Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

21 ਅਪ੍ਰੈਲ, 2026 04:42 PM

ਫਗਵਾੜਾ : ਫਗਵਾੜਾ ਵਿਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਡੀ. ਐੱਸ. ਪੀ. ਯੋਗੇਸ਼ ਕੁਮਾਰ ਦੀ ਸ਼ੱਕੀ ਹਾਲਾਤ ਵਿਚ ਕਥਿਤ ਤੌਰ 'ਤੇ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਇਹ ਘਟਨਾ ਸਵੇਰੇ ਲਗਭਗ 7.30 ਵਜੇ ਸਥਾਨਕ ਪੁਲਸ ਸਟੇਸ਼ਨ ਸਦਰ ਫਗਵਾੜਾ ਦੇ ਕੋਲ ਸਥਿਤ ਉਨ੍ਹਾਂ ਦੇ ਸਰਕਾਰੀ ਆਵਾਸ ਵਿਚ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਉਨ੍ਹਾਂ ਦੇ ਛਾਤੀ ਵਿਚ ਲੱਗੀ ਜਿਸ ਤੋਂ ਤੁਰੰਤ ਬਾਅਦ ਉਨਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਅਨੁਸਾਰ ਡੀ. ਐੱਸ. ਪੀ. ਯੋਗੇਸ਼ ਕੁਮਾਰ ਹਾਲ ਹੀ ਵਿਚ ਏ. ਐੱਨ. ਟੀ. ਐੱਫ. ਪੰਜਾਬ ਤੋਂ ਟ੍ਰਾਂਸਫਰ ਹੋ ਕੇ ਚੰਡੀਗੜ੍ਹ ਵਿਚ ਏ. ਜੀ. ਸੀ. ਐੱਮ. ਐੱਸ. ਬੋਈ ਵਿਚ ਕੰਮ ਕਰ ਰਹੇ ਸਨ।

ਸ਼ੁਰੂਆਤੀ ਜਾਣਕਾਰੀ ਵਿਚ ਸਾਹਮਣੇ ਆਇਆ ਹੈ ਕਿ ਸਵੇਰੇ ਜਦੋਂ ਉਹ ਆਪਣੀ ਸਰਕਾਰੀ ਰਿਵਾਲਵਰ ਨੂੰ ਸਾਫ ਕਰ ਰਹੇ ਸਨ ਤਾਂ ਅਚਾਨਕ ਗੋਲੀ ਚੱਲ ਗਈ ਜੋ ਯੋਗੇਸ਼ ਕੁਮਾਰ ਦੇ ਸੀਨੇ ਵਿਚ ਜਾ ਲੱਗੀ। ਗੋਲੀ ਦੀ ਆਵਾਜ਼ ਸੁਣਨ ਤੋਂ ਬਾਅਦ ਨੇੜੇ ਰਹਿਣ ਵਾਲੇ ਪੁਲਸ ਮੁਲਾਜ਼ਮ ਮੌਕੇ 'ਤੇ ਪਹੁੰਚੀ ਅਤੇ ਉਨ੍ਹਾਂ ਨੂੰ ਇਲਾਜ ਲਈ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਐਲਾਨ ਦਿੱਤਾ। ਸਮਾਚਾਰ ਲਿਖਣ ਤੱਕ ਪੁਲਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਅਜੇ ਇਹ ਤੱਥ ਸਾਫ਼ ਨਹੀਂ ਹੋ ਸਕਿਆ ਹੈ ਕਿ ਇਹ ਘਟਨਾ ਅਚਾਨਕ ਵਾਪਰੀ ਹੈ ਜਾਂ ਕੁਝ ਹੋਰ ਹੈ। ਪੁਲਸ ਨੇ ਮ੍ਰਿਤਕ ਡੀ. ਐੱਸ. ਪੀ. ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ