Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਵੱਡੀ ਖ਼ਬਰ : ਸਕੂਲ ਦੀ ਛੱਤ ਡਿੱਗਣ ਕਾਰਨ ਕਈ ਬੱਚੇ ਮਲਬੇ ਹੇਠ ਫਸੇ, 6 ਵਿਦਿਆਰਥੀਆਂ ਦੀ ਮੌਤ

25 ਜੁਲਾਈ, 2025 04:26 PM

ਰਾਜਸਥਾਨ ਦੇ ਝਾਲਾਵਾੜ ਦੇ ਇੱਕ ਪ੍ਰਾਇਮਰੀ ਸਕੂਲ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ। ਪਿਪਲੋਡੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਛੱਤ ਅਚਾਨਕ ਡਿੱਗ ਗਈ, ਜਿਸ ਕਾਰਨ ਘੱਟੋ-ਘੱਟ 6 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਹ ਖਦਸ਼ਾ ਹੈ ਕਿ ਕੁਝ ਬੱਚੇ ਅਜੇ ਵੀ ਮਲਬੇ ਹੇਠ ਫਸੇ ਹੋ ਸਕਦੇ ਹਨ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਉਸ ਸਮੇਂ ਵਾਪਰੀ ਜਦੋਂ ਬੱਚੇ ਆਪਣੀਆਂ ਕਲਾਸਾਂ ਵਿੱਚ ਪੜ੍ਹ ਰਹੇ ਸਨ। ਸਕੂਲ 'ਚ ਪੜ੍ਹ ਰਹੇ ਦਰਜਨਾਂ ਵਿਦਿਆਰਥੀ ਮਲਬੇ ਹੇਠ ਦੱਬ ਗਏ। ਸਥਾਨਕ ਪਿੰਡ ਵਾਸੀਆਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਘਟਨਾ ਸਮੇਂ ਕਲਾਸ 'ਚ ਪੰਜਾਹ ਤੋਂ ਵੱਧ ਵਿਦਿਆਰਥੀ ਮੌਜੂਦ ਸਨ। ਛੱਤ ਡਿੱਗਦੇ ਹੀ ਇੱਕ ਉੱਚੀ ਆਵਾਜ਼ ਸੁਣਾਈ ਦਿੱਤੀ ਅਤੇ ਚੀਕਾਂ ਮਾਰਨ ਲੱਗ ਪਈਆਂ। ਤੁਰੰਤ ਪਿੰਡ ਵਾਸੀਆਂ ਅਤੇ ਅਧਿਆਪਕਾਂ ਨੇ ਮਲਬਾ ਹਟਾਉਣਾ ਸ਼ੁਰੂ ਕਰ ਦਿੱਤਾ। ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਨਿੱਜੀ ਵਾਹਨਾਂ ਵਿੱਚ ਮਨੋਹਰਥਾਨਾ ਦੇ ਸੀਐੱਚਸੀ ਹਸਪਤਾਲ ਪਹੁੰਚਾਇਆ।

ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਜੇਸੀਬੀ ਮਸ਼ੀਨ ਦੀ ਮਦਦ ਨਾਲ ਮਲਬਾ ਹਟਾਉਣ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹੈ ਅਤੇ ਕਈ ਬੱਚਿਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪ੍ਰਸ਼ਾਸਨ ਨੇ ਜ਼ਖਮੀ ਵਿਦਿਆਰਥੀਆਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ, ਜਦਕਿ ਸਕੂਲ ਦੀ ਇਮਾਰਤ ਦੀ ਖਸਤਾ ਹਾਲਤ 'ਤੇ ਸਵਾਲ ਉਠਾਏ ਜਾ ਰਹੇ ਹਨ। ਪਿੰਡ ਵਾਸੀਆਂ ਨੇ ਕਿਹਾ ਕਿ ਸਕੂਲ ਦੀ ਇਮਾਰਤ ਬਹੁਤ ਪੁਰਾਣੀ ਸੀ ਤੇ ਪਹਿਲਾਂ ਵੀ ਬਾਰਿਸ਼ਾਂ ਦੌਰਾਨ ਪਾਣੀ ਦੇ ਰਿਸਾਅ ਦੀਆਂ ਸ਼ਿਕਾਇਤਾਂ ਆਈਆਂ ਸਨ। ਫਿਲਹਾਲ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਇਹ ਹਾਦਸਾ ਇੱਕ ਵਾਰ ਫਿਰ ਸਰਕਾਰੀ ਸਕੂਲਾਂ ਦੀ ਖਸਤਾ ਹਾਲਤ 'ਤੇ ਗੰਭੀਰ ਸਵਾਲ ਖੜ੍ਹੇ ਕਰ ਰਿਹਾ ਹੈ। ਅਜਿਹੇ ਹਾਦਸੇ ਸੂਬੇ 'ਚ ਪਹਿਲਾਂ ਵੀ ਵਾਪਰ ਚੁੱਕੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ