Thursday, October 08, 2026
BREAKING
• ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ • ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ • ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ • 28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ • ਗਲੋਬਲ ਤਣਾਅ ਕਾਰਨ ਭਾਰਤੀ ਸ਼ੇਅਰ ਬਾਜ਼ਾਰ 'ਚ ਮਚੀ ਤਬਾਹੀ, ਸੈਂਸੈਕਸ 1045 ਅੰਕ ਟੁੱਟਿਆ • ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ • ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ • ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ • BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ • ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਮਨੋਰੰਜਨ

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਕਿਹਾ-ਭਾਰਤ ਪ੍ਰੋਗਰਾਮਾਂ ਦੌਰਾਨ ਕਰਾਂਗੇ ਧਮਾਕੇ

08 ਅਕਤੂਬਰ, 2026 06:31 PM

ਪੰਜਾਬ ਦੇ ਮਸ਼ਹੂਰ ਅਤੇ ਪ੍ਰਸਿੱਧ ਗਾਇਕ ਦਿਲਜੀਤ ਦੋਸਾਂਝ ਦੇ ਅਹਿਮਦਾਬਾਦ, ਗੁਜਰਾਤ ਵਿੱਚ ਹੋਣ ਵਾਲੇ ਸੰਗੀਤ ਸਮਾਰੋਹ ਅਤੇ ਸ਼ਹਿਰ ਦੇ ਨਰਿੰਦਰ ਮੋਦੀ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਦਿਲਜੀਤ ਦੋਸਾਂਝ ਦੇ ਸੰਗੀਤ ਪ੍ਰੋਗਰਾਮ ਨਵੰਬਰ ਦੇ ਮਹੀਨੇ ਭਾਰਤ ਵਿਚ ਹੋਣ ਵਾਲੇ ਹਨ, ਜਿਸ ਨੂੰ ਲੈ ਕੇ ਈ-ਮੇਲ ਰਾਹੀਂ ਧਮਕੀ ਮਿਲੀ ਹੈ। ਸੂਤਰਾਂ ਨੇ ਦੱਸਿਆ ਕਿ ਈ-ਮੇਲ ਰਾਹੀਂ ਧਮਕੀਆਂ ਦੇਣ ਵਾਲੇ ਨੇ ਦਾਅਵਾ ਕੀਤਾ ਕਿ ਉਹ ‘ਖਾਲਿਸਤਾਨ ਨੈਸ਼ਨਲ ਆਰਮੀ’ ਨਾਲ ਜੁੜਿਆ ਹੋਇਆ ਹੈ।

ਇਸ ਦੌਰਾਨ ਉਸਨੇ ਚਿਤਾਵਨੀ ਦਿੱਤੀ ਕਿ 1 ਨਵੰਬਰ ਨੂੰ ਦਿੱਲੀ ਦੇ ਜੇ. ਐੱਲ. ਐੱਨ. (ਜਵਾਹਰ ਲਾਲ ਨਹਿਰੂ) ਸਟੇਡੀਅਮ ਅਤੇ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਬੰਬ ਧਮਾਕੇ ਕੀਤੇ ਜਾਣਗੇ। ਇਨ੍ਹਾਂ ਦੋਵਾਂ ਤਰੀਕਾਂ ’ਤੇ ਸਬੰਧਤ ਥਾਂਵਾਂ ’ਤੇ ਗਾਇਕ ਦਿਲਜੀਤ ਦੋਸਾਂਝ ਦੇ ਸੰਗੀਤ ਪ੍ਰੋਗਰਾਮ ਤੈਅ ਹਨ। ਸੂਤਰਾਂ ਨੇ ਦੱਸਿਆ ਕਿ ਈ-ਮੇਲ ਵਿਚ ਲੋਕਾਂ ਨੂੰ ਇਨ੍ਹਾਂ ਦੋਵਾਂ ਥਾਵਾਂ ’ਤੇ ਦਿਲਜੀਤ ਦੋਸਾਂਝ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਤੋਂ ਬਚਣ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਤੋਂ ਇਲਾਵਾ 7 ਅਕਤੂਬਰ 2026 ਨੂੰ ਅਹਿਮਦਾਬਾਦ (ਗੁਜਰਾਤ) ਦੇ ਲਗਭਗ 10 ਨਿੱਜੀ ਸਕੂਲਾਂ ਨੂੰ ਈਮੇਲ ਰਾਹੀਂ ਧਮਕੀਆਂ ਮਿਲੀਆਂ ਸਨ। ਪੁਲਸ, ਬੰਬ ਡਿਸਪੋਜ਼ਲ ਸਕੈਡ ਦੀਆਂ ਟੀਮਾਂ ਨੇ ਸਾਰੇ ਸਕੂਲਾਂ ਦੀ ਚੈਕਿੰਗ ਕੀਤੀ, ਜਿਸ ਤੋਂ ਬਾਅਦ ਇਹ ਧਮਕੀਆਂ ਝੂਠੀ ਨਿਕਲੀ। ਪੁਲਸ ਵੱਲੋਂ ਈ-ਮੇਲ ਭੇਜਣ ਵਾਲੇ ਦੀ ਭਾਲ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ ਸੀ ਭਰਤੀ

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ ਸੀ ਭਰਤੀ

ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ ਨਾਲ ਜਿੱਤੇ ਕਰੋੜਾਂ ਦਿਲ

ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ ਨਾਲ ਜਿੱਤੇ ਕਰੋੜਾਂ ਦਿਲ

ਅਦਾਕਾਰਾ ਆਮਰਪਾਲੀ ਦੂਬੇ ਦੀ ਫਿਲਮ

ਅਦਾਕਾਰਾ ਆਮਰਪਾਲੀ ਦੂਬੇ ਦੀ ਫਿਲਮ "ਬੀਵੀ ਹੋ ਤੋ ਐਸੀ" ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

"ਦੁਬਈ ਦੇ ਮੁਸਲਮਾਨ ਚੰਗੇ, ਪਾਕਿਸਤਾਨ ਦੇ ਕਿਉਂ ਨਹੀਂ?" - ਮੀਕਾ ਸਿੰਘ ਦਾ ਵੱਡਾ ਬਿਆਨ

ਜੇਲਰ 2 ਦਾ ਟ੍ਰੇਲਰ ਰਿਲੀਜ਼, ਰਜਨੀਕਾਂਤ ਨਾਲ ਪਹਿਲੀ ਵਾਰ ਸਕ੍ਰੀਨ ਸਾਂਝੀ ਕਰੇਗੀ ਵਿਦਿਆ ਬਾਲਨ

ਜੇਲਰ 2 ਦਾ ਟ੍ਰੇਲਰ ਰਿਲੀਜ਼, ਰਜਨੀਕਾਂਤ ਨਾਲ ਪਹਿਲੀ ਵਾਰ ਸਕ੍ਰੀਨ ਸਾਂਝੀ ਕਰੇਗੀ ਵਿਦਿਆ ਬਾਲਨ

"ਨਈ ਨਵੇਲੀ" ਦਾ ਦੂਜਾ ਗਾਣਾ "ਫਟਾ ਪਟਾਖਾ" ਰਿਲੀਜ਼

'ਤੁਹਾਡੀ ਜਗ੍ਹਾ ਜੇਲ੍ਹ 'ਚ ਹੈ'; ਅਦਾਲਤ ਨੇ ਰਾਜਪਾਲ ਯਾਦਵ ਨੂੰ ਲਾਈ ਫਟਕਾਰ, ਦੇ'ਤਾ 24 ਘੰਟਿਆਂ ਦਾ ਅਲਟੀਮੇਟਮ

'ਤੁਹਾਡੀ ਜਗ੍ਹਾ ਜੇਲ੍ਹ 'ਚ ਹੈ'; ਅਦਾਲਤ ਨੇ ਰਾਜਪਾਲ ਯਾਦਵ ਨੂੰ ਲਾਈ ਫਟਕਾਰ, ਦੇ'ਤਾ 24 ਘੰਟਿਆਂ ਦਾ ਅਲਟੀਮੇਟਮ

ਕੁੜੀਆਂ ਦੀ ਕਬੱਡੀ ਤੇ ਹੱਕਾਂ ਦੀ ਲੜਾਈ ਦੀ ਕਹਾਣੀ ਹੈ ‘ਥਾਪੀ’, ਰਿਲੀਜ਼ ਹੋਇਆ ਦਮਦਾਰ ਟ੍ਰੇਲਰ

ਕੁੜੀਆਂ ਦੀ ਕਬੱਡੀ ਤੇ ਹੱਕਾਂ ਦੀ ਲੜਾਈ ਦੀ ਕਹਾਣੀ ਹੈ ‘ਥਾਪੀ’, ਰਿਲੀਜ਼ ਹੋਇਆ ਦਮਦਾਰ ਟ੍ਰੇਲਰ

ਜਾਨ੍ਹਵੀ ਕਪੂਰ ਨੇ ਪੈਰਿਸ 'ਚ ਬਿਖੇਰਿਆ ਦੇਸੀ ਗਲੈਮਰ

ਜਾਨ੍ਹਵੀ ਕਪੂਰ ਨੇ ਪੈਰਿਸ 'ਚ ਬਿਖੇਰਿਆ ਦੇਸੀ ਗਲੈਮਰ