Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਚੰਡੀਗੜ੍ਹ

ਵੱਡੀ ਖ਼ਬਰ: ਚੰਡੀਗੜ੍ਹ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪਈਆਂ ਭਾਜੜਾਂ

27 ਫ਼ਰਵਰੀ, 2026 08:17 PM

ਚੰਡੀਗੜ੍ਹ : ਚੰਡੀਗੜ੍ਹ ਵਿਚ ਅੱਜ ਸਮੇਂ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸ਼ਹਿਰ ਦੇ ਤਿੰਨ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇਸ ਧਮਕੀ ਤੋਂ ਬਾਅਦ ਸਕੂਲ ਅਤੇ ਪੁਲਸ ਪ੍ਰਸ਼ਾਸਨ ਵਿਚ ਹਫ਼ੜਾ-ਦਫ਼ੜੀ ਮਚ ਗਈ। ਰਿਪੋਰਟਾਂ ਅਨੁਸਾਰ ਚੰਡੀਗੜ੍ਹ ਦੇ ਸੈਕਟਰ 38 ਦੇ ਵਿਵੇਕ ਹਾਈ ਸਕੂਲ, ਕਾਰਮਲ ਕਾਨਵੈਂਟ ਸਕੂਲ ਅਤੇ ਸੇਂਟ ਜੌਹਨ ਸਕੂਲ ਨੂੰ ਈਮੇਲ ਰਾਹੀਂ ਧਮਕੀਆਂ ਭੇਜੀਆਂ ਗਈਆਂ ਹਨ।

ਦੱਸ ਦੇਈਏ ਕਿ ਇਸ ਸਮੇਂ ਸਕੂਲਾਂ ਵਿਚ ਵਿਦਿਆਰਥੀਆਂ ਦੇ ਪੇਪਰ ਚੱਲ ਰਹੇ ਹਨ। ਪੇਪਰਾਂ ਦੇ ਦਿਨਾਂ ਵਿਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣਾ ਬਹੁਤ ਚਿੰਤਾ ਦਾ ਵਿਸ਼ਾ ਹੈ। ਇਸ ਧਮਕੀ ਤੋਂ ਬਾਅਦ ਸਕੂਲ ਦੇ ਵਿਦਿਆਰਥੀ ਸਕੂਲ ਵਿਚ ਬੈਠ ਕੇ ਪੇਪਰ ਦੇ ਰਹੇ ਹਨ। ਸੂਚਨਾ ਮਿਲਣ 'ਤੇ ਚੰਡੀਗੜ੍ਹ ਪ੍ਰਸ਼ਾਸਨ, ਪੁਲਸ ਸਟੇਸ਼ਨ, ਡੌਗ ਸਕੁਐਡ, ਬੰਬ ਨਿਰੋਧਕ ਦਸਤੇ ਅਤੇ ਖੁਫੀਆ ਏਜੰਸੀਆਂ ਮੌਕੇ 'ਤੇ ਪਹੁੰਚ ਗਈਆਂ, ਜਿਨ੍ਹਾਂ ਵਲੋਂ ਤਲਾਸ਼ੀ ਲਈ ਜਾ ਰਹੀ ਹੈ। ਸਾਰੇ ਸਕੂਲਾਂ ਵਿੱਚ ਸੁਰੱਖਿਆਂ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਤਲਾਸ਼ੀ ਮੁਹਿੰਮ ਜਾਰੀ ਹੈ। ਜਾਂਚ ਏਜੰਸੀਆਂ ਇਸ ਸਮੇਂ ਈਮੇਲਾਂ ਦੀ ਜਾਂਚ ਕਰ ਰਹੀਆਂ ਹਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ