਨੰਦੇਸ਼ਵਰ ਬੋਰਾ ਅਤੇ ਪ੍ਰਬੀਨ ਬੈਸ਼ਯ ਨੂੰ ਅੰਦਰੂਨੀ ਜਾਂਚ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ। ਦੋਵਾਂ ਨੂੰ ਪਾਬੰਦੀਸ਼ੁਦਾ ਉਲਫਾ ਸਮੂਹ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਇੱਕ ਦਹਾਕੇ ਤੋਂ ਜ਼ੂਬੀਨ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਸੀ।

 

ਅਪਰਾਧਿਕ ਜਾਂਚ ਵਿਭਾਗ (ਸੀ.ਆਈ.ਡੀ.) ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਮੁੰਨਾ ਪ੍ਰਸਾਦ ਗੁਪਤਾ ਨੇ ਦੱਸਿਆ ਕਿ, "ਸਾਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਬੇਨਿਯਮੀਆਂ ਮਿਲੀਆਂ ਹਨ। ਇੱਕ ਪੀ.ਐੱਸ.ਓ. ਦੇ ਖਾਤੇ ਵਿੱਚ 70 ਲੱਖ ਰੁਪਏ ਹਨ, ਜਦੋਂਕਿ ਦੂਜੇ ਦੇ ਖਾਤੇ ਵਿੱਚ 45 ਲੱਖ ਰੁਪਏ ਹਨ। ਵਿੱਤੀ ਲੈਣ-ਦੇਣ ਦੀ ਇਹ ਰਕਮ ਉਨ੍ਹਾਂ ਦੀ ਜਾਣੀ-ਪਛਾਣੀ ਆਮਦਨ ਤੋਂ ਕਿਤੇ ਵੱਧ ਹੈ।" ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ, ਦੋਵਾਂ ਪੀ.ਐੱਸ.ਓ. ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ। ਜ਼ੂਬੀਨ ਦੀ ਮੌਤ ਦੇ ਸਬੰਧ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਦੋਵਾਂ ਤੋਂ ਕਈ ਵਾਰ ਪੁੱਛਗਿੱਛ ਕੀਤੀ ਗਈ ਹੈ।

 

ਜ਼ੂਬੀਨ ਦੀ 19 ਸਤੰਬਰ ਨੂੰ ਸਿੰਗਾਪੁਰ ਵਿੱਚ ਸਮੁੰਦਰ ਵਿੱਚ ਤੈਰਾਕੀ ਕਰਦੇ ਸਮੇਂ ਰਹੱਸਮਈ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਉਹ ਚੌਥੇ 'ਨਾਰਥ ਇਸਟ ਇੰਡੀਆ ਫੈਸਟੀਵਲ' ਵਿੱਚ ਹਿੱਸਾ ਲੈਣ ਲਈ ਦੱਖਣ-ਪੂਰਬੀ ਏਸ਼ੀਆਈ ਦੇਸ਼ ਗਏ ਸਨ। ਇਸ ਤੋਂ ਪਹਿਲਾਂ, ਨਾਰਥ ਇਸਟ ਇੰਡੀਆ ਫੈਸਟੀਵਲ ਦੇ ਮੁੱਖ ਪ੍ਰਬੰਧਕ ਸ਼ਿਆਮਕਾਨੂ ਮਹੰਤ, ਗਾਇਕ ਦੇ ਮੈਨੇਜਰ ਸਿਧਾਰਥ ਸ਼ਰਮਾ ਅਤੇ ਉਨ੍ਹਾਂ ਦੇ ਬੈਂਡ ਦੇ 2 ਮੈਂਬਰ, ਸ਼ੇਖਰ ਜੋਤੀ ਗੋਸਵਾਮੀ ਅਤੇ ਅੰਮ੍ਰਿਤਪ੍ਰਭਾ ਮਹੰਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੁਣ ਉਹ ਪੁਲਸ ਹਿਰਾਸਤ ਵਿੱਚ ਹਨ। ਜ਼ੂਬੀਨ ਦੇ ਚਚੇਰੇ ਭਰਾ ਅਤੇ ਆਸਾਮ ਪੁਲਸ ਦੇ ਡੀ.ਐੱਸ.ਪੀ., ਸੰਦੀਪਨ ਗਰਗ ਨੂੰ ਵੀ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 7 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ। ਸੰਦੀਪਨ ਗਰਗ ਸਿੰਗਾਪੁਰ ਵਿੱਚ ਜ਼ੂਬੀਨ ਦੇ ਕਥਿਤ ਤੌਰ 'ਤੇ ਡੁੱਬਣ ਦੀ ਘਟਨਾ ਸਮੇਂ ਕਿਸ਼ਤੀ 'ਤੇ ਮੌਜੂਦ ਸੀ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਪੈਨ-ਇੰਡੀਆ ਪੀਰੀਅਡ ਡਰਾਮਾ ‘ਇੰਡੀਆ ਹਾਊਸ’ 'ਚ ਨਜ਼ਰ ਆਵੇਗੀ ਸਈ ਮਾਂਜਰੇਕਰ

ਪੈਨ-ਇੰਡੀਆ ਪੀਰੀਅਡ ਡਰਾਮਾ ‘ਇੰਡੀਆ ਹਾਊਸ’ 'ਚ ਨਜ਼ਰ ਆਵੇਗੀ ਸਈ ਮਾਂਜਰੇਕਰ

ਸ਼ੇਖਰ ਕਪੂਰ ਅਤੇ ਏ.ਆਰ. ਰਹਿਮਾਨ ਨੇ ਨਵੀਂ ਫਿਲਮ 'ਮਾਸੂਮ: ਦਿ ਨਿਊ ਜਨਰੇਸ਼ਨ' ਦਾ ਕੀਤਾ ਐਲਾਨ

ਸ਼ੇਖਰ ਕਪੂਰ ਅਤੇ ਏ.ਆਰ. ਰਹਿਮਾਨ ਨੇ ਨਵੀਂ ਫਿਲਮ 'ਮਾਸੂਮ: ਦਿ ਨਿਊ ਜਨਰੇਸ਼ਨ' ਦਾ ਕੀਤਾ ਐਲਾਨ

ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ ਮਾਣਹਾਨੀ ਦੇ ਕਾਨੂੰਨੀ ਨੋਟਿਸ

ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ ਮਾਣਹਾਨੀ ਦੇ ਕਾਨੂੰਨੀ ਨੋਟਿਸ

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

ਨੈੱਟਫਲਿਕਸ ਦੀ ਸੀਰੀਜ਼ 'ਆਪ੍ਰੇਸ਼ਨ ਸਫੇਦ ਸਾਗਰ' ਤੋਂ ਮਿਹਰ ਆਹੂਜਾ ਦਾ ਪਹਿਲਾ ਲੁੱਕ ਆਇਆ ਸਾਹਮਣੇ

ਨੈੱਟਫਲਿਕਸ ਦੀ ਸੀਰੀਜ਼ 'ਆਪ੍ਰੇਸ਼ਨ ਸਫੇਦ ਸਾਗਰ' ਤੋਂ ਮਿਹਰ ਆਹੂਜਾ ਦਾ ਪਹਿਲਾ ਲੁੱਕ ਆਇਆ ਸਾਹਮਣੇ

ਫਿਲਮ 'ਨਾਗਾਬੰਧਮ' ਦਾ ਨਵਾਂ ਪੋਸਟਰ ਰਿਲੀਜ਼; ਇੱਕੋ ਫਰੇਮ 'ਚ ਦਿਖੀ ਪੂਰੀ ਸਟਾਰਕਾਸਟ ਦੀ ਰਹੱਸਮਈ ਦੁਨੀਆ

ਫਿਲਮ 'ਨਾਗਾਬੰਧਮ' ਦਾ ਨਵਾਂ ਪੋਸਟਰ ਰਿਲੀਜ਼; ਇੱਕੋ ਫਰੇਮ 'ਚ ਦਿਖੀ ਪੂਰੀ ਸਟਾਰਕਾਸਟ ਦੀ ਰਹੱਸਮਈ ਦੁਨੀਆ

ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ

ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ "ਭਾਰਤ ਭਾਗਿਆ ਵਿਧਾਤਾ" ਦਾ ਮੋਸ਼ਨ ਪੋਸਟਰ ਰਿਲੀਜ਼

ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ ਆਪਣੀ ਬਰਬਾਦੀ ਦਾ ਕਿੱਸਾ

ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ ਆਪਣੀ ਬਰਬਾਦੀ ਦਾ ਕਿੱਸਾ

"ਵਿਆਹ ਕਰਕੇ ਤੁਸੀਂ ਕਿਹੜਾ ਤੀਰ ਮਾਰ ਲਿਆ", ਟ੍ਰੋਲ ਕਰਨ ਵਾਲੇ ਨੂੰ ਅਦਾਕਾਰਾ ਨੇ ਦਿੱਤਾ ਮੂੰਹ-ਤੋੜ ਜਵਾਬ

'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ

'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ