Thursday, April 16, 2026
BREAKING
ਇਜ਼ਰਾਈਲ ਅਤੇ ਅਮਰੀਕਾ ਦੇ ਇੱਕੋ ਜਿਹੇ ਟੀਚੇ, ਅਸੀਂ ਹਰ ਸਥਿਤੀ ਲਈ ਤਿਆਰ : ਨੇਤਨਯਾਹੂ ਦਾ ਵੱਡਾ ਬਿਆਨ 'ਹਮਜ਼ਾ' ਨੂੰ ਮਾਰ'ਤੀ ਗੋਲ਼ੀ ! ਇੰਟਰਵਿਊ ਮਗਰੋਂ ਵਾਪਸ ਜਾਂਦੇ ਸਮੇਂ ਪਾਕਿਸਤਾਨ 'ਚ ਹੋਇਆ ਕਾਂਡ ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ ਡੀਜ਼ਲ ਅਤੇ ਮਿੱਟੀ ਦੇ ਤੇਲ ਦੀਆਂ ਕੀਮਤਾਂ 'ਚ 30 ਰੁਪਏ ਦਾ ਵਾਧਾ, ਨੇਪਾਲ 'ਚ ਮਹਿੰਗਾਈ ਦਾ ਵੱਡਾ ਝਟਕਾ ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ ਸੰਸਦ 'ਚ ਪੇਸ਼ ਕੀਤੇ ਗਏ ਮਹਿਲਾ ਰਾਖਵਾਂਕਰਨ ਨਾਲ ਜੁੜੇ ਬਿੱਲ, ਵਿਰੋਧੀ ਧਿਰ ਵਲੋਂ ਹੰਗਾਮਾ TCS ਕਰਮਚਾਰੀਆਂ ਨੂੰ 'ਵਰਕ ਫਰਾਮ ਹੋਮ' ਦੇ ਨਿਰਦੇਸ਼, ਧਰਮ ਪਰਿਵਰਤਨ ਤੇ ਪਰੇਸ਼ਾਨੀ ਦੇ ਦੋਸ਼ਾਂ ਮਗਰੋਂ ਲਿਆ ਫੈਸਲਾ ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ ਖਰੜ ਦੇ ਕਿਡਨੀ ਟਰਾਂਸਪਲਾਂਟ ਰੈਕਟ ਮਾਮਲੇ 'ਚ ਨਵਾਂ ਮੋੜ, ਸਿਹਤ ਵਿਭਾਗ ਵਲੋਂ ਹਸਪਤਾਲ ਸੀਲ ਚੰਡੀਗੜ੍ਹ ਦੇ ਸਕੂਲਾਂ 'ਚ ਸਵੇਰੇ ਹੀ ਪਈਆਂ ਭਾਜੜਾਂ, ਫਿਰ ਆਈ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

22 ਫ਼ਰਵਰੀ, 2026 07:36 PM

ਫਗਵਾੜਾ : ਸ਼ਨੀਵਾਰ ਨੂੰ ਫਗਵਾੜਾ ਦੇ ਇੱਕ ਦੁਕਾਨਦਾਰ ਨਾਲ ਪੰਜਾਬੀ ਗਾਇਕ ਗੀਤਾ ਜੈਲਦਾਰ ਤੇ ਉਸਦੇ ਬਾਉਂਸਰਾ ਉੱਪਰ ਦੁਕਾਨਦਾਰ ਨਾਲ ਉਸ ਦੇ ਦੁਕਾਨ ਅੰਦਰ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ ਲੱਗੇ ਸਨ, ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਸੀ । ਇਸ ਮਾਮਲੇ ਵਿੱਚ ਦੁਕਾਨਦਾਰ ਨਿਸ਼ਾਤ ਬੱਤਰਾ ਵੱਲੋਂ ਫਗਵਾੜਾ ਪੁਲਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ।

ਮਾਮਲਾ ਮੀਡੀਆ ਵਿੱਚ ਆਉਣ ਤੋਂ ਬਾਅਦ ਐਤਵਾਰ ਨੂੰ ਗੀਤਾ ਜੈਲਦਾਰ ਫਗਵਾੜਾ ਉਕਤ ਦੁਕਾਨਦਾਰ ਕੋਲ ਪੁੱਜੇ। ਦੁਕਾਨਦਾਰ ਨਿਸ਼ਾਨ ਬੱਤਰਾ ਨੇ ਦੱਸਿਆ ਪੰਜਾਬੀ ਗਾਇਕ ਨਛੱਤਰ ਗਿੱਲ ਤੇ ਗੀਤਾ ਜੈਲਦਾਰ ਉਨ੍ਹਾਂ ਦੀ ਦੁਕਾਨ 'ਤੇ ਆਏ ਸਨ । ਗੀਤਾ ਜੈਲਦਾਰ ਵੱਲੋਂ ਅੱਜ ਹਲੀਮੀ ਨਾਲ ਗੱਲਬਾਤ ਕੀਤੀ ਗਈ ਤੇ ਉਨ੍ਹਾਂ ਦੇ ਪਿਤਾ ਤੋਂ ਖੁਦ ਅਤੇ ਉਸਦੇ ਬਾਉਂਸਰਾਂ ਨੇ ਮਾਫੀ ਮੰਗੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਦਾ ਆਪਸੀ ਵਿਵਾਦ ਸੁਲਝ ਗਿਆ ਹੈ, ਜੋ ਆਪਣੀ ਦਿੱਤੀ ਹੋਈ ਸ਼ਿਕਾਇਤ ਵਾਪਸ ਲੈ ਲੈਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

ਖਰੜ ਦੇ ਕਿਡਨੀ ਟਰਾਂਸਪਲਾਂਟ ਰੈਕਟ ਮਾਮਲੇ 'ਚ ਨਵਾਂ ਮੋੜ, ਸਿਹਤ ਵਿਭਾਗ ਵਲੋਂ ਹਸਪਤਾਲ ਸੀਲ

ਖਰੜ ਦੇ ਕਿਡਨੀ ਟਰਾਂਸਪਲਾਂਟ ਰੈਕਟ ਮਾਮਲੇ 'ਚ ਨਵਾਂ ਮੋੜ, ਸਿਹਤ ਵਿਭਾਗ ਵਲੋਂ ਹਸਪਤਾਲ ਸੀਲ

ਮਾਣਹਾਨੀ ਦੇ 9 ਸਾਲ ਪੁਰਾਣੇ ਮਾਮਲੇ 'ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ

ਮਾਣਹਾਨੀ ਦੇ 9 ਸਾਲ ਪੁਰਾਣੇ ਮਾਮਲੇ 'ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ

ਬ੍ਰਾਹਮਣ ਸਭਾ ਰਜਿ. ਖਰੜ ਵੱਲੋਂ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ 19 ਅਪ੍ਰੈਲ 2026 ਨੂੰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ

ਬ੍ਰਾਹਮਣ ਸਭਾ ਰਜਿ. ਖਰੜ ਵੱਲੋਂ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ 19 ਅਪ੍ਰੈਲ 2026 ਨੂੰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ

ਖਰੜ ਬਲਾਕ ਸਮਿਤੀ ਵਿੱਚ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ, ਰਘਬੀਰ ਸਿੰਘ ਮੋਦੀ ਅਤੇ ਨਿਰਪਾਲ ਸਿੰਘ ਮੰਡੇਰ ਨੇ ਸੰਭਾਲਿਆ ਅਹੁਦਾ

ਖਰੜ ਬਲਾਕ ਸਮਿਤੀ ਵਿੱਚ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ, ਰਘਬੀਰ ਸਿੰਘ ਮੋਦੀ ਅਤੇ ਨਿਰਪਾਲ ਸਿੰਘ ਮੰਡੇਰ ਨੇ ਸੰਭਾਲਿਆ ਅਹੁਦਾ

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ.ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਨੇ ਕਰਵਾਈ ਸ਼ੁਰੂਆਤ

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ.ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਨੇ ਕਰਵਾਈ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅੰਮ੍ਰਿਤਪਾਲ ਮਹਿਰੋਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, ਜਾਣੋ ਕਦੋਂ ਹੋਵੇਗੀ ਅਗਲੀ ਪੇਸ਼ੀ

ਅੰਮ੍ਰਿਤਪਾਲ ਮਹਿਰੋਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, ਜਾਣੋ ਕਦੋਂ ਹੋਵੇਗੀ ਅਗਲੀ ਪੇਸ਼ੀ

ਪੰਜਾਬ 'ਚ ਮਨੁੱਖਤਾ ਸ਼ਰਮਸਾਰ : ਮਹਿਲਾ ASI ਵੱਲੋਂ ਪੋਤੀ 'ਤੇ ਤਸ਼ੱਦਦ, ਹੋਈ ਸਸਪੈਂਡ

ਪੰਜਾਬ 'ਚ ਮਨੁੱਖਤਾ ਸ਼ਰਮਸਾਰ : ਮਹਿਲਾ ASI ਵੱਲੋਂ ਪੋਤੀ 'ਤੇ ਤਸ਼ੱਦਦ, ਹੋਈ ਸਸਪੈਂਡ