Thursday, April 23, 2026
BREAKING
ਈ. ਡੀ. ਦੀ ਛਾਪੇਮਾਰੀ ’ਚ ਮਮਤਾ ਬੈਨਰਜੀ ਦਾ ਦਖਲ ਗਲਤ : ਸੁਪਰੀਮ ਕੋਰਟ ਅਮਰੀਕਾ 'ਚ ਜੰਗਲੀ ਅੱਗ ਦਾ ਤਾਂਡਵ, 50 ਤੋਂ ਵੱਧ ਘਰ ਸੜ ਕੇ ਸੁਆਹ ਵਿਪੁਲ ਅੰਮ੍ਰਿਤਲਾਲ ਸ਼ਾਹ ਨੇ ਮਨੋਜ ਬਾਜਪਾਈ ਦੇ ਜਨਮਦਿਨ 'ਤੇ "ਗਵਰਨਰ" ਦਾ ਪਹਿਲਾ ਲੁੱਕ ਪੋਸਟਰ ਕੀਤਾ ਜਾਰੀ ਫਿਲਮ ‘ਅਵਾਰਾਪਨ-2’ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ ਅੱਜ ਆਹਮੋ-ਸਾਹਮਣੇ ਹੋਣਗੇ 5-5 ਵਾਰ ਦੇ ਚੈਂਪੀਅਨ MI ਤੇ CSK ! ਇਨ੍ਹਾਂ 2 ਦਿੱਗਜਾਂ 'ਤੇ ਰਹਿਣਗੀਆਂ ਨਜ਼ਰਾਂ ਇਲੈਵਨ ਤੋਂ ਬਾਹਰ ਬੈਠਣ ਦਾ ਆਦੀ ਨਹੀਂ ਪਰ ਟੀਮ ਮਾਹੌਲ ਮੁਤਾਬਕ ਢਲਣਾ ਮੇਰੀ ਜ਼ਿੰਮੇਵਾਰੀ : ਵੈਂਕਟੇਸ਼ ਭਾਰਤ ਸੈਫ ਮਹਿਲਾ ਚੈਂਪੀਅਨਸ਼ਿਪ ’ਚ ਬੰਗਲਾਦੇਸ਼ ਤੇ ਮਾਲਦੀਵ ਦੇ ਨਾਲ ਗਰੁੱਪ-ਬੀ ’ਚ ਸਿੰਗਲਜ਼ ’ਚ ਲਗਾਤਾਰ 10ਵੀਂ ਹਾਰ ਦੇ ਬਾਵਜੂਦ ਫ੍ਰੈਂਚ ਓਪਨ ’ਚ ਖੇਡਣਾ ਚਾਹੁੰਦੀ ਹੈ ਵੀਨਸ ਇਸ ਏਅਰਪੋਰਟ ਤੋਂ ਅਗਲੇ ਮਹੀਨੇ ਸ਼ੁਰੂ ਹੋਣਗੀਆਂ ਉਡਾਣਾਂ, 17 ਸ਼ਹਿਰਾਂ ਲਈ ਹੋਣਗੀਆਂ ਸਿੱਧੀਆਂ ਫਲਾਈਟਾਂ DA Hike : ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ DA 'ਚ 60% ਦਾ ਵਾਧਾ, ਸਰਕਾਰ ਨੇ ਕਰ 'ਤਾ ਐਲਾਨ

ਪੰਜਾਬ

ਵੱਡੀ ਖ਼ਬਰ : ਪੰਜਾਬ ਪੁਲਸ ਨੇ ਵਿੱਕੀ ਨਿਹੰਗ ਦਾ ਕੀਤਾ ਐਨਕਾਊਂਟਰ

04 ਅਕਤੂਬਰ, 2025 07:36 PM

ਲੁਧਿਆਣਾ : ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਟੀਮ ਨੇ ਲੁਧਿਆਣਾ ਰੂਰਲ ਇਲਾਕੇ ਵਿਚ ਐਨਕਾਊਂਟਰ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਵਿੱਕੀ ਨਿਹੰਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਿੱਕੀ ਨਿਹੰਗ ਵਿਦੇਸ਼-ਅਧਾਰਤ ਗੈਂਗਸਟਰਾਂ ਡੋਨੀ ਬੱਲ ਅਤੇ ਮੁੰਨਾ ਘਨਸ਼ਾਮਪੁਰੀਆ ਦਾ ਨਜ਼ਦੀਕੀ ਦੱਸਿਆ ਜਾ ਰਿਹਾ ਹੈ। ਪੁਲਸ ਮੁਤਾਬਕ ਜਦੋਂ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਨੇ ਦੋਸ਼ੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਸ 'ਤੇ ਫ਼ਾਇਰਿੰਗ ਕਰ ਦਿੱਤੀ, ਜਿਸ ਉਪਰੰਤ ਪੁਲਸ ਦੀ ਜਵਾਬੀ ਕਾਰਵਾਈ ਤੋਂ ਬਾਅਦ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ।

ਗ੍ਰਿਫ਼ਤਾਰ ਵਿੱਕੀ ਨਿਹੰਗ ਸੋਸ਼ਲ ਮੀਡੀਆ ਇਨਫਲੂਐਂਸਰ ਕਾਰਤਿਕ ਬੱਗਾ ਦੀ ਹੱਤਿਆ (23 ਅਗਸਤ 2025) ਦੇ ਮਾਮਲੇ ਵਿਚ ਲੋੜੀਂਦਾ ਸੀ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀ ਦਾ ਲੰਮਾ ਅਪਰਾਧਕ ਰਿਕਾਰਡ ਹੈ ਅਤੇ ਉਸ ਨੂੰ ਪਹਿਲਾਂ ਵੀ ਜਨਵਰੀ 2025 ਵਿਚ ਐੱਸ.ਏ. ਐੱਸ. ਨਗਰ ਤੋਂ ਦੋ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਵਿੱਕੀ ਨਿਹੰਗ ਅਤੇ ਉਸ ਦੇ ਸਾਥੀਆਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਪੰਜਾਬ ਵਿਚ ਸਨਸਨੀਖੇਜ਼ ਕਤਲ ਕਰਨ ਦੇ ਹੁਕਮ ਦਿੱਤੇ ਗਏ ਸਨ ਪਰ ਉਨ੍ਹਾਂ ਯੋਜਨਾਵਾਂ ਨੂੰ ਇਸ ਗ੍ਰਿਫ਼ਤਾਰੀ ਨਾਲ ਨਾਕਾਮ ਬਣਾ ਦਿੱਤਾ ਗਿਆ ਹੈ। ਪੰਜਾਬ ਪੁਲਸ ਨੇ ਕਿਹਾ ਹੈ ਕਿ ਉਹ ਸੰਗਠਿਤ ਅਪਰਾਧਕ ਗਿਰੋਹਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਅਤੇ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ