Friday, September 25, 2026
BREAKING
• ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ • ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ • ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ  • ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ • ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ • ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ • ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,100 ਦੇ ਪਾਰ ਬੰਦ • ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ • ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ • ਸ਼ੀ ਜਿਨਪਿੰਗ ਨੇ 1 ਲੱਖ ਅਮਰੀਕੀ ਨੌਜਵਾਨਾਂ ਨੂੰ ਚੀਨ ਆਉਣ ਦਾ ਦੇ'ਤਾ ਸੱਦਾ

ਪੰਜਾਬ

ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

25 ਸਤੰਬਰ, 2026 07:45 PM

ਜਲੰਧਰ : ਜਲੰਧਰ ਵਿਚ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। ਬੜੀ ਹੀ ਧੂਮਧਾਮ ਨਾਲ ਬਾਬਾ ਸੋਢਲ ਦਾ ਮੇਲਾ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਪਹੁੰਚ ਕੇ ਨਤਮਸਤਕ ਹੋਏ ਅਤੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਰਾਜਪਾਲ ਕਟਾਰੀਆ ਨੇ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਵੀ ਮੱਥਾ ਟੇਕਿਆ। ਰਾਜਪਾਲ ਦੀ ਇਸ ਫੇਰੀ ਦੌਰਾਨ ਸੋਢਲ ਸੁਧਾਰ ਸਭਾ ਦੇ ਪ੍ਰਧਾਨ ਪੰਕਜ ਚੱਢਾ, ਸਾਬਕਾ ਵਿਧਾਇਕ ਕੇ. ਡੀ. ਭੰਡਾਰੀ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਪਾਇਲਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਮਨਿੰਦਰ ਪਾਲ ਸਿੰਘ ਗੁੰਬਰ ਸਮੇਤ ਕਈ ਪਤਵੰਤੇ ਮੌਜੂਦ ਰਹੇ।

ਇਸ ਮੌਕੇ ਗੁਲਾਬਚੰਦ ਕਟਾਰੀਆ ਨੇ ਕਿਹਾ ਕਿ ਸ੍ਰੀ ਸਿੱਧ ਬਾਬਾ ਸੋਢਲ ਨਾਲ ਦੇਸ਼ ਹੀ ਨਹੀਂ, ਸਗੋਂ ਵਿਦੇਸ਼ਾਂ 'ਚ ਵੱਸਦੇ ਸ਼ਰਧਾਲੂਆਂ ਦੀ ਵੀ ਡੂੰਘੀ ਆਸਥਾ ਅਤੇ ਭਾਵਨਾਤਮਕ ਸਾਂਝ ਹੈ। ਇਸੇ ਆਸਥਾ ਦੇ ਚੱਲਦਿਆਂ ਹਰ ਸਾਲ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ 'ਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚ ਕੇ ਬਾਬਾ ਜੀ ਦੇ ਦਰ ’ਤੇ ਨਤਮਸਤਕ ਹੁੰਦੇ ਹਨ। ਰਾਜਪਾਲ ਨੇ ਸਮੂਹ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਖ਼ੁਸ਼ਹਾਲੀ ਅਤੇ ਸੁੱਖ-ਸਮ੍ਰਿੱਧੀ ਦੀ ਕਾਮਨਾ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ 

ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ 

ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ

ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ

ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ

ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ

ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ

ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ

ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ

ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ

ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ

ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ

ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ

ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ

ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ

ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ