Monday, June 15, 2026
BREAKING
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ ਹੋਮ ਸੈਕਟਰੀ ਦੀ ਛੁੱਟੀ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਚੀਫ ਸੈਕਟਰੀ ਨੇ ਜਾਰੀ ਕੀਤੇ ਨਵੇਂ ਹੁਕਮ 62,370 ਮੀਟ੍ਰਿਕ ਟਨ LNG ਲੈ ਕੇ 'ਦਿਸ਼ਾ' ਨੇ ਪਾਰ ਕੀਤਾ ਹੋਰਮੁਜ਼ ! 18 ਤੱਕ ਭਾਰਤ ਪਹੁੰਚਣ ਦੀ ਉਮੀਦ ਸ਼ੁਕਰ ਆ, ਜੰਗ ਰੁਕੀ ! ਮੰਨ ਗਿਆ ਇਰਾਨ, ਜਾਣੋ ਕਿਹੜੀ-ਕਿਹੜੀ ਸ਼ਰਤ 'ਤੇ ਹੋਇਆ ਸਮਝੌਤਾ CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ, ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

ਪੰਜਾਬ

ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

15 ਜੂਨ, 2026 06:50 PM

ਅੰਮ੍ਰਿਤਸਰ : ਅੰਮ੍ਰਿਤਸਰ ਦੀ ਅਦਾਲਤ ਨੇ ਵੱਡਾ ਫ਼ੈਸਲਾ ਸੁਣਾਉਂਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਪਿਛਲੇ ਕਈ ਦਿਨਾਂ ਤੋਂ ਅੰਡਰਗਰਾਊਂਡ ਚੱਲ ਰਹੇ ਮਜੀਠੀਆ ਲਈ ਇਹ ਵੱਡੀ ਰਾਹਤ ਹੈ। ਅੰਮ੍ਰਿਤਸਰ ਦੀ ਅਦਾਲਤ 'ਚ ਮਜੀਠੀਆ ਤੇ ਹੋਰ ਅਕਾਲੀ ਵਰਕਰਾਂ ਖ਼ਿਲਾਫ਼ ਦਰਜ ਐਫਆਈਆਰ ਨੰਬਰ 91 ਸਬੰਧੀ ਅੱਜ ਅਹਿਮ ਫ਼ੈਸਲਾ ਸੁਣਾਇਆ ਹੋਈ। ਇਸ ਤੋਂ ਪਹਿਲਾਂ ਅਦਾਲਤ ਨੇ 11 ਜੂਨ ਵੀਰਵਾਰ ਨੂੰ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਲਈ ਅੱਜ ਦਾ ਦਿਨ ਮੁਕੱਰਰ ਕੀਤਾ ਗਿਆ ਸੀ।

ਅੱਜ ਇਸ 'ਤੇ ਸੁਣਵਾਈ ਦੌਰਾਨ ਅਦਾਲਤ ਵੱਲੋਂ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦੇਣ ਦਾ ਫ਼ੈਸਲਾ ਸੁਣਾਇਆ ਹੈ। ਹਾਲਾਂਕਿ ਪੁਲਸ ਨੂੰ ਥਾਣਾ ਮਜੀਠਾ ਦੇ ਸੀਸੀਟੀਵੀ ਫੁਟੇਜ ਪੇਸ਼ ਕਰਨ ਲਈ ਵੀ ਸਖ਼ਤ ਟਿੱਪਣੀਆਂ ਕੀਤੀਆਂ ਗਈਆਂ ਸਨ। ਇਸ ਮਾਮਲੇ ਵਿਚ ਦੋਸ਼ ਹੈ ਕਿ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ 50 ਤੋਂ ਵੱਧ ਸਮਰਥਕਾਂ ਨੇ ਥਾਣਾ ਮਜੀਠਾ ਅੰਦਰ ਪੁਲਸ ਦੇ ਦਸਤਾਵੇਜ਼ ਪਾੜੇ ਤੇ ਸਰਕਾਰੀ ਕੰਮ ਵਿਚ ਰੁਕਾਵਟ ਪਾਈ ਸੀ। ਇਸ ਸਬੰਧੀ ਦਰਜ ਐਫਆਈਆਰ ‘ਤੇ ਲੰਘੇ ਵੀਰਵਾਰ ਨੂੰ ਅਦਾਲਤ ਵਿਚ ਲੰਬੀ ਬਹਿਸ ਹੋਈ, ਜਿਸ ਵਿਚ ਪੁਲਸ ਅਤੇ ਬਚਾਅ ਪੱਖ ਦੋਵੇਂ ਆਪੋ-ਆਪਣੀਆਂ ਦਲੀਲਾਂ ਰੱਖੀਆਂ ਸਨ।

ਕੀ ਹੈ ਮਾਮਲਾ
ਦੱਸਣਯੋਗ ਹੈ ਕਿ ਮਜੀਠਾ ਪੁਲਸ ਥਾਣੇ ਵਿਚ 31 ਮਈ ਨੂੰ ਕੇਸ ਦਰਜ ਕੀਤਾ ਗਿਆ ਸੀ ਜਿਸ ਵਿਚ ਬਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਉਨ੍ਹਾਂ ਦੇ ਕਈ ਨਜ਼ਦੀਕੀਆਂ ਅਤੇ ਸਮਰਥਕਾਂ ਜਿਨ੍ਹਾਂ ਵਿਚ ਬਿਕਰਮ ਸਿੰਘ ਬਾਠ, ਸਾਹਿਬ ਹਮਜ਼ਾ, ਰਾਜਾ ਲਾਡੇਹ ਅਤੇ ਜੋਧ ਸਿੰਘ ਸਮਰਾ ਸਣੇ ਕਈ ਹੋਰ ਅਣਪਛਾਤੇ ਵਿਅਕਤੀਆਂ ਨੂੰ ਕੇਸ ਵਿਚ ਨਾਮਜ਼ਦ ਕੀਤਾ ਗਿਆ ਸੀ। ਹੋਰ ਵੀ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਹਾਲਾਂਕਿ ਬਾਅਦ ਵਿਚ ਪੁਲਸ ਦੀ ਸਿੱਟ ਨੇ ਬਿਕਰਮ ਸਿੰਘ ਬਾਠ ਨੂੰ ਬੇਕਸੂਰ ਕਰਾਰ ਦਿੰਦੇ ਹੋਏ ਐਫ. ਆਈ. ਆਰ. ਵਿਚੋ ਉਨ੍ਹਾਂ ਦਾ ਕੱਟ ਦਿੱਤਾ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ

ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ

ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ

ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ

ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ

ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ

CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ,  ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ, ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ ਜਮ੍ਹਾਂ

SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ ਜਮ੍ਹਾਂ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ ਸ਼ਾਮਲ

ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ ਸ਼ਾਮਲ