Thursday, November 19, 2026
BREAKING
• ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ • ਸੈਂਸੈਕਸ ਤੇ ਨਿਫਟੀ 'ਚ ਸ਼ਾਨਦਾਰ ਵਾਧਾ, ਨਿਵੇਸ਼ਕ ਹੋਏ ਮਾਲਾਮਾਲ ; ਜਾਣੋ ਅਚਾਨਕ ਵਾਧੇ ਦੇ ਕਾਰਨ • ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼ ਜਾਣ ਬਾਰੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ • ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ • 'ਜਵਾਨੀ ਸੰਭਾਲ ਸਾਈਕਲ ਯਾਤਰਾ' ਲੈ ਕੇ ਪਾਇਲ ਪਹੁੰਚੇ ਚੰਨੀ, ਪ੍ਰਾਚੀਨ ਸ਼ਿਵ ਮੰਦਰ 'ਚ ਨਿਵਾਇਆ ਸੀਸ • ਵੱਡੀ ਖ਼ਬਰ : ਪਟਿਆਲਾ ਨੇੜੇ ਟੁੱਟ ਗਿਆ ਭਾਖੜਾ ਨਹਿਰ ਦਾ ਪੁਲ, ਟਰੱਕ ਨੂੰ ਲੱਗ ਗਈ ਅੱਗ • ਬ੍ਰਹਮੋਸ ਮਗਰੋਂ ਭਾਰਤ ਤੋਂ 'ਆਕਾਸ਼' ਤੇ ਪਿਨਾਕਾ 'ਮਿਜ਼ਾਈਲ' ਖਰੀਦਣਾ ਚਾਹੁੰਦੈ ਫਿਲੀਪੀਨਜ਼ • ਖੜਗੇ, ਪ੍ਰਿਯੰਕਾ ਗਾਂਧੀ ਨੇ ਸਾਬਕਾ PM ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਭੇਂਟ ਕੀਤੀ ਸ਼ਰਧਾਂਜਲੀ • ਮੰਤਰੀ ਮੰਡਲ ਦੀ ਬੈਠਕ ’ਚ ਭਾਵੁਕ ਹੋਏ PM ਮੋਦੀ, ਬੋਲੇ-ਨਕਸਲਵਾਦ ਖ਼ਤਮ ਹੋ ਸਕਦਾ ਤਾਂ ਡਰੱਗਜ਼... • ਭਾਰਤ ਦਾ ਘਰੇਲੂ ਰੱਖਿਆ ਉਤਪਾਦਨ 1.80 ਲੱਖ ਕਰੋੜ ਤੋਂ ਪਾਰ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤੀ ਜਾਣਕਾਰੀ

ਪੰਜਾਬ

ਵੱਡੀ ਖ਼ਬਰ : ਪਟਿਆਲਾ ਨੇੜੇ ਟੁੱਟ ਗਿਆ ਭਾਖੜਾ ਨਹਿਰ ਦਾ ਪੁਲ, ਟਰੱਕ ਨੂੰ ਲੱਗ ਗਈ ਅੱਗ

19 ਨਵੰਬਰ, 2026 06:04 PM

ਪਟਿਆਲਾ : ਪਟਿਆਲਾ-ਸੰਗਰੂਰ ਬਾਈਪਾਸ 'ਤੇ ਪਿੰਡ ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਅਚਾਨਕ ਟੁੱਟ ਗਿਆ, ਜਿਸ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਪੁਲ ਤੋਂ ਲੰਘ ਰਹੇ ਦੋ ਟਰੱਕ ਪੁਲ ਦੇ ਟੁੱਟੇ ਹੋਏ ਹਿੱਸੇ ਵਿੱਚ ਬੁਰੀ ਤਰ੍ਹਾਂ ਧਸ ਗਏ। ਹਾਦਸੇ ਤੋਂ ਤੁਰੰਤ ਬਾਅਦ ਇਨ੍ਹਾਂ ਵਿੱਚੋਂ ਇੱਕ ਟਰੱਕ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਮੌਕੇ 'ਤੇ ਮੌਜੂਦ ਲੋਕਾਂ ਅਤੇ ਰਾਹਗੀਰਾਂ ਵਿੱਚ ਭਾਰੀ ਹਫੜਾ-ਦਫੜੀ ਮਚ ਗਈ।


ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਟਰੱਕ ਨੂੰ ਲੱਗੀ ਅੱਗ 'ਤੇ ਕਾਬੂ ਪਾਇਆ ਅਤੇ ਵੱਡੇ ਨੁਕਸਾਨ ਤੋਂ ਬਚਾਅ ਕੀਤਾ। ਪੁਲ ਦੇ ਅਚਾਨਕ ਟੁੱਟਣ ਅਤੇ ਟਰੱਕਾਂ ਦੇ ਉਸ ਵਿੱਚ ਧਸਣ ਦੀ ਇਸ ਖ਼ੌਫ਼ਨਾਕ ਘਟਨਾ ਤੋਂ ਬਾਅਦ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।


ਘਟਨਾ ਵਾਲੀ ਥਾਂ 'ਤੇ ਸਥਾਨਕ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ ਅਤੇ ਪੁਲਸ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ। ਇਸ ਹਾਦਸੇ ਕਾਰਨ ਪਟਿਆਲਾ-ਸੰਗਰੂਰ ਬਾਈਪਾਸ 'ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ।


ਇਸ ਨਾਲ ਵਾਹਨ ਚਾਲਕਾਂ ਨੂੰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨੀ ਪੈ ਸਕਦੀ ਹੈ। ਇਹ ਪੁਲ ਕਿਸ ਕਾਰਨ ਟੁੱਟਿਆ, ਫਿਲਹਾਲ ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆ ਸਕੀ ਹੈ। ਇਸ ਭਿਆਨਕ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਜਾਂ ਕਿਸੇ ਦੇ ਜ਼ਖ਼ਮੀ ਹੋਣ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਸਥਾਨਕ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜਾਰੀ ਹਨ ਅਤੇ ਘਟਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਮਿਲਣ ਦੀ ਉਡੀਕ ਕੀਤੀ ਜਾ ਰਹੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼ ਜਾਣ ਬਾਰੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ

ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼ ਜਾਣ ਬਾਰੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ

ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ

ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ

'ਜਵਾਨੀ ਸੰਭਾਲ ਸਾਈਕਲ ਯਾਤਰਾ' ਲੈ ਕੇ ਪਾਇਲ ਪਹੁੰਚੇ ਚੰਨੀ, ਪ੍ਰਾਚੀਨ ਸ਼ਿਵ ਮੰਦਰ 'ਚ ਨਿਵਾਇਆ ਸੀਸ

'ਜਵਾਨੀ ਸੰਭਾਲ ਸਾਈਕਲ ਯਾਤਰਾ' ਲੈ ਕੇ ਪਾਇਲ ਪਹੁੰਚੇ ਚੰਨੀ, ਪ੍ਰਾਚੀਨ ਸ਼ਿਵ ਮੰਦਰ 'ਚ ਨਿਵਾਇਆ ਸੀਸ

ਮਾਇਆ ਗਾਰਡਨ ਕਲੌਨੀ ਚ ਭਾਗਵਤ ਪੁਰਾਣ ਕਥਾ ਸੁਰੂ 

ਮਾਇਆ ਗਾਰਡਨ ਕਲੌਨੀ ਚ ਭਾਗਵਤ ਪੁਰਾਣ ਕਥਾ ਸੁਰੂ 

ਦਾ ਨੋਰਵੁੱਡ ਚਾਹਲ ਸਕੂਲ ਦੀ ਹੋਣਹਾਰ ਵਿਦਿਆਰਥਣ ਜਪਜੋਤ ਕੌਰ ਨੇ ਰਾਜ ਪੱਧਰੀ ਹਾਈ ਜੰਪ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਮਗਾ

ਦਾ ਨੋਰਵੁੱਡ ਚਾਹਲ ਸਕੂਲ ਦੀ ਹੋਣਹਾਰ ਵਿਦਿਆਰਥਣ ਜਪਜੋਤ ਕੌਰ ਨੇ ਰਾਜ ਪੱਧਰੀ ਹਾਈ ਜੰਪ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਮਗਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਲਈ ਰੂਟਾਂ ਦਾ ਕੀਤਾ ਨਿਰੀਖਣ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਲਈ ਰੂਟਾਂ ਦਾ ਕੀਤਾ ਨਿਰੀਖਣ

ਨਵਜੰਮੇ ਦੀ ਸੰਭਾਲ ਵਿੱਚ ਲਾਪਰਵਾਹੀ ਨਹੀਂ, ਹਰ ਪਲ ਰੱਖੋ ਧਿਆਨ : ਡਾ. ਹਰਪਿੰਦਰ ਸਿੰਘ

ਨਵਜੰਮੇ ਦੀ ਸੰਭਾਲ ਵਿੱਚ ਲਾਪਰਵਾਹੀ ਨਹੀਂ, ਹਰ ਪਲ ਰੱਖੋ ਧਿਆਨ : ਡਾ. ਹਰਪਿੰਦਰ ਸਿੰਘ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ : ਡਾ. ਹਰਪਿੰਦਰ ਸਿੰਘ

ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ : ਡਾ. ਹਰਪਿੰਦਰ ਸਿੰਘ