Thursday, July 30, 2026
BREAKING
ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’ ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ' ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ ਪ੍ਰਸਤਾਵ ਹੈਦਰਾਬਾਦ 'ਚ ਹੋਵੇਗਾ ਸਪਾਈਡਰ-ਮੈਨ ਫਿਲਮ ਦਾ ਪਹਿਲਾ ਭਾਰਤੀ ਪ੍ਰੀਮੀਅਰ ਸ਼ੋਅ

ਪੰਜਾਬ

ਵੱਡੀ ਖ਼ਬਰ: ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

18 ਦਸੰਬਰ, 2025 06:56 PM

ਚੰਡੀਗੜ੍ਹ : 8 ਸਾਲ ਪੁਰਾਣੇ ਮਾਣਹਾਨੀ ਮਾਮਲੇ ’ਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਉਨ੍ਹਾਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ। ਉਨ੍ਹਾਂ ਦੇ ਅਦਾਲਤ ’ਚ ਪੇਸ਼ ਨਾ ਹੋਣ ’ਤੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਰਾਹੁਲ ਗਰਗ ਦੀ ਅਦਾਲਤ ਨੇ ਇਹ ਕਾਰਵਾਈ ਕੀਤੀ।

ਇਹ ਮਾਮਲਾ 2017 ’ਚ ਅਖੰਡ ਕੀਰਤਨੀ ਜਥੇ ਦੇ ਬੁਲਾਰੇ ਤੇ ਮੋਹਾਲੀ ਵਾਸੀ ਰਾਜਿੰਦਰ ਪਾਲ ਸਿੰਘ ਵੱਲੋਂ ਦਾਇਰ ਸ਼ਿਕਾਇਤ ਨਾਲ ਜੁੜਿਆ ਹੈ। ਕੇਸ ਆਈ. ਪੀ. ਸੀ. ਦੀ ਧਾਰਾ 499 (ਮਾਣਹਾਨੀ) ਤਹਿਤ ਦਰਜ ਕੀਤਾ ਗਿਆ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਦੀ ਤਰੀਕ 9 ਜਨਵਰੀ 2026 ਤੈਅ ਕੀਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ