Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਰਾਸ਼ਟਰੀ

ਵੱਡੀ ਖ਼ਬਰ ; ਡਿਪਟੀ CM ਦਾ X ਅਕਾਊਂਟ ਹੋ ਗਿਆ ਹੈਕ ! ਹੈਕਰਾਂ ਨੇ ਜੋ ਕੀਤਾ, ਦੇਖ ਤੁਸੀਂ ਵੀ ਰਹਿ ਜਾਓਗੇ ਦੰਗ

21 ਸਤੰਬਰ, 2025 04:49 PM

ਮਹਾਰਾਸ਼ਟਰ ਸੂਬੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਡਿਪਟੀ ਮੁੱਖ ਮੰਤਰੀ ਏਕਨਾਥ ਸ਼ਿੰਦੇ ਦਾ 'ਐਕਸ' ਅਕਾਊਂਟ ਅੱਜ ਸਵੇਰੇ ਹੈਕ ਹੋ ਗਿਆ ਤੇ ਹੈਕਰਾਂ ਨੇ ਪਾਕਿਸਤਾਨ ਤੇ ਤੁਰਕੀ ਦੇ ਝੰਡਿਆਂ ਵਾਲੀਆਂ ਪੋਸਟਾਂ ਉਨ੍ਹਾਂ ਦੇ ਅਕਾਊਂਟ ਤੋਂ ਪੋਸਟ ਕਰ ਦਿੱਤੀਆਂ ਹਨ, ਜਿਸ ਮਗਰੋਂ ਪਲਾਂ 'ਚ ਹਫੜਾ-ਦਫੜੀ ਮਚ ਗਈ।

ਹਾਲਾਂਕਿ ਅਕਾਊਂਟ ਹੈਕ ਹੋਣ ਦੀ ਜਾਣਕਾਰੀ ਮਿਲਣ ਮਗਰੋਂ ਕੁਝ ਸਮੇਂ ਬਾਅਦ ਹੀ ਇਨ੍ਹਾਂ ਪੋਸਟਾਂ ਨੂੰ ਤੁਰੰਤ ਡਿਲੀਟ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸ਼ਿੰਦੇ ਦਾ ਅਕਾਊਂਟ ਉਨ੍ਹਾਂ ਦੀ ਤਕਨੀਕੀ ਟੀਮ ਦੀ ਮਦਦ ਨਾਲ ਰਿਕਵਰ ਕਰ ਲਿਆ ਗਿਆ ਹੈ ਤੇ ਉਕਤ ਪੋਸਟਾਂ ਡਿਲੀਟ ਕਰਨ ਤੋਂ ਬਾਅਦ ਉਨ੍ਹਾਂ ਦਾ ਅਕਾਊਂਟ ਹੁਣ ਪਹਿਲਾਂ ਵਾਂਗ ਚੱਲ ਰਿਹਾ ਹੈ।

ਜ਼ਿਕਰਯੋਗ ਹੈ ਕਿ ਦੇਸ਼ 'ਚ ਹੈਕਿੰਗ ਤੇ ਸਾਈਬਰ ਕ੍ਰਾਈਮ ਵਰਗੇ ਮਾਮਲੇ ਤੇਜ਼ੀ ਨਾਲ ਵਧਦੇ ਜਾ ਰਹੇ ਹਨ, ਜਿਸ ਕਾਰਨ ਦੇਸ਼ ਨੂੰ ਹਰ ਸਾਲ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਡਿਜੀਟਲ ਟ੍ਰਾਂਜ਼ੈਕਸ਼ਨਾਂ ਦਾ ਵਧਣਾ, ਏ.ਆਈ. ਦੀ ਲੋੜ ਤੋਂ ਜ਼ਿਆਦਾ ਵਰਤੋਂ, ਅੰਤਰਰਾਸ਼ਟਰੀ ਤਣਾਅ ਆਦਿ ਇਨ੍ਹਾਂ ਹਮਲਿਆਂ ਦੇ ਮੁੱਖ ਕਾਰਨ ਹਨ। ਹਾਲਾਂਕਿ ਸਰਕਾਰ ਵੱਲੋਂ ਅਜਿਹੇ ਮਾਮਲਿਆਂ ਬਾਰੇ ਜ਼ਰੂਰੀ ਕਦਮ ਉਠਾਏ ਜਾ ਰਹੇ ਹਨ, ਪਰ ਫ਼ਿਰ ਵੀ ਇਨ੍ਹਾਂ ਬਾਰੇ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ