Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਵੱਡੀ ਖ਼ਬਰ: ਸ੍ਰੀ ਸਾਹਿਬ ਪਹਿਨਣ ਕਾਰਨ ਸਰਪੰਚ ਨੂੰ ਨਹੀਂ ਮਿਲੀ ਲਾਲ ਕਿੱਲ੍ਹੇ 'ਚ ਐਂਟਰੀ

17 ਅਗਸਤ, 2025 07:08 PM

ਪਟਿਆਲਾ : ਨਾਭਾ ਬਲਾਕ ਦੇ ਕਲਸਾਣਾ ਪਿੰਡ ਦੀ ਪੰਚਾਇਤ ਨੂੰ 15 ਅਗਸਤ ਦੇ ਮੌਕੇ ‘ਤੇ ਨਵੀਂ ਦਿੱਲੀ ਨਗਰ ਕੌਂਸਲ ਵਿੱਚ ਜਲ ਸ਼ਕਤੀ ਮੰਤਰੀ ਵੀ. ਸਮਾਣਾ ਵੱਲੋਂ ਪਿੰਡ ਦੀ ਸਫਾਈ ਸਵੱਛ ਭਾਰਤ ਅਭਿਆਨ ਦੇ ਤਹਿਤ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪਿੰਡ ਦੇ ਸਰਪੰਚ ਗੁਰੂਧਿਆਨ ਸਿੰਘ ਨੂੰ ਜਲ ਮੰਤਰੀ ਵੱਲੋਂ ਸਨਮਾਨ ਦਿੱਤਾ ਗਿਆ ਪਰ 15 ਅਗਸਤ ਨੂੰ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ‘ਤੇ ਤਿਰੰਗਾ ਝੰਡਾ ਲਹਿਰਾਉਣ ਵਾਲੇ ਸਨ, ਤਦ ਸਰਪੰਚ ਗੁਰਧਿਆਨ ਸਿੰਘ ਨੂੰ ਉਥੇ ਆਉਣ ਦਾ ਸੱਦਾ ਪੱਤਰ ਮਿਲਿਆ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਗੇਟ ‘ਤੇ ਹੀ ਰੋਕ ਲਿਆ ਗਿਆ, ਕਿਉਂਕਿ ਪਿੰਡ ਦੇ ਸਰਪੰਚ ਜੋ ਗੁਰਸਿੱਖ ਹਨ।

ਗੁਰਧਿਆਨ ਸਿੰਘ ਨੇ ਸ੍ਰੀ ਸਾਹਿਬ (ਕਕਾਰ) ਪਾਏ ਹੋਏ ਸੀ, ਤਾਂ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ 'ਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸੁਰੱਖਿਆ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਸਾਹਿਬ ਉਤਾਰਨ 'ਤੇ ਹੀ ਐਂਟਰੀ ਮਿਲੇਗੀ। ਸਰਪੰਚ ਨੇ ਕਿਹਾ ਕਿ ਉਹ ਸ੍ਰੀ ਸਾਹਿਬ ਨਹੀਂ ਉਤਾਰੇਗਾ। ਇਸ ਕਾਰਨ ਸਰਪੰਚ ਵਾਪਸ ਆ ਗਿਆ। ਸਰਪੰਚ ਨੇ ਮੰਗ ਕੀਤੀ ਕਿ ਵਿਦੇਸ਼ਾਂ 'ਚ ਸਿੱਖਾਂ ਨਾਲ ਇਸ ਤਰ੍ਹਾਂ ਦੀਆਂ ਗੱਲਾਂ ਹੋ ਰਹੀਆਂ ਹਨ, ਪਰ ਦਿੱਲੀ ਵਿੱਚ ਮੇਰੇ ਨਾਲ ਜੋ ਵੀ ਹੋਇਆ, ਮੈਂ ਇਸਦੀ ਸਖ਼ਤ ਨਿੰਦਾ ਕਰਦਾ ਹਾਂ ਅਤੇ ਮੈਨੂੰ ਦਿੱਲੀ ਪ੍ਰੋਗਰਾਮ 'ਤੇ ਬੁਲਾ ਕੇ ਬੇਇੱਜਤ ਕੀਤਾ ਅਤੇ ਸ਼੍ਰੋਮਣੀ ਕਮੇਟੀ ਨੂੰ ਇਸ 'ਤੇ ਕਾਰਵਾਈ ਕਰਕੇ ਸਖ਼ਤ ਐਕਸ਼ਨ ਲੈਣਾ ਚਾਹੀਦਾ ਤਾਂ ਜੋ ਅੱਜ ਮੇਰੇ ਨਾਲ ਹੋਇਆ ਹੈ ਅੱਗੇ ਕਿਸੇ ਹੋਰ ਨਾਲ ਨਾ ਵਾਪਰੇ।

ਇਸ ਮੌਕੇ ਪਿੰਡ ਮੱਲੇਵਾਲ ਦੇ ਸਰਪੰਚ ਗੁਰਬਚਨ ਸਿੰਘ ਬਿੱਲੂ ਅਤੇ ਪਿੰਡ ਕਾਲਸਨਾ ਦੇ ਸਾਬਕਾ ਸਰਪੰਚ ਨੇ ਕਿਹਾ ਇਹ ਜੋ ਘਟਨਾਕ੍ਰਮ ਵਾਪਰਿਆ ਹੈ ਇਸ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਤਾਂ ਪਿੰਡ 'ਚ ਤਿਆਰੀ ਕਰਕੇ ਬੈਠੇ ਸੀ ਪਿੰਡ 'ਚ ਜਦੋਂ ਸਰਪੰਚ ਦਿੱਲੀ ਤੋਂ ਵਾਪਸ ਆਵੇਗਾ ਤਾਂ ਉਸ ਦਾ ਢੋਲ ਨਾਲ ਸਵਾਗਤ ਕਰਾਂਗੇ, ਪਰ ਦਿੱਲੀ 15 ਅਗਸਤ ਪ੍ਰੋਗਰਾਮ 'ਚ ਸਰਪੰਚ ਨੂੰ ਬੁਲਾ ਕੇ ਬੇਇੱਜਤ ਕੀਤਾ ਗਿਆ। ਅਸੀਂ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲ ਕੇ ਇਸ ਸਬੰਧੀ ਸਖ਼ਤ ਕਾਰਵਾਈ ਦੀ ਮੰਗ ਕਰਾਂਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ