Monday, October 26, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਪੰਜਾਬ

ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ

26 ਅਕਤੂਬਰ, 2026 07:26 PM

ਅੰਮ੍ਰਿਤਸਰ : ਚੌਂਕ ਮਹਿਤਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਸਵੇਰੇ ਕਰੀਬ 5:15 ਵਜੇ ਕਸਬਾ ਚੌਂਕ ਮਹਿਤਾ ਸਥਿਤ JD RED GYM 'ਤੇ ਗੋਲੀਆਂ ਚਲਾਉਣ ਦੀ ਵਾਰਦਾਤ ਹੋਈ ਹੈ। ਥਾਣਾ ਮਹਿਤਾ ਦੀ ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ 'ਤੇ ਸਵਾਰ 2 ਨਕਾਬਪੋਸ਼ ਜਿੰਮ ਦੇ ਬਾਹਰ ਆਏ। ਪਿੱਛੇ ਬੈਠੇ ਵਿਅਕਤੀ ਨੇ ਪਿਸਟਲ ਨਾਲ ਸਿੱਧੀਆਂ 3 ਗੋਲੀਆਂ ਚਲਾ ਦਿੱਤੀਆਂ, ਜੋ ਜਿੰਮ ਦੇ ਬਾਹਰ ਲੱਗੇ ਸ਼ੀਸ਼ੇ ਨੂੰ ਚੀਰਦੀ ਹੋਈ ਅੰਦਰ ਕਾਊਂਟਰ 'ਚ ਜਾ ਲੱਗੀਆਂ।


ਇਸ ਦੌਰਾਨ ਰਿਸੈਪਸ਼ਨ 'ਤੇ ਬੈਠਾ ਵਿਅਕਤੀ ਵਾਲ-ਵਾਲ ਬਚ ਗਿਆ। ਮਾਮਲੇ ਸਬੰਧੀ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਿੰਮ ਮਾਲਕ ਦੇ ਬਿਆਨ ਮੁਤਾਬਕ ਉਨ੍ਹਾਂ ਨੂੰ ਪਹਿਲਾਂ ਪੈਸਿਆਂ ਦੀ ਮੰਗ ਨੂੰ ਲੈ ਕੇ ਫੋਨ ਅਤੇ ਮੈਸੇਜ ਆਏ ਸਨ, ਜਿਸ ਤੋਂ ਬਾਅਦ ਇਹ ਵਾਰਦਾਤ ਵਾਪਰੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆ ਗਈ ਹੈ ਅਤੇ ਪੁਲਸ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਜਲਦ ਹੀ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।

 

Have something to say? Post your comment

ਅਤੇ ਪੰਜਾਬ ਖਬਰਾਂ

ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ.

ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ.

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ

ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ

4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ: ਅਮਨ ਅਰੋੜਾ

ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ: ਅਮਨ ਅਰੋੜਾ

ਅਗਿਆਨਤਾ ਰੂਪੀ ਹਨੇਰੇ ਵਿੱਚ ਨੇਤਰਹੀਣ ਹੋਈਆਂ ਅੱਖਾਂ ਨੂੰ ਖੋਲਣ ਵਾਲਾ ਹੀ ਪੂਰਨ ਸਤਿਗੁਰੂ : ਸਾਧਵੀ ਭਾਰਤੀ

ਅਗਿਆਨਤਾ ਰੂਪੀ ਹਨੇਰੇ ਵਿੱਚ ਨੇਤਰਹੀਣ ਹੋਈਆਂ ਅੱਖਾਂ ਨੂੰ ਖੋਲਣ ਵਾਲਾ ਹੀ ਪੂਰਨ ਸਤਿਗੁਰੂ : ਸਾਧਵੀ ਭਾਰਤੀ

ਸਿਟੀ  ਜਿਮਖਾਨਾ ਤੇ ਸਪੋਰਟਸ ਕਲੱਬ ਵੱਲੋਂ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ 

ਸਿਟੀ  ਜਿਮਖਾਨਾ ਤੇ ਸਪੋਰਟਸ ਕਲੱਬ ਵੱਲੋਂ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ 

ਹੈਬਿਟ ਫਾਰਮਿੰਗ ਸਮੇਤ ਪ੍ਰਗਾਬਾਲਿਨ ਦਵਾਈਆਂ ਨਹੀਂ ਵੇਚਣਗੇ ਕੈਮਿਸਟ

ਹੈਬਿਟ ਫਾਰਮਿੰਗ ਸਮੇਤ ਪ੍ਰਗਾਬਾਲਿਨ ਦਵਾਈਆਂ ਨਹੀਂ ਵੇਚਣਗੇ ਕੈਮਿਸਟ

ਐਂਟੀਬਾਇਓਟਿਕ ਦਵਾਈਆਂ ਦੀ ਗਲਤ ਵਰਤੋਂ ਸਿਹਤ ਲਈ ਗੰਭੀਰ ਚਿੰਤਾ ਦਾ ਵਿਸ਼ਾ, ਡਾਕਟਰੀ ਸਲਾਹ ਤੋਂ ਬਿਨਾਂ ਨਾ ਲਓ ਦਵਾਈਆਂ: ਸਿਵਲ ਸਰਜਨ ਡਾ. ਅਮਨ ਸੂਦ

ਐਂਟੀਬਾਇਓਟਿਕ ਦਵਾਈਆਂ ਦੀ ਗਲਤ ਵਰਤੋਂ ਸਿਹਤ ਲਈ ਗੰਭੀਰ ਚਿੰਤਾ ਦਾ ਵਿਸ਼ਾ, ਡਾਕਟਰੀ ਸਲਾਹ ਤੋਂ ਬਿਨਾਂ ਨਾ ਲਓ ਦਵਾਈਆਂ: ਸਿਵਲ ਸਰਜਨ ਡਾ. ਅਮਨ ਸੂਦ