Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਵੱਡੀ ਖ਼ਬਰ: FASTag ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

18 ਜੂਨ, 2025 06:43 PM

FASTag ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਸਰਕਾਰ ਮੁਤਾਬਕ 15 ਅਗਸਤ ਤੋਂ 3,000 ਰੁਪਏ ਵਾਲੇ ਫਾਸਟੈਗ ਦੀ ਸ਼ੁਰੂਆਤ ਹੋਵੇਗੀ। ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸਰਕਾਰ ਨੇ 15 ਅਗਸਤ ਤੋਂ 3000 ਰੁਪਏ ਦੀ ਕੀਮਤ ਵਾਲੇ ਫਾਸਟੈਗ ਆਧਾਰਿਤ ਸਾਲਾਨਾ ਪਾਸ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਪਾਸ ਦੇ ਸਰਗਰਮ ਹੋਣ ਦੀ ਤਾਰੀਖ ਤੋਂ ਇਕ ਸਾਲ ਲਈ ਜਾਂ 200 ਯਾਤਰਾਵਾਂ ਲਈ, ਜੋ ਵੀ ਪਹਿਲਾਂ ਹੋਵੇ, ਵੈਧ ਹੋਵੇਗਾ। ਇਸ ਨਵੇਂ ਨਿਯਮ ਜ਼ਰੀਏ FASTag ਸਿਸਟਮ ਨੂੰ ਜ਼ਿਆਦਾ ਆਸਾਨ ਅਤੇ ਪਾਰਦਰਸ਼ੀ ਬਣਾਉਣ 'ਤੇ ਜ਼ੋਰ ਦਿੱਤਾ ਜਾਵੇਗਾ। ਇਸ ਨਾਲ ਟੋਲ ਭੁਗਤਾਨ ਕਰਨ ਵਿਚ ਨਾ ਸਿਰਫ਼ ਆਸਾਨੀ ਹੋਵੇਗੀ ਸਗੋਂ ਕਿ ਸਫ਼ਰ ਵੀ ਆਸਾਨ ਹੋ ਜਾਵੇਗਾ।

ਇਨ੍ਹਾਂ ਵੈੱਬਸਾਈਟਾਂ 'ਤੇ ਲਿੱਕ ਹੋਵੇਗਾ ਉਪਲਬਧ

ਨਿਤਿਨ ਗਡਕਰੀ ਨੇ ਕਿਹਾ ਕਿ ਇਹ ਪਾਸ ਸਿਰਫ਼ ਗੈਰ-ਵਪਾਰਕ ਨਿੱਜੀ ਵਾਹਨਾਂ (ਕਾਰ, ਜੀਪ, ਵੈਨ ਆਦਿ) ਲਈ ਵਿਸ਼ੇਸ਼ ਰੂਪ ਨਾਲ ਤਿਆਰ ਕੀਤਾ ਗਿਆ ਹੈ ਅਤੇ ਦੇਸ਼ ਭਰ ਦੇ ਨੈਸ਼ਨਲ ਹਾਈਵੇਅ 'ਤੇ ਨਿਰਵਿਘਨ ਯਾਤਰਾ ਨੂੰ ਸੰਭਵ ਬਣਾਏਗਾ। ਸਾਲਾਨਾ ਪਾਸ ਦੇ ਸਰਗਰਮ/ਨਵੀਨੀਕਰਨ ਲਈ ਇਕ ਵੱਖਰਾ ਲਿੰਕ ਜਲਦੀ ਹੀ ਹਾਈਵੇਅ ਟ੍ਰੈਵਲ ਐਪ ਅਤੇ NHAI/MoRTH ਵੈੱਬਸਾਈਟਾਂ 'ਤੇ ਉਪਲਬਧ ਕਰਵਾਇਆ ਜਾਵੇਗਾ, ਜਿਸ ਨਾਲ ਪ੍ਰਕਿਰਿਆ ਆਸਾਨ ਹੋ ਜਾਵੇਗੀ। 

ਯਾਤਰੀਆਂ ਨੂੰ ਮਿਲੇਗੀ ਵੱਡੀ ਸਹੂਲਤ

ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਮੁਤਾਬਕ ਇਹ ਨੀਤੀ 60 ਕਿਲੋਮੀਟਰ ਦੇ ਦਾਇਰੇ ਵਿਚ ਟੋਲ ਪਲਾਜ਼ਿਆਂ 'ਤੇ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਨੂੰ ਦੂਰ ਕਰੇਗੀ ਅਤੇ ਇਕ ਸੁਵਿਧਾਜਨਕ ਲੈਣ-ਦੇਣ ਰਾਹੀਂ ਟੋਲ ਭੁਗਤਾਨ ਨੂੰ ਸੁਚਾਰੂ ਬਣਾਏਗੀ। ਨਵਾਂ ਫਾਸਟੈਗ ਸਿਸਟਮ ਭੀੜ ਘੱਟ ਕਰ ਕੇ ਅਤੇ ਟੋਲ ਪਲਾਜ਼ਿਆਂ 'ਤੇ ਵਿਵਾਦ ਨੂੰ ਖਤਮ ਕਰਨ ਦੇ ਨਾਲ-ਨਾਲ ਸਾਲਾਨਾ ਪਾਸ ਨੀਤੀ ਲੱਖਾਂ ਨਿੱਜੀ ਵਾਹਨ ਚਾਲਕਾਂ ਲਈ ਤੇਜ਼, ਨਿਰਵਿਘਨ ਅਤੇ ਬਿਹਤਰ ਯਾਤਰਾ ਅਨੁਭਵ ਲਈ ਵਚਨਬੱਧ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ