Wednesday, July 08, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

ਵੱਡੀ ਖ਼ਬਰ ; ਮਸ਼ਹੂਰ ਅਦਾਕਾਰ ਹੋਇਆ ਗ੍ਰਿਫ਼ਤਾਰ

23 ਜੂਨ, 2025 06:11 PM

ਫਿਲਮ ਇੰਡਸਟਰੀ 'ਚ ਬਹੁਤ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਤਾਮਿਲ ਅਤੇ ਤੇਲਗੂ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਸ਼੍ਰੀਕਾਂਤ ਨੂੰ ਪੁਲਸ ਨੇ ਡਰੱਗਜ਼ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅਦਾਕਾਰ 'ਤੇ ਕੋਕੀਨ ਖਰੀਦਣ ਦਾ ਦੋਸ਼ ਹੈ, ਜਿਸ ਲਈ ਪੁਲਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਇਕ ਨਿਊਜ਼ ਚੈਨਲ ਦੀ ਰਿਪੋਰਟ ਦੇ ਅਨੁਸਾਰ ਸ਼੍ਰੀਕਾਂਤ ਨੂੰ ਇੱਕ ਬਾਰ ਲੜਾਈ ਅਤੇ ਡਰੱਗਜ਼ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਪਹਿਲਾਂ ਨੁਗੰਬੱਕਮ ਦੇ ਇੱਕ ਬਾਰ ਵਿੱਚ ਲੜਾਈ ਤੋਂ ਬਾਅਦ ਏਆਈਏਡੀਐਮਕੇ ਦੇ ਸਾਬਕਾ ਮੈਂਬਰ ਪ੍ਰਸਾਦ ਨੂੰ ਨਸ਼ੀਲੇ ਪਦਾਰਥ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਕਥਿਤ ਤੌਰ 'ਤੇ ਸ਼੍ਰੀਕਾਂਤ ਨੂੰ ਕੋਕੀਨ ਅਤੇ ਹੋਰ ਨਸ਼ੀਲੇ ਪਦਾਰਥ ਦੇਣ ਦਾ ਦਾਅਵਾ ਕੀਤਾ ਹੈ।

12 ਹਜ਼ਾਰ ਵਿੱਚ ਇੱਕ ਗ੍ਰਾਮ ਕੋਕੀਨ ਖਰੀਦਣ ਦਾ ਦੋਸ਼
ਸ਼੍ਰੀਕਾਂਤ 'ਤੇ 12 ਹਜ਼ਾਰ ਵਿੱਚ ਇੱਕ ਗ੍ਰਾਮ ਕੋਕੀਨ ਖਰੀਦਣ ਦਾ ਦੋਸ਼ ਹੈ। ਹੁਣ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਸੋਮਵਾਰ ਨੂੰ ਪੁੱਛਗਿੱਛ ਲਈ ਅਦਾਕਾਰ ਨੂੰ ਹਿਰਾਸਤ ਵਿੱਚ ਲਿਆ ਹੈ। ਨਸ਼ਿਆਂ ਦੀ ਜਾਂਚ ਲਈ ਸ਼੍ਰੀਕਾਂਤ ਦਾ ਖੂਨ ਦਾ ਟੈਸਟ ਵੀ ਲਿਆ ਗਿਆ ਹੈ। ਟੈਸਟ ਰਿਪੋਰਟ ਆਉਣ ਤੋਂ ਬਾਅਦ ਅਦਾਕਾਰ ਵਿਰੁੱਧ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਸ਼੍ਰੀਕਾਂਤ ਨੇ 1999 ਵਿੱਚ ਆਪਣਾ ਅਦਾਕਾਰੀ ਕਰੀਅਰ ਸ਼ੁਰੂ ਕੀਤਾ ਸੀ
ਸ਼੍ਰੀਕਾਂਤ ਨੂੰ ਤੇਲਗੂ ਫਿਲਮਾਂ ਵਿੱਚ ਸ਼੍ਰੀਰਾਮ ਵਜੋਂ ਜਾਣਿਆ ਜਾਂਦਾ ਹੈ। ਉਹ ਫਿਲਮਾਂ ਵਿੱਚ ਆਉਣ ਤੋਂ ਪਹਿਲਾਂ ਇੱਕ ਮਾਡਲ ਸੀ। ਉਨ੍ਹਾਂ ਨੇ 1999 ਵਿੱਚ ਕੇ. ਬਾਲਾਚੰਦਰ ਦੇ ਟੀਵੀ ਸ਼ੋਅ ਜੰਨਲ-ਮਾਰਬੂ ਕਵਿਤਾਇਗਲ ਨਾਲ ਆਪਣੇ ਅਦਾਕਾਰੀ ਕਰੀਅਰ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ 2002 ਵਿੱਚ ਤਾਮਿਲ ਫਿਲਮ ਰੋਜਾ ਕੂਟਮ ਨਾਲ ਵੱਡੇ ਪਰਦੇ 'ਤੇ ਕਦਮ ਰੱਖਿਆ। ਇਸ ਦੇ ਨਾਲ ਹੀ ਸ਼੍ਰੀਕਾਂਤ 2003 ਦੀ ਫਿਲਮ ਓਕਾਰਿਕੀ ਓਕਾਰੂ ਨਾਲ ਆਪਣਾ ਤਾਮਿਲ ਡੈਬਿਊ ਕਰਨ ਵਿੱਚ ਕਾਮਯਾਬ ਰਹੇ।

ਇਹਨਾਂ ਫਿਲਮਾਂ ਵਿੱਚ ਨਜ਼ਰ ਆਏ
ਸ਼੍ਰੀਕਾਂਤ ਨੇ ਕਾਨਾ ਕੰਡੇਨ, ਓਰੂ ਨਾਲ ਕਨਾਵੂ, ਬੰਬਰਾ ਕੰਨਲੇ, ਮਾਨਸੇਲਮ, ਵਰੰਜਲਮ, ਮਰਕਰੀ ਪੂੱਕਲ, ਈਸਟ ਕੋਸਟ ਰੋਡ, ਪੂ, ਸਥੁਰੰਗਮ ਅਤੇ ਨਾਨਬਨ ਵਰਗੀਆਂ ਫਿਲਮਾਂ ਵਿੱਚ ਕੰਮ ਕੀਤਾ ਹੈ। ਸ਼੍ਰੀਕਾਂਤ ਨੂੰ ਆਖਰੀ ਵਾਰ ਤਾਮਿਲ ਫਿਲਮ ਕੋਨਜਮ ਕਧਲ ਕੋਨਜਮ ਮੋਧਲ ਅਤੇ ਤੇਲਗੂ ਫਿਲਮ ਏਰਾਚੇਰਾ ਵਿੱਚ ਦੇਖਿਆ ਗਿਆ ਸੀ। ਇਸ ਤੋਂ ਇਲਾਵਾ ਉਹ ਜੀਓ ਹੌਟਸਟਾਰ ਦੀ ਵੈੱਬ ਸੀਰੀਜ਼ ਹਰੀਕਥਾ ਵਿੱਚ ਵੀ ਨਜ਼ਰ ਆਏ ਸਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ