Wednesday, February 25, 2026
BREAKING
ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ ਆਂਧਰਾ ਪ੍ਰਦੇਸ਼: ਪਾਣੀ ਦੂਸ਼ਿਤ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ, 70 ਤੋਂ ਵੱਧ ਹਸਪਤਾਲ ਦਾਖਲ ''ਈਰਾਨ ਛੱਡ ਤੁਰੰਤ ਆ ਜਾਓ ਪਹਿਲਾਂ, ਇਸ ਤੋਂ ਪਹਿਲਾਂ ਕਿ...'', CM ਅਬਦੁੱਲਾ ਦੀ ਵਿਦਿਆਰਥੀਆਂ ਨੂੰ ਅਪੀਲ ਸਾਬਕਾ CM ਦੇ ਪੋਤੇ ਦੀ ਹਿਮਾਚਲ ਪ੍ਰਦੇਸ਼ 'ਚ ਹੋਈ ਮੌਤ ! ਸਦਮੇ 'ਚ ਸੋਰੇਨ ਪਰਿਵਾਰ ਭਾਰੀ ਬਰਫ਼ਬਾਰੀ ਕਾਰਨ ਫਸੇ 2,700 ਤੋਂ ਵੱਧ ਸੈਲਾਨੀਆਂ ਨੂੰ ਬਚਾਇਆ ਗਿਆ ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ 'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

ਰਾਸ਼ਟਰੀ

ਵੱਡੀ ਖਬਰ : ਸੂਬੇ ਦੇ ਸਾਰੇ ਮੰਤਰੀਆਂ ਨੇ ਦਿੱਤਾ ਅਸਤੀਫਾ, ਸੀਐੱਮ ਪਟੇਲ ਲੈਣ ਜਾ ਰਹੇ ਵੱਡਾ ਫੈਸਲਾ

16 ਅਕਤੂਬਰ, 2025 06:49 PM

ਗੁਜਰਾਤ ਦੀ ਰਾਜਨੀਤੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।  ਗੁਜਰਾਤ 'ਚ ਅਚਾਨਕ ਇੱਕ ਵੱਡਾ ਸਿਆਸੀ ਘਟਨਾਕ੍ਰਮ ਵਾਪਰਿਆ ਹੈ। ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਛੱਡ ਕੇ ਸੂਬਾ ਸਰਕਾਰ ਦੇ ਸਾਰੇ ਮੰਤਰੀਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਭੂਪੇਂਦਰ ਪਟੇਲ ਦੀ ਅਗਵਾਈ 'ਚ ਹੋਈ ਮੀਟਿੰਗ 'ਚ ਰਾਜ ਮੰਤਰੀ ਮੰਡਲ ਦੇ ਸਾਰੇ ਮੈਂਬਰਾਂ ਦੇ ਅਸਤੀਫ਼ੇ ਲਏ ਗਏ ਹਨ। ਸੂਤਰਾਂ ਅਨੁਸਾਰ ਇਹ ਵੱਡਾ ਫੈਸਲਾ ਕੇਂਦਰੀ ਲੀਡਰਸ਼ਿਪ ਦੇ ਨਿਰਦੇਸ਼ਾਂ 'ਤੇ ਲਿਆ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂਆਂ ਨੇ ਮੁੱਖ ਮੰਤਰੀ ਨਿਵਾਸ 'ਤੇ ਹੋਈ ਬੈਠਕ ਦੌਰਾਨ ਇਹ ਫੈਸਲਾ ਮੰਤਰੀਆਂ ਨੂੰ ਦੱਸਿਆ, ਜਿਸ ਤੋਂ ਬਾਅਦ ਸਾਰੇ ਮੰਤਰੀਆਂ ਨੇ ਆਪਣੇ ਅਸਤੀਫ਼ੇ ਮੁੱਖ ਮੰਤਰੀ ਨੂੰ ਸੌਂਪ ਦਿੱਤੇ। ਸੂਤਰਾਂ ਮੁਤਾਬਕ ਭਾਜਪਾ ਪ੍ਰਦੇਸ਼ ਪ੍ਰਧਾਨ ਜਗਦੀਸ਼ ਵਿਸ਼ਵਕਰਮਾ ਨੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਛੱਡ ਕੇ ਸੂਬਾ ਸਰਕਾਰ ਦੇ ਸਾਰੇ 16 ਮੰਤਰੀਆਂ ਨੂੰ ਅਸਤੀਫ਼ਾ ਦੇਣ ਲਈ ਕਿਹਾ ਹੈ। ਮੁੱਖ ਮੰਤਰੀ ਭੂਪੇਂਦਰ ਪਟੇਲ ਅੱਜ ਰਾਤ ਰਾਜਪਾਲ ਨਾਲ ਮੁਲਾਕਾਤ ਕਰ ਕੇ ਮੰਤਰੀ ਮੰਡਲ ਦੇ ਅਸਤੀਫ਼ੇ ਸੌਂਪਣਗੇ।

ਕੱਲ੍ਹ ਹੋਵੇਗਾ ਕੈਬਨਿਟ ਵਿਸਥਾਰ

ਜਾਣਕਾਰੀ ਮੁਤਾਬਕ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਸ਼ੁੱਕਰਵਾਰ ਸਵੇਰੇ 11:30 ਵਜੇ ਹੋਵੇਗਾ। ਨਵੀਂ ਮੰਤਰੀ ਮੰਡਲ ਗਾਂਧੀਨਗਰ ਸਥਿਤ ਮਹਾਤਮਾ ਮੰਦਰ ਵਿਖੇ ਸਹੁੰ ਚੁੱਕੇਗੀ। ਇਸ ਸਮਾਗਮ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਵੀ ਮੌਜੂਦ ਰਹਿਣਗੇ।

2027 ਚੋਣਾਂ ਦੀ ਤਿਆਰੀ

ਭਾਜਪਾ ਸੂਤਰਾਂ ਅਨੁਸਾਰ, ਇਹ ਬਦਲਾਅ ਸੰਗਠਨ ਅਤੇ ਸਰਕਾਰ ਵਿੱਚ ਨਵੀਂ ਊਰਜਾ ਲਿਆਉਣ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ। ਪਾਰਟੀ ਲੀਡਰਸ਼ਿਪ ਰਾਜ ਵਿੱਚ ਨੌਜਵਾਨ ਅਤੇ ਨਵੇਂ ਚਿਹਰਿਆਂ ਨੂੰ ਸ਼ਾਮਲ ਕਰ ਕੇ ਭਵਿੱਖ ਦੀ ਸਿਆਸੀ ਰਣਨੀਤੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ। ਜ਼ਿਕਰਯੋਗ ਹੈ ਕਿ ਗੁਜਰਾਤ ਵਿੱਚ 2027 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਅਤੇ ਪਾਰਟੀ ਇਸ ਤੋਂ ਪਹਿਲਾਂ ਪ੍ਰਸ਼ਾਸਨਿਕ ਅਤੇ ਸਿਆਸੀ ਦੋਵਾਂ ਪੱਧਰਾਂ 'ਤੇ ਇੱਕ ਨਵੀਂ ਟੀਮ ਤਿਆਰ ਕਰਨਾ ਚਾਹੁੰਦੀ ਹੈ। ਹਾਲਾਂਕਿ, ਇਸ ਘਟਨਾਕ੍ਰਮ 'ਤੇ ਭਾਜਪਾ ਜਾਂ ਮੁੱਖ ਮੰਤਰੀ ਦਫ਼ਤਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਆਂਧਰਾ ਪ੍ਰਦੇਸ਼: ਪਾਣੀ ਦੂਸ਼ਿਤ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ, 70 ਤੋਂ ਵੱਧ ਹਸਪਤਾਲ ਦਾਖਲ

ਆਂਧਰਾ ਪ੍ਰਦੇਸ਼: ਪਾਣੀ ਦੂਸ਼ਿਤ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ, 70 ਤੋਂ ਵੱਧ ਹਸਪਤਾਲ ਦਾਖਲ

''ਈਰਾਨ ਛੱਡ ਤੁਰੰਤ ਆ ਜਾਓ ਪਹਿਲਾਂ, ਇਸ ਤੋਂ ਪਹਿਲਾਂ ਕਿ...'', CM ਅਬਦੁੱਲਾ ਦੀ ਵਿਦਿਆਰਥੀਆਂ ਨੂੰ ਅਪੀਲ

''ਈਰਾਨ ਛੱਡ ਤੁਰੰਤ ਆ ਜਾਓ ਪਹਿਲਾਂ, ਇਸ ਤੋਂ ਪਹਿਲਾਂ ਕਿ...'', CM ਅਬਦੁੱਲਾ ਦੀ ਵਿਦਿਆਰਥੀਆਂ ਨੂੰ ਅਪੀਲ

ਸਾਬਕਾ CM ਦੇ ਪੋਤੇ ਦੀ ਹਿਮਾਚਲ ਪ੍ਰਦੇਸ਼ 'ਚ ਹੋਈ ਮੌਤ ! ਸਦਮੇ 'ਚ ਸੋਰੇਨ ਪਰਿਵਾਰ

ਸਾਬਕਾ CM ਦੇ ਪੋਤੇ ਦੀ ਹਿਮਾਚਲ ਪ੍ਰਦੇਸ਼ 'ਚ ਹੋਈ ਮੌਤ ! ਸਦਮੇ 'ਚ ਸੋਰੇਨ ਪਰਿਵਾਰ

ਭਾਰੀ ਬਰਫ਼ਬਾਰੀ ਕਾਰਨ ਫਸੇ 2,700 ਤੋਂ ਵੱਧ ਸੈਲਾਨੀਆਂ ਨੂੰ ਬਚਾਇਆ ਗਿਆ

ਭਾਰੀ ਬਰਫ਼ਬਾਰੀ ਕਾਰਨ ਫਸੇ 2,700 ਤੋਂ ਵੱਧ ਸੈਲਾਨੀਆਂ ਨੂੰ ਬਚਾਇਆ ਗਿਆ

ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ

ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ

ਵੱਡੀ ਵਾਰਦਾਤ: ਬਿਸ਼ਨੋਈ ਦੇ ਵਕੀਲ 'ਤੇ ਹਮਲਾ! ਕਾਰ 'ਤੇ ਹੋਈ ਤਾਬੜਤੋੜ ਫਾਇਰਿੰਗ

ਵੱਡੀ ਵਾਰਦਾਤ: ਬਿਸ਼ਨੋਈ ਦੇ ਵਕੀਲ 'ਤੇ ਹਮਲਾ! ਕਾਰ 'ਤੇ ਹੋਈ ਤਾਬੜਤੋੜ ਫਾਇਰਿੰਗ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ