Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਸ਼ਾਇਰਾ ਰਜ਼ਨੀ ਸ਼ਰਮਾ ਵਲੋਂ ਕੈਨੇਡਾ ਸਫ਼ਰ ਦੀਆਂ ਯਾਦਾਂ ਦੀ ਸਾਂਝ

14 ਜੁਲਾਈ, 2025 02:04 PM

ਬਹਿਰਾਮ ਪਰਮਜੀਤ ਸੂੰਢ ) ਇੱਕ ਮਹੀਨਾ ਕੈਨੇਡਾ ਰਹਿਣ ਤੋਂ ਬਾਅਦ ਵਤਨ ਪਰਤੇ ਨਾਮ‌ਵਰ ਸ਼ਾਇਰਾ ਰਜਨੀ ਸ਼ਰਮਾ ਨੇ ਅਨੇਕਾਂ ਯਾਦਾਂ ਸਾਂਝੀਆਂ ਕੀਤੀਆਂ। ਉਹਨਾਂ ਦੱਸਿਆ ਕਿ ਸੱਤ ਸਮੁੰਦਰਾਂ ਤੋਂ ਪਾਰ ਵਸੇ ਇਸ ਦੇਸ਼ ਨੇ ਪੰਜਾਬੀ ਵਰਗ ਲਈ ਅਨੇਕਾਂ ਮੌਕੇ ਪ੍ਰਦਾਨ ਕੀਤੇ ਅਤੇ ਉੱਥੇ ਵਸੇ ਪੰਜਾਬੀ ਪਰਿਵਾਰ ਉੱਥੇ ਦੇ ਚੌਗਿਰਦੇ ਅੰਦਰ ਆਪਣੇ ਵਿਰਸੇ ਅਤੇ ਬੋਲੀ ਦਾ ਰੰਗ ਵਰਸਾਉਣ ਵਿੱਚ ਵੀ ਸਫ਼ਲ ਹੋਏ ਹਨ। ਉਹਨਾਂ ਕਿਹਾ ਕਿ ਉਹਨਾਂ ਦੇ ਦੋਵੇਂ ਫਰਜ਼ੰਦ ਕੈਨੇਡਾ ਰਹਿੰਦੇ ਹਨ ਅਤੇ ਉਹਨਾਂ ਨੂੰ ਮਿਲਣ ਬਹਾਨੇ ਉਹ ਕੈਨੇਡਾ ਦੇਸ਼ ਦੀ ਵਾਤਾਵਰਣ ਅਤੇ ਸਲੀਕਾਦਾਰੀ ਪੱਖੋਂ ਨਿਵੇਕਲੀ ਪ੍ਰਵਿਰਤੀ ਦੇ ਅਨੇਕਾ ਅਹਿਸਾਸ ਨਾਲ ਲੈ ਕੇ ਪਰਤੇ ਹਨ।

ਨਵਜੋਤ ਸਾਹਿਤ ਸੰਸਥਾ ਵਲੋਂ ਸ਼ਾਇਰਾ ਰਜਨੀ ਸਰਮਾਂ ਦਾ ਨਵਜੋਤ ਸਾਹਿਤ ਸੰਸਥਾ ਔਡ਼ ਦੇ ਬੈਨਰ ਹੇਠ ਵਤਨ ਵਾਪਸੀ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ। ਸੰਸਥਾ ਦੇ ਪ੍ਰਧਾਨ ਸੁਰਜੀਤ ਮਜਾਰੀ ਨੇ ਦੱਸਿਆ ਕਿ ਰਜਨੀ ਸ਼ਰਮਾ ਸੰਸਥਾ ਦੇ ਸਾਬਕਾ ਪ੍ਰਧਾਨ ਹਨ ਅਤੇ ਉਹਨਾਂ ਦਾ ਸਾਹਿਤਕ ਖੇਤਰ ਵਿੱਚ ਵਿਲੱਖਣ ਮੁਕਾਮ ਹੈ। ਸੰਸਥਾ ਵਲੋਂ ਉਹਨਾਂ ਦੇ ਸਵਾਗਤ ਹਿੱਤ ਹਾਰ ਪਾਹਿਨਾਏ ਗਏ ਅਤੇ ਯਾਦਗਾਰੀ ਤੋਹਫ਼ਾ ਪ੍ਰਦਾਨ ਕੀਤਾ ਗਿਆ।

ਇਸ ਮੌਕੇ ਹਾਜ਼ਰ ਮੈਂਬਰਾਂ ਵਿੱਚ ਸੰਸਥਾ ਦੇ ਸਕੱਤਰ ਰਾਜਿੰਦਰ ਜੱਸਲ, ਸਾਬਕਾ ਪ੍ਰਧਾਨ ਗੁਰਨੇਕ ਸ਼ੇਰ, ਦੇਸ ਰਾਜ ਬਾਲੀ, ਸਮਾਜ ਸੇਵੀ ਅਮਿ੍ਤਾ ਸੈਣੀ, ਦਵਿੰਦਰ ਸਕੋਹਪੁਰੀ ਸ਼ਾਮਲ ਸਨ। ਇਹਨਾਂ ਵਲੋਂ ਰਜਨੀ ਸ਼ਰਮਾ ਨੂੰ ਉੱਥੋ ਦੇ ਵੱਖ ਵੱਖ ਪੱਖਾਂ ਬਾਰੇ ਸਵਾਲ ਵੀ ਸਾਂਝੇ ਕੀਤੇ ਗਏ ਜਿਹਨਾਂ ਦੇ ਜਵਾਬ ਵਿੱਚ ਉਹਨਾਂ ਉੱਥੋਂ ਦੇ ਰਹਿਣ ਸਹਿਣ, ਆਵਾਯਾਈ ਪਬੰਧ ਅਤੇ ਵਾਤਾਵਰਣ ਦੀ ਸ਼ੁੱਧਤਾ ਸਬੰਧੀ ਵਿਚਾਰਾਂ ਦੀ ਸਾਂਝ ਪਾਈ।

ਰਜਨੀ ਸ਼ਰਮਾ ਦੇ ਇਸ ਵਿਦੇਸ਼ ਫੇਰੀ ਦੌਰਾਨ ਉਹਨਾ ਦੇ ਜੀਵਨ ਸਾਥੀ ਵਿਨੈ ਸ਼ਰਮਾ ਵੀ ਨਾਲ ਸਨ ਉਹਨਾਂ ਨੇ ਵੀ ਆਪਣੀ ਇਸ ਕੈਨੇਡਾ ਫੇਰੀ ਨੂੰ ਅਭੁੱਲ ਦੱਸਿਆ ਅਤੇ ਉੱਥੇ ਦੇਖੀਆਂ ਵੱਖ ਵੱਖ ਥਾਵਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ। ਇਸ ਮੌਕੇ ਹਾਜ਼ਰੀਨ ਵਲੋਂ ਸਾਹਿਤ ਦੀਆਂ ਵੱਖ ਵੱਖ ਕਾਵਿ ਵੰਨਗੀਆਂ ਵੀ ਸਾਂਝੀਆਂ ਕੀਤੀਆਂ ਗਈਆਂ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ