Sunday, July 12, 2026
BREAKING
​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ ​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ, ​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਬਾਜ਼ਾਰ

ਸ਼ੇਅਰ ਬਾਜ਼ਾਰ 'ਚ ਸੁਸਤ ਕਾਰੋਬਾਰ : ਸੈਂਸੈਕਸ 82,634 ਅੰਕ ਤੇ ਨਿਫਟੀ 25,212 ਦੇ ਪੱਧਰ 'ਤੇ ਹੋਇਆ ਬੰਦ

16 ਜੁਲਾਈ, 2025 04:44 PM

ਮੁੰਬਈ : ਵਿਸ਼ਵਵਿਆਪੀ ਸਟਾਕ ਮਾਰਕੀਟਾਂ ਵਿੱਚ ਸੁਸਤ ਰੁਝਾਨ ਦਰਮਿਆਨ ਅੱਜ ਬੁੱਧਵਾਰ ਨੂੰ ਸੈਂਸੈਕਸ ਅਤੇ ਨਿਫਟੀ ਵਿੱਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲਿਆ। ਮਾਹਿਰਾਂ ਦਾ ਕਹਿਣਾ ਹੈ ਕਿ ਡਿਊਟੀ ਨਾਲ ਸਬੰਧਤ ਅਨਿਸ਼ਚਿਤਤਾ ਦਰਮਿਆਨ ਨਿਵੇਸ਼ਕ ਵੀ ਬਾਜ਼ਾਰ ਤੋਂ ਦੂਰ ਰਹੇ। ਅੱਜ ਸ਼ੁਰੂਆਤੀ ਕਾਰੋਬਾਰ ਵਿੱਚ ਬੀਐਸਈ ਸੈਂਸੈਕਸ 103.16 ਅੰਕ ਡਿੱਗ ਕੇ 82,467.75 'ਤੇ ਅਤੇ ਐਨਐਸਈ ਨਿਫਟੀ 56.75 ਅੰਕ ਡਿੱਗ ਕੇ 25,139.05 'ਤੇ ਰਿਹਾ।

ਦਿਨ ਭਰ ਦੇ ਕਾਰੋਬਾਰ ਤੋਂ ਬਾਅਦ ਬਾਜ਼ਾਰ ਥੋੜ੍ਹਾ ਸੰਭਲਿਆ ਅਤੇ ਸੈਂਸੈਕਸ 63.57 ਅੰਕ ਭਾਵ +0.08% ਦੇ ਵਾਧੇ ਨਾਲ 82,634.48 ਦੇ ਪੱਧਰ 'ਤੇ ਬੰਦ ਹੋਇਆ ਹੈ। ਇਸ ਦੇ ਨਾਲ ਹੀ ਸੈਂਸੈਕਸ ਦੇ 14 ਸਟਾਕ ਵਾਧੇ ਨਾਲ ਅਤੇ 16 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ। ਸੈਂਸੈਕਸ ਵਿੱਚ ਸ਼ਾਮਲ 30 ਕੰਪਨੀਆਂ ਵਿੱਚੋਂ ਈਟਰਨਲ (ਪਹਿਲਾਂ ਜ਼ੋਮੈਟੋ), ਸਨ ਫਾਰਮਾ ਟਾਟਾ ਸਟੀਲ ਅਤੇ ਟਾਟਾ ਮੋਟਰਸ ਦੇ ਸ਼ੇਅਰਾਂ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ। ਮਹਿੰਦਰਾ ਐਂਡ ਮਹਿੰਦਰਾ, ਟੈਕ ਮਹਿੰਦਰਾ, ਸਟੇਟ ਬੈਂਕ ਅਤੇ ਅਡਾਨੀ ਪੋਰਟ ਦੇ ਸ਼ੇਅਰ ਵਧੇ।

ਦੂਜੇ ਪਾਸੇ ਨਿਫਟੀ 16.25 ਅੰਕ ਭਾਵ 0.06% ਦੀ ਗਿਰਾਵਟ ਨਾਲ 25,212.05 ਦੇ ਪੱਧਰ 'ਤੇ ਬੰਦ ਹੋਇਆ ਹੈ।

ਗਲੋਬਲ ਬਾਜ਼ਾਰਾਂ ਦਾ ਹਾਲ
ਏਸ਼ੀਆਈ ਬਾਜ਼ਾਰਾਂ ਵਿੱਚ, ਜਾਪਾਨ ਦਾ ਨਿੱਕੇਈ 225, ਦੱਖਣੀ ਕੋਰੀਆ ਦਾ ਕੋਸਪੀ ਅਤੇ ਚੀਨ ਦਾ ਸ਼ੰਘਾਈ ਐਸਐਸਈ ਕੰਪੋਜ਼ਿਟ ਘਾਟੇ ਵਿੱਚ ਸੀ ਜਦੋਂ ਕਿ ਹਾਂਗ ਕਾਂਗ ਦਾ ਹੈਂਗ ਸੇਂਗ ਲਾਭ ਵਿੱਚ ਸੀ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਝਾਨ ਨਾਲ ਬੰਦ ਹੋਏ। ਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕਰੂਡ 0.20 ਪ੍ਰਤੀਸ਼ਤ ਵਧ ਕੇ 68.85 ਡਾਲਰ ਪ੍ਰਤੀ ਬੈਰਲ ਹੋ ਗਿਆ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਮੰਗਲਵਾਰ ਨੂੰ ਖਰੀਦਦਾਰ ਸਨ ਅਤੇ ਉਨ੍ਹਾਂ ਨੇ 120.47 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਅੰਤਰਰਾਸ਼ਟਰੀ ਮਿਆਰੀ ਬ੍ਰੈਂਟ ਕਰੂਡ 0.22 ਪ੍ਰਤੀਸ਼ਤ ਵਧ ਕੇ 68.86 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ