Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਸ਼ਾਨਦਾਰ ਜਿੱਤ ਮਗਰੋਂ ਸੰਜੀਵ ਅਰੋੜਾ ਨੇ ਕੀਤਾ ਵੋਟਰਾਂ ਦਾ ਧੰਨਵਾਦ, ਕਿਹਾ- 'ਇਹ ਤੁਹਾਡੀ ਹੀ ਜਿੱਤ ਹੈ'

23 ਜੂਨ, 2025 05:00 PM

ਲੁਧਿਆਣਾ : ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋ ਚੁੱਕਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਇੱਥੋਂ 10 ਹਜ਼ਾਰ ਤੋਂ ਵੀ ਵੱਧ ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਹੈ। ਇਸ ਮਗਰੋਂ ਹੁਣ ਉਨ੍ਹਾਂ ਨੇ ਲੁਧਿਆਣਾ ਪੱਛਮੀ ਦੇ ਸਮੂਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਦੇ ਭਰੋਸੇ 'ਤੇ ਖ਼ਰਾ ਉਤਰਨ ਦਾ ਵਾਅਦਾ ਵੀ ਕੀਤਾ ਹੈ।

ਇਸ ਦੇ ਨਾਲ ਹੀ ਸੰਜੀਵ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਤੁਹਾਡੀ ਸਾਰਿਆਂ ਦੀ ਜਿੱਤ ਹੈ।

ਸੰਜੀਵ ਅਰੋੜਾ ਨੇ ਟਵੀਟ ਕੀਤਾ, "ਮੈਂ ਲੁਧਿਆਣਾ ਪੱਛਮੀ ਦੇ ਸਮੂਹ ਨਿਵਾਸੀਆਂ ਦਾ ਤਹਿ ਦਿਲ ਤੋਂ ਧੰਨਵਾਦ ਕਰਦਾ ਹਾਂ। ਮੇਰਾ ਤੁਹਾਡੇ ਨਾਲ ਵਾਅਦਾ ਹੈ ਕਿ ਜਿਹੜਾ ਭਰੋਸਾ ਤੁਸੀਂ ਮੇਰੇ ‘ਤੇ ਕੀਤਾ ਹੈ, ਮੈਂ ਉਸ ‘ਤੇ ਪੂਰੀ ਤਰ੍ਹਾਂ ਨਾਲ ਖ਼ਰਾ ਉਤਰਾਂਗਾ। ਇਸ ਮੌਕੇ ਮੈਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਅਤੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦਾ ਵੀ ਬਹੁਤ-ਬਹੁਤ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਇਹ ਸੇਵਾ ਕਰਨ ਦਾ ਮੌਕਾ ਪ੍ਰਦਾਨ ਕੀਤਾ। ਬਹੁਤ-ਬਹੁਤ ਧੰਨਵਾਦ, ਇਹ ਤੁਹਾਡੀ ਜਿੱਤ ਹੈ!"

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ