Sunday, February 22, 2026
BREAKING
ਅਜੀਤ ਪਵਾਰ ਜਹਾਜ਼ ਹਾਦਸਾ: ਰੋਹਿਤ ਪਵਾਰ ਨੇ ਫਿਰ ਲਾਏ ਗੰਭੀਰ ਦੋਸ਼, PM ਮੋਦੀ ਤੋਂ ਕੀਤੀ ਇਹ ਮੰਗ Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ Delhi Red Fort News : ਹੁਣ ਹਰ ਰੋਜ਼ ਖੁੱਲ੍ਹੇਗਾ ਲਾਲ ਕਿਲ੍ਹਾ; ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਹੁਕਮ ਜਾਰੀ, ਇਹ ਹੈ ਫੈਸਲੇ ਦੀ ਅਸਲ ਵਜ੍ਹਾ ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ T20 WC, NZ vs PAK: ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਸੀਰੀਜ਼ 2-1 ਨਾਲ ਜਿੱਤੀ ਮੈਂ ਉਨ੍ਹਾਂ ਲੋਕਾਂ ਬਾਰੇ ਫਿਕਰਮੰਦ ਹਾਂ ਜੋ ਅਭਿਸ਼ੇਕ ਦੀ ਚਿੰਤਾ ਕਰ ਰਹੇ ਹਨ : ਸੂਰਿਆਕੁਮਾਰ ਯਾਦਵ

ਦੁਨੀਆਂ

ਵੱਡੀ ਖ਼ਬਰ ; ਸਮੁੰਦਰ ਵਿਚਾਲੇ ਪਲਟ ਗਈ ਪ੍ਰਵਾਸੀਆਂ ਨਾਲ ਭਰੀ ਕਿਸ਼ਤੀ, ਘੱਟੋ-ਘੱਟ 53 ਲੋਕਾਂ ਦੀ ਗਈ ਜਾਨ

09 ਫ਼ਰਵਰੀ, 2026 06:21 PM

ਉੱਤਰੀ ਅਫਰੀਕੀ ਦੇਸ਼ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਲੀਬੀਆ ਦੇ ਸਮੁੰਦਰੀ ਤੱਟ ਨੇੜੇ ਪ੍ਰਵਾਸੀਆਂ ਦੀ ਇੱਕ ਕਿਸ਼ਤੀ ਡੁੱਬਣ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿਸ ਵਿੱਚ 2 ਬੱਚਿਆਂ ਸਣੇ ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ।

ਸੰਯੁਕਤ ਰਾਸ਼ਟਰ ਦੀ ਇਮੀਗ੍ਰੇਸ਼ਨ ਏਜੰਸੀ ਅਨੁਸਾਰ, ਹਾਦਸੇ ਸਮੇਂ ਇਸ ਕਿਸ਼ਤੀ 'ਚ ਕੁੱਲ 55 ਲੋਕ ਸਵਾਰ ਸਨ, ਜਿਨ੍ਹਾਂ 'ਚੋਂ ਘੱਟੋ-ਘੱਟ 53 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਸਿਰਫ਼ 2 ਲੋਕਾਂ ਦੀ ਜਾਨ ਬਚ ਸਕੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਿਸ਼ਤੀ ਲੀਬੀਆ ਦੇ ਪੱਛਮੀ ਕਸਬੇ ਜ਼ਾਵੀਆ ਤੋਂ ਰਵਾਨਾ ਹੋਈ ਸੀ ਅਤੇ ਜ਼ੁਵਾਰਾ ਦੇ ਉੱਤਰੀ ਇਲਾਕੇ 'ਚ ਪਹੁੰਚਣ ਮਗਰੋਂ ਕਿਸ਼ਤੀ 'ਚ ਪਾਣੀ ਭਰ ਗਿਆ, ਜਿਸ ਕਾਰਨ ਇਹ ਸਮੁੰਦਰ ਵਿਚਾਲੇ ਪਲਟ ਗਈ। ਇਸ ਭਿਆਨਕ ਤ੍ਰਾਸਦੀ ਵਿੱਚ ਸਿਰਫ਼ ਦੋ ਨਾਈਜੀਰੀਅਨ ਔਰਤਾਂ ਬਚੀਆਂ ਹਨ, ਜਿਨ੍ਹਾਂ 'ਚੋਂ ਇੱਕ ਨੇ ਆਪਣਾ ਪਤੀ ਗੁਆ ਦਿੱਤਾ ਹੈ, ਜਦੋਂ ਕਿ ਦੂਜੀ ਔਰਤ ਦੇ ਦੋਵੇਂ ਬੱਚੇ ਇਸ ਹਾਦਸੇ ਦੀ ਭੇਟ ਚੜ੍ਹ ਗਏ ਹਨ।

ਜ਼ਿਕਰਯੋਗ ਹੈ ਕਿ ਮਨੁੱਖੀ ਤਸਕਰ ਪ੍ਰਵਾਸੀਆਂ ਨੂੰ ਯੂਰਪ ਪਹੁੰਚਾਉਣ ਲਈ ਲੀਬੀਆ ਦੇ ਰਸਤੇ ਅਕਸਰ ਅਜਿਹੀਆਂ ਖਸਤਾਹਾਲ ਅਤੇ ਅਸੁਰੱਖਿਅਤ ਕਿਸ਼ਤੀਆਂ ਦੀ ਵਰਤੋਂ ਕਰਦੇ ਹਨ। ਸਾਲ 2026 ਵਿੱਚ ਹੁਣ ਤੱਕ ਇਸ ਕੇਂਦਰੀ ਮੱਧ ਸਾਗਰ ਰਸਤੇ ਜਾਣ ਵਾਲੇ 484 ਪ੍ਰਵਾਸੀਆਂ ਦੀ ਮੌਤ ਹੋ ਚੁੱਕੀ ਹੈ ਜਾਂ ਉਹ ਲਾਪਤਾ ਹੋ ਗਏ ਹਨ। ਲੀਬੀਆ ਵਿੱਚ ਜਾਰੀ ਅਸ਼ਾਂਤੀ ਕਾਰਨ ਇਹ ਦੇਸ਼ ਪ੍ਰਵਾਸੀਆਂ ਲਈ ਇੱਕ ਪ੍ਰਮੁੱਖ ਟ੍ਰਾਂਜ਼ਿਟ ਪੁਆਇੰਟ ਬਣ ਗਿਆ ਹੈ, ਜਿੱਥੇ ਫੜੇ ਜਾਣ ਵਾਲੇ ਪ੍ਰਵਾਸੀਆਂ ਨੂੰ ਨਜ਼ਰਬੰਦੀ ਕੇਂਦਰਾਂ ਵਿੱਚ ਮਾਨਸਿਕ ਅਤੇ ਸਰੀਰਕ ਤਸ਼ੱਦਦ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਈਰਾਨ ਦੀ ਟਰੰਪ ਨੂੰ ਸਿੱਧੀ ਚੁਣੌਤੀ: 'ਸਮਝੌਤਾ ਕਰਨਾ ਹੈ ਤਾਂ ਧਮਕੀਆਂ ਛੱਡੋ, ਹਰ ਹਮਲੇ ਦਾ ਦਿਆਂਗੇ ਮੂੰਹ-ਤੋੜ ਜਵਾਬ'

ਈਰਾਨ ਦੀ ਟਰੰਪ ਨੂੰ ਸਿੱਧੀ ਚੁਣੌਤੀ: 'ਸਮਝੌਤਾ ਕਰਨਾ ਹੈ ਤਾਂ ਧਮਕੀਆਂ ਛੱਡੋ, ਹਰ ਹਮਲੇ ਦਾ ਦਿਆਂਗੇ ਮੂੰਹ-ਤੋੜ ਜਵਾਬ'

ਅਮਰੀਕਾ 'ਚ ਟੈਰਿਫ ਵਿਕਾਸ ਦਾ ਅਧਿਐਨ ਕਰ ਰਹੀ ਹੈ ਸਰਕਾਰ: ਵਣਜ ਮੰਤਰਾਲਾ

ਅਮਰੀਕਾ 'ਚ ਟੈਰਿਫ ਵਿਕਾਸ ਦਾ ਅਧਿਐਨ ਕਰ ਰਹੀ ਹੈ ਸਰਕਾਰ: ਵਣਜ ਮੰਤਰਾਲਾ

ਸੜਕ 'ਤੇ ਜਾਂਦ-ਜਾਂਦਾ ਪਲਟ ਗਿਆ ਗੈਸ ਟੈਂਕਰ ! ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਇਲਾਕਾ, 4 ਦੀ ਮੌਤ

ਸੜਕ 'ਤੇ ਜਾਂਦ-ਜਾਂਦਾ ਪਲਟ ਗਿਆ ਗੈਸ ਟੈਂਕਰ ! ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਇਲਾਕਾ, 4 ਦੀ ਮੌਤ

ਨਾਈਜੀਰੀਆ 'ਚ ਇਸਲਾਮਿਕ ਅੱਤਵਾਦੀਆਂ ਦਾ ਹਮਲਾ! 33 ਲੋਕਾਂ ਦੀ ਮੌਤ

ਨਾਈਜੀਰੀਆ 'ਚ ਇਸਲਾਮਿਕ ਅੱਤਵਾਦੀਆਂ ਦਾ ਹਮਲਾ! 33 ਲੋਕਾਂ ਦੀ ਮੌਤ

ਸਾਬਕਾ ਕੈਰੇਬੀਆਨ ਰਾਸ਼ਟਰਪਤੀਆਂ ਤੇ ਪ੍ਰਧਾਨ ਮੰਤਰੀਆਂ ਵੱਲੋਂ ਕਿਊਬਾ 'ਤੇ US ਆਰਥਿਕ ਪਾਬੰਦੀਆਂ ਦੀ ਸਖ਼ਤ ਨਿੰਦਾ

ਸਾਬਕਾ ਕੈਰੇਬੀਆਨ ਰਾਸ਼ਟਰਪਤੀਆਂ ਤੇ ਪ੍ਰਧਾਨ ਮੰਤਰੀਆਂ ਵੱਲੋਂ ਕਿਊਬਾ 'ਤੇ US ਆਰਥਿਕ ਪਾਬੰਦੀਆਂ ਦੀ ਸਖ਼ਤ ਨਿੰਦਾ

US ਆਰਥਿਕ ਵਿਕਾਸ ਦਰ 'ਚ ਵੱਡੀ ਗਿਰਾਵਟ, ਮਹਿੰਗਾਈ ਬਣੀ ਵੱਡੀ ਚੁਣੌਤੀੀ

US ਆਰਥਿਕ ਵਿਕਾਸ ਦਰ 'ਚ ਵੱਡੀ ਗਿਰਾਵਟ, ਮਹਿੰਗਾਈ ਬਣੀ ਵੱਡੀ ਚੁਣੌਤੀੀ

ਵੱਡਾ ਹਾਦਸਾ! ਨਾਈਜੀਰੀਆ ਦੀ ਖਦਾਨ 'ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 37 ਲੋਕਾਂ ਦੀ ਮੌਤ

ਵੱਡਾ ਹਾਦਸਾ! ਨਾਈਜੀਰੀਆ ਦੀ ਖਦਾਨ 'ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 37 ਲੋਕਾਂ ਦੀ ਮੌਤ

ਵੱਡਾ ਸਿਆਸੀ ਭੂਚਾਲ ! ਐਪਸਟਾਈਨ ਫਾਈਲਜ਼ 'ਚ ਨਾਂ ਆਉਣ ਮਗਰੋਂ ਪ੍ਰਿੰਸ ਐਂਡ੍ਰਿਊ ਹੋਏ ਗ੍ਰਿਫ਼ਤਾਰ

ਵੱਡਾ ਸਿਆਸੀ ਭੂਚਾਲ ! ਐਪਸਟਾਈਨ ਫਾਈਲਜ਼ 'ਚ ਨਾਂ ਆਉਣ ਮਗਰੋਂ ਪ੍ਰਿੰਸ ਐਂਡ੍ਰਿਊ ਹੋਏ ਗ੍ਰਿਫ਼ਤਾਰ

ਸੋਸ਼ਲ ਮੀਡੀਆ ਕਾਰਨ ਹੋਇਆ ਡਿਪਰੈਸ਼ਨ! 20 ਸਾਲ ਦੀ ਮੁਟਿਆਰ ਨੇ ਮਾਰਕ ਜ਼ੁਕਰਬਰਗ 'ਤੇ ਠੋਕਿਆ ਮੁਕੱਦਮਾ

ਸੋਸ਼ਲ ਮੀਡੀਆ ਕਾਰਨ ਹੋਇਆ ਡਿਪਰੈਸ਼ਨ! 20 ਸਾਲ ਦੀ ਮੁਟਿਆਰ ਨੇ ਮਾਰਕ ਜ਼ੁਕਰਬਰਗ 'ਤੇ ਠੋਕਿਆ ਮੁਕੱਦਮਾ

ਬਲੋਚਿਸਤਾਨ 'ਚ ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ, 8 ਸ਼ੱਕੀ ਅੱਤਵਾਦੀ ਢੇਰ

ਬਲੋਚਿਸਤਾਨ 'ਚ ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ, 8 ਸ਼ੱਕੀ ਅੱਤਵਾਦੀ ਢੇਰ