Friday, April 10, 2026
BREAKING
ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

ਖੇਡ

ਸ਼੍ਰੀਲੰਕਾ ਦਾ ਸਾਬਕਾ ਕ੍ਰਿਕਟਰ ਦਮਮਿਕਾ ਰਣਤੁੰਗਾ ਗ੍ਰਿਫਤਾਰ

16 ਦਸੰਬਰ, 2025 06:29 PM

ਕੋਲੰਬੋ : ਸ਼੍ਰੀਲੰਕਾ ਦੇ ਸਾਬਕਾ ਟੈਸਟ ਕ੍ਰਿਕਟਰ ਤੇ ਵਿਸ਼ਵ ਕੱਪ ਜੇਤੂ ਕਪਤਾਨ ਅਰਜੁਨ ਰਣਤੁੰਗਾ ਦੇ ਵੱਡੇ ਭਰਾ ਦਮਮਿਕਾ ਨੂੰ ਦੇਸ਼ ਦੇ ਭ੍ਰਿਸ਼ਟਾਚਾਰ ਰੋਕੂ ਕਮਿਸ਼ਨ ਨੇ ਗ੍ਰਿਫਤਾਰ ਕੀਤਾ ਸੀ ਪਰ ਸੋਮਵਾਰ ਨੂੰ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਭ੍ਰਿਸ਼ਟਾਚਾਰ ਜਾਂਚ ਕਮਿਸ਼ਨ (ਸੀ. ਆਈ. ਏ. ਬੀ. ਓ. ਸੀ.) ਨੇ ਦੱਸਿਆ ਕਿ 63 ਸਾਲਾ ਦਮਮਿਕਾ ਨੂੰ 2017 ਵਿਚ ਸਰਕਾਰੀ ਸੰਸਥਾ ਸੀਲੋਨ ਪੈਟ੍ਰੋਲੀਅਮ ਕਾਰਪੋਰੇਸ਼ਨ (ਸੀ. ਪੀ. ਸੀ.) ਵੱਲੋਂ ਕੱਚੇ ਤੇਲ ਦੀ ਖਰੀਦ ਵਿਚ ਗਲਤ ਟੈਂਡਰ ਪ੍ਰਕਿਰਿਆ ਲਈ ਗ੍ਰਿਫਤਾਰ ਕੀਤਾ ਗਿਆ ਸੀ। ਉਹ ਉਸ ਸਮੇਂ ਇਸਦਾ ਮੁਖੀ ਸੀ। ਸੀ.ਆਈ. ਏ. ਬੀ. ਓ. ਸੀ. ਨੇ ਕਿਹਾ ਕਿ ਦਮਮਿਕਾ ਨੇ ਗੈਰ-ਜ਼ਰੂਰੀ ਪ੍ਰਭਾਵ ਦੇ ਕਾਰਨ ਸੀ. ਪੀ. ਸੀ. ਨੂੰ 80 ਕਰੋੜ ਸ਼੍ਰੀਲੰਕਾਈ ਰੁਪਏ ਦਾ ਨੁਕਸਾਨ ਹੋਇਆ ਸੀ।

Have something to say? Post your comment

ਅਤੇ ਖੇਡ ਖਬਰਾਂ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

IPL 2026: RR ਖਿਲਾਫ ਕਿਉਂ ਨਹੀਂ ਖੇਡੇ ਮਿਸ਼ੇਲ ਸੈਂਟਨਰ? MI ਕੋਚ ਨੇ ਦੱਸੀ ਵੱਡੀ ਵਜ੍ਹਾ

IPL 2026: RR ਖਿਲਾਫ ਕਿਉਂ ਨਹੀਂ ਖੇਡੇ ਮਿਸ਼ੇਲ ਸੈਂਟਨਰ? MI ਕੋਚ ਨੇ ਦੱਸੀ ਵੱਡੀ ਵਜ੍ਹਾ

ਬੰਗਲਾਦੇਸ਼ ਕ੍ਰਿਕਟ ਬੋਰਡ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ; ਤਮੀਮ ਇਕਬਾਲ ਨੂੰ ਮਿਲੀ ਬੋਰਡ ਦੀ ਕਮਾਨ

ਬੰਗਲਾਦੇਸ਼ ਕ੍ਰਿਕਟ ਬੋਰਡ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ; ਤਮੀਮ ਇਕਬਾਲ ਨੂੰ ਮਿਲੀ ਬੋਰਡ ਦੀ ਕਮਾਨ

RR vs MI: ਹਾਰ ਤੋਂ ਬਾਅਦ ਹਾਰਦਿਕ ਪੰਡਯਾ ਦਾ ਵੱਡਾ ਬਿਆਨ, ਹਾਰ ਦੀ ਦੱਸੀ ਵਜ੍ਹਾ

RR vs MI: ਹਾਰ ਤੋਂ ਬਾਅਦ ਹਾਰਦਿਕ ਪੰਡਯਾ ਦਾ ਵੱਡਾ ਬਿਆਨ, ਹਾਰ ਦੀ ਦੱਸੀ ਵਜ੍ਹਾ

IPL 2026: ਕੀ ਰਾਜਸਥਾਨ ਖਿਲਾਫ ਸੂਰਿਆਕੁਮਾਰਵ ਯਾਦਵ ਦੀ ਫਾਰਮ ਜਾਰੀ ਰਹੇਗੀ? ਦੇਖੋ ਅੰਕੜੇ

IPL 2026: ਕੀ ਰਾਜਸਥਾਨ ਖਿਲਾਫ ਸੂਰਿਆਕੁਮਾਰਵ ਯਾਦਵ ਦੀ ਫਾਰਮ ਜਾਰੀ ਰਹੇਗੀ? ਦੇਖੋ ਅੰਕੜੇ

ਦਿੱਗਜ ਕ੍ਰਿਕਟਰ ਪੁਲਸ ਨੇ ਕੀਤਾ ਗ੍ਰਿਫਤਾਰ, ਪਲੇਅਰ ਸ਼ਰਾਬ ਦੇ ਨਸ਼ੇ 'ਚ...

ਦਿੱਗਜ ਕ੍ਰਿਕਟਰ ਪੁਲਸ ਨੇ ਕੀਤਾ ਗ੍ਰਿਫਤਾਰ, ਪਲੇਅਰ ਸ਼ਰਾਬ ਦੇ ਨਸ਼ੇ 'ਚ...