Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

ਵੱਡੀ ਖ਼ਬਰ: ਸੋਨਮ ਵਾਂਗਚੁਕ ਹੋਣਗੇ ਰਿਹਾਅ! ਕੇਂਦਰ ਨੇ ਤੁਰੰਤ ਪ੍ਰਭਾਵ ਨਾਲ ਹਟਾਇਆ NSA

14 ਮਾਰਚ, 2026 07:31 PM

ਲੱਦਾਖ ਦੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਅਤੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੂੰ ਲੈ ਕੇ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸ਼ਨੀਵਾਰ ਨੂੰ ਜਾਰੀ ਇਕ ਸਰਕਾਰੀ ਬਿਆਨ ਅਨੁਸਾਰ, ਕੇਂਦਰ ਸਰਕਾਰ ਨੇ ਨੈਸ਼ਨਲ ਸਕਿਓਰਿਟੀ ਐਕਟ (NSA) ਦੇ ਤਹਿਤ ਵਾਂਗਚੁਕ ਦੀ ਹਿਰਾਸਤ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਦੱਸ ਦੇਈਏ ਕਿ ਵਾਂਗਚੁਕ ਪਿਛਲੇ ਕਾਫੀ ਸਮੇਂ ਤੋਂ ਜੋਧਪੁਰ ਜੇਲ੍ਹ ਵਿੱਚ ਬੰਦ ਸਨ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸੋਨਮ ਵਾਂਗਚੁਕ ਹੁਣ ਆਜ਼ਾਦ ਹੈ ਅਤੇ ਉਸ ਨੂੰ ਕਿਸੇ ਹੋਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਸਤੰਬਰ 2025 ਤੋਂ ਹਿਰਾਸਤ ਵਿੱਚ ਸਨ ਸੋਨਮ ਵਾਂਗਚੁਕ
ਜ਼ਿਕਰਯੋਗ ਹੈ ਕਿ ਸੋਨਮ ਵਾਂਗਚੁਕ ਨੂੰ 26 ਸਤੰਬਰ 2025 ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਇਹ ਕਾਰਵਾਈ ਲੱਦਾਖ ਨੂੰ ਪੂਰਨ ਰਾਜ ਦਾ ਦਰਜਾ ਦੇਣ ਅਤੇ ਸੰਵਿਧਾਨ ਦੀ ਛੇਵੀਂ ਅਨੁਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਲੇਹ ਵਿੱਚ ਹੋਏ ਹਿੰਸਕ ਪ੍ਰਦਰਸ਼ਨਾਂ ਤੋਂ ਦੋ ਦਿਨ ਬਾਅਦ ਕੀਤੀ ਗਈ ਸੀ। ਲੇਹ ਦੇ ਜ਼ਿਲ੍ਹਾ ਮੈਜਿਸਟਰੇਟ ਨੇ "ਜਨਤਕ ਵਿਵਸਥਾ ਬਣਾਈ ਰੱਖਣ" ਲਈ ਉਨ੍ਹਾਂ 'ਤੇ NSA ਲਗਾਉਣ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜੋਧਪੁਰ ਜੇਲ੍ਹ ਭੇਜ ਦਿੱਤਾ ਗਿਆ ਸੀ।

ਅੱਧੀ ਸਜ਼ਾ ਕੱਟਣ ਤੋਂ ਬਾਅਦ ਮਿਲੀ ਰਾਹਤ
ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਾਂਗਚੁਕ ਪਹਿਲਾਂ ਹੀ NSA ਦੇ ਤਹਿਤ ਆਪਣੀ ਹਿਰਾਸਤ ਦੀ ਅੱਧੀ ਮਿਆਦ ਪੂਰੀ ਕਰ ਚੁੱਕੇ ਹਨ। ਕੇਂਦਰ ਸਰਕਾਰ ਨੇ ਹੁਣ ਆਪਣੀਆਂ ਵਿਸ਼ੇਸ਼ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਉਨ੍ਹਾਂ ਨੂੰ ਰਿਹਾਅ ਕਰਨ ਦਾ ਮਨ ਬਣਾਇਆ ਹੈ। ਬਿਆਨ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਸਰਕਾਰ ਲੱਦਾਖ ਦੇ ਖੇਤਰ ਦੇ ਲੋਕਾਂ ਦੀਆਂ ਇੱਛਾਵਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਵੱਖ-ਵੱਖ ਹਿੱਸੇਦਾਰਾਂ ਅਤੇ ਭਾਈਚਾਰਕ ਆਗੂਆਂ ਨਾਲ ਸਰਗਰਮੀ ਨਾਲ ਗੱਲਬਾਤ ਕਰ ਰਹੀ ਹੈ। ਵਾਂਗਚੁਕ ਦੀ ਰਿਹਾਈ ਨੂੰ ਸਰਕਾਰ ਅਤੇ ਲੱਦਾਖੀ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅ ਘੱਟ ਕਰਨ ਦੇ ਇੱਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ