Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਵੱਡੀ ਖ਼ਬਰ ; ਭਾਰਤ ਦੇ Most Wanted ਅੱਤਵਾਦੀ ਦਾ ਪਾਕਿਸਤਾਨ 'ਚ ਗੋਲ਼ੀਆਂ ਮਾਰ ਕੇ ਕਤਲ

15 ਫ਼ਰਵਰੀ, 2026 07:33 PM

ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਅਤੇ ਲਸ਼ਕਰ-ਏ-ਤੋਇਬਾ (LeT) ਦੇ ਮੋਸਟ ਵਾਂਟੇਡ ਅੱਤਵਾਦੀਆਂ ਵਿੱਚੋਂ ਇੱਕ, ਮੁਹੰਮਦ ਕਾਸਿਮ ਗੁੱਜਰ ਉਰਫ਼ ਸਲਮਾਨ ਦਾ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ, ਜਦੋਂ ਉਹ ਬਾਈਕ 'ਤੇ ਕਿਤੇ ਜਾ ਰਿਹਾ ਸੀ।

ਇਸ ਦੌਰਾਨ ਪਿੱਛੇ ਤੋਂ ਆਏ ਅਣਪਛਾਤੇ ਬੰਦੂਕਧਾਰੀਆਂ ਨੇ ਕਾਸਿਮ ਗੁੱਜਰ 'ਤੇ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਾਕਿਸਤਾਨੀ ਜਾਂਚ ਏਜੰਸੀਆਂ ਨੇ ਇਲਾਕੇ ਨੂੰ ਘੇਰ ਲਿਆ ਹੈ, ਪਰ ਹਮਲਾਵਰ ਫਰਾਰ ਹੋਣ ਵਿੱਚ ਕਾਮਯਾਬ ਰਹੇ।

ਭਾਰਤ ਲਈ ਵੱਡਾ ਖ਼ਤਰਾ ਸੀ ਕਾਸਿਮ
ਕਾਸਿਮ ਗੁੱਜਰ ਮੂਲ ਰੂਪ ਵਿੱਚ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਕਈ ਸਾਲਾਂ ਤੋਂ ਪਾਕਿਸਤਾਨ ਵਿੱਚ ਬੈਠ ਕੇ ਭਾਰਤ ਵਿਰੁੱਧ ਸਾਜ਼ਿਸ਼ਾਂ ਰਚ ਰਿਹਾ ਸੀ। ਉਹ ਜੰਮੂ ਖੇਤਰ ਵਿੱਚ ਹਥਿਆਰਾਂ ਦੀ ਸਪਲਾਈ, ਡਰੋਨ ਰਾਹੀਂ ਨਸ਼ੇ ਭੇਜਣ ਅਤੇ ਨਵੇਂ ਨੌਜਵਾਨਾਂ ਨੂੰ ਅੱਤਵਾਦ ਵਿੱਚ ਭਰਤੀ ਕਰਨ ਦਾ ਮੁੱਖ ਜ਼ਿੰਮੇਵਾਰ ਸੀ। ਉਸ ਦਾ ਨਾਮ ਜੰਮੂ ਵਿੱਚ ਹੋਏ ਕਈ ਧਮਾਕਿਆਂ ਅਤੇ ਫੌਜੀ ਕਾਫਲਿਆਂ 'ਤੇ ਹੋਏ ਹਮਲਿਆਂ ਦੀ ਜਾਂਚ ਵਿੱਚ ਸਾਹਮਣੇ ਆਇਆ ਸੀ। ਭਾਰਤ ਸਰਕਾਰ ਨੇ ਉਸ ਨੂੰ 'ਨਾਮੀਨੇਟਿਡ ਅੱਤਵਾਦੀ' ਐਲਾਨਿਆ ਹੋਇਆ ਸੀ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਪਾਕਿਸਤਾਨ ਅੰਦਰ ਭਾਰਤ ਵਿਰੋਧੀ ਅੱਤਵਾਦੀਆਂ ਦੇ ਮਾਰੇ ਜਾਣ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਲਸ਼ਕਰ ਅਤੇ ਜੈਸ਼-ਏ-ਮੁਹੰਮਦ ਦੇ ਕਈ ਚੋਟੀ ਦੇ ਕਮਾਂਡਰ ਅਣਪਛਾਤੇ ਹਮਲਾਵਰਾਂ ਹੱਥੋਂ ਮਾਰੇ ਜਾ ਚੁੱਕੇ ਹਨ। ਹਾਲਾਂਕਿ ਭਾਰਤ ਨੇ ਹਮੇਸ਼ਾ ਅਜਿਹੀਆਂ ਹੱਤਿਆਵਾਂ ਵਿੱਚ ਆਪਣੀ ਕਿਸੇ ਵੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ, ਪਰ ਇਹ ਘਟਨਾਵਾਂ ਪਾਕਿਸਤਾਨ ਵਿੱਚ ਲੁਕੇ ਅੱਤਵਾਦੀਆਂ ਲਈ ਵੱਡਾ ਡਰ ਬਣ ਰਹੀਆਂ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ