Wednesday, October 07, 2026
BREAKING
• ਧਾਰਮਿਕ ਟਿੱਪਣੀ ਨੂੰ ਲੈ ਕੇ ਜ਼ੀਰਕਪੁਰ ’ਚ ਵਿਵਾਦ • ਮਰੀਜ਼-ਪੱਖੀ ਸਿਹਤ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ • 10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਾਂਗੇ - ਜਿਲ੍ਹਾ ਤਾਲਮੇਲ ਕਮੇਟੀ • ਲੱਕੀ ਪਟਿਆਲ ਗੈਂਗ ਦੇ ਪੰਜ ਗੁਰਗੇ ਹਥਿਆਰਾਂ ਸਮੇਤ ਕਾਬੂ • CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251 ਪੇਜ਼ਾਂ ਦੀ FIR, ਪੜ੍ਹੋ ਪੂਰੀ ਕਾਪੀ • 'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ ਨੇ ਫਰਾਂਸ ਪ੍ਰਦਰਸ਼ਨਾਂ 'ਤੇ ਦਿੱਤਾ ਵੱਡਾ ਬਿਆਨ • ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ, ਡਰੋਨ ਵੀ ਮਿਲਿਆ • ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ • Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ • ਲੁਧਿਆਣਾ 'ਚ ਸਕੂਲ ਬੱਸ ਨੇ ਵਿਦਿਆਰਥਣ ਨੂੰ ਦਰੜਿਆ! ਮਚਿਆ ਚੀਕ-ਚਿਹਾੜਾ

ਰਾਸ਼ਟਰੀ

ਵੱਡੀ ਖ਼ਬਰ ; ਦਿੱਲੀ 'ਚ ਢਹਿ-ਢੇਰੀ ਹੋ ਗਈ 5 ਮੰਜ਼ਿਲਾ ਇਮਾਰਤ ! ਕਈ ਲੋਕਾਂ ਦੇ ਮਲਬੇ 'ਚ ਦੱਬੇ ਹੋਣ ਦਾ ਖ਼ਦਸ਼ਾ

07 ਅਕਤੂਬਰ, 2026 05:51 PM

ਰਾਜਧਾਨੀ ਦਿੱਲੀ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ਾਹਦਰਾ ਜ਼ਿਲ੍ਹੇ ਅਧੀਨ ਪੈਂਦੇ ਸੀਮਾਪੁਰੀ ਇਲਾਕੇ 'ਚ ਈਦਗਾਹ ਮਛਲੀ ਮੰਡੀ ਨੇੜੇ ਬੁੱਧਵਾਰ ਦੁਪਹਿਰ ਨੂੰ ਇੱਕ 5 ਮੰਜ਼ਿਲਾ ਇਮਾਰਤ ਅਚਾਨਕ ਢਹਿ ਢੇਰੀ ਹੋ ਕੇ ਡਿੱਗ ਗਈ। ਇਸ ਹਾਦਸੇ 'ਚ ਕੁਝ ਲੋਕਾਂ ਦੇ ਮਲਬੇ ਹੇਠਾਂ ਫਸੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਦਿੱਲੀ ਫਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਇਮਾਰਤ ਡਿੱਗਣ ਦੀ ਸੂਚਨਾ ਬੁੱਧਵਾਰ ਦੁਪਹਿਰ ਲਗਭਗ 3:30 ਵਜੇ ਮਿਲੀ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਰੈਸਕਿਊ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ।

ਫਿਲਹਾਲ ਸਥਾਨਕ ਪ੍ਰਸ਼ਾਸਨ ਅਤੇ ਰੈਸਕਿਊ ਟੀਮਾਂ ਵੱਲੋਂ ਮਲਬਾ ਹਟਾਉਣ ਅਤੇ ਮਲਬੇ ਹੇਠ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਆਪ੍ਰੇਸ਼ਨ ਜਾਰੀ ਹੈ। ਇਸ ਹਾਦਸੇ ਕਾਰਨ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ ਹੈ ਤੇ ਲੋਕ ਰੈਸਕਿਊ ਟੀਮਾਂ ਦੀ ਮਦਦ ਕਰਨ ਪਹੁੰਚ ਰਹੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਨਾਲ ਸੰਪਰਕ 'ਚ ਭਾਰਤ..!', ਜੈਸ਼ੰਕਰ ਨੇ ਸਪੱਸ਼ਟ ਕੀਤੀ ਭੂਮਿਕਾ

'ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਨਾਲ ਸੰਪਰਕ 'ਚ ਭਾਰਤ..!', ਜੈਸ਼ੰਕਰ ਨੇ ਸਪੱਸ਼ਟ ਕੀਤੀ ਭੂਮਿਕਾ

ਸੁਨਹਿਰੀ ਅੱਖਰਾਂ 'ਚ ਲਿਖੇ ਜਾਣਗੇ PM ਨਰਿੰਦਰ ਮੋਦੀ ਦੇ 25 ਸਾਲ: ਅਮਿਤ ਸ਼ਾਹ

ਸੁਨਹਿਰੀ ਅੱਖਰਾਂ 'ਚ ਲਿਖੇ ਜਾਣਗੇ PM ਨਰਿੰਦਰ ਮੋਦੀ ਦੇ 25 ਸਾਲ: ਅਮਿਤ ਸ਼ਾਹ

ਸਮੁੰਦਰੀ ਫੌਜ ਦੇ ਜੰਗੀ ਬੇੜਿਆਂ ਲਈ ਖਰੀਦੇ ਜਾਣਗੇ ਬ੍ਰਹਿਮੋਸ ਲਾਂਚਰ ਸਿਸਟਮ, 661 ਕਰੋੜ ਰੁਪਏ ਦੀ ਡੀਲ

ਸਮੁੰਦਰੀ ਫੌਜ ਦੇ ਜੰਗੀ ਬੇੜਿਆਂ ਲਈ ਖਰੀਦੇ ਜਾਣਗੇ ਬ੍ਰਹਿਮੋਸ ਲਾਂਚਰ ਸਿਸਟਮ, 661 ਕਰੋੜ ਰੁਪਏ ਦੀ ਡੀਲ

174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ ਹੱਡੀ ! ਸਾਊਦੀ 'ਚ ਹੋਇਆ ਇਲਾਜ

174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ ਹੱਡੀ ! ਸਾਊਦੀ 'ਚ ਹੋਇਆ ਇਲਾਜ

ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ ਨਿੰਦਾ

ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ ਨਿੰਦਾ

ਉੱਤਰ ਪ੍ਰਦੇਸ਼ 'ਚ ਰਾਜ ਸਭਾ ਲਈ ਭਾਜਪਾ ਦੇ 8 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਉੱਤਰ ਪ੍ਰਦੇਸ਼ 'ਚ ਰਾਜ ਸਭਾ ਲਈ ਭਾਜਪਾ ਦੇ 8 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਕੇਂਦਰੀ ਕੈਬਨਿਟ ਦਾ ਛੋਟੀਆਂ ਕੰਪਨੀਆਂ ਲਈ ਵੱਡਾ ਫੈਸਲਾ ! 10,000 ਕਰੋੜ ਰੁਪਏ ਦੇ SME ਗ੍ਰੋਥ ਫੰਡ ਨੂੰ ਦਿੱਤੀ ਮਨਜ਼ੂਰੀ

ਕੇਂਦਰੀ ਕੈਬਨਿਟ ਦਾ ਛੋਟੀਆਂ ਕੰਪਨੀਆਂ ਲਈ ਵੱਡਾ ਫੈਸਲਾ ! 10,000 ਕਰੋੜ ਰੁਪਏ ਦੇ SME ਗ੍ਰੋਥ ਫੰਡ ਨੂੰ ਦਿੱਤੀ ਮਨਜ਼ੂਰੀ

ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ! 50 ਕਰੋੜ ਦੀ ਹੈਰੋਇਨ ਸਣੇ 4 ਗ੍ਰਿਫ਼ਤਾਰ

ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ! 50 ਕਰੋੜ ਦੀ ਹੈਰੋਇਨ ਸਣੇ 4 ਗ੍ਰਿਫ਼ਤਾਰ

ਭਾਰਤ ਤੇ ਸਵਿਟਜ਼ਰਲੈਂਡ ’ਚ 5 ਸਮਝੌਤੇ, ਵਪਾਰ ਤੇ ਨਿਵੇਸ਼ ਵਧਾਉਣ ’ਤੇ ਸਹਿਮਤੀ

ਭਾਰਤ ਤੇ ਸਵਿਟਜ਼ਰਲੈਂਡ ’ਚ 5 ਸਮਝੌਤੇ, ਵਪਾਰ ਤੇ ਨਿਵੇਸ਼ ਵਧਾਉਣ ’ਤੇ ਸਹਿਮਤੀ

UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ