Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਮਦਦ ਲਈ ਦੇਣ ਦਾ ਐਲਾਨ

02 ਸਤੰਬਰ, 2025 06:57 PM

ਅੰਮ੍ਰਿਤਸਰ : ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਅੰਦਰ ਹੜ੍ਹਾਂ ਕਾਰਨ ਹੋਈ ਤਬਾਹੀ ਨਾਲ ਲੋਕਾਂ ਦੇ ਹੋਏ ਵੱਡੇ ਨੁਕਸਾਨ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਮੁਲਾਜ਼ਮ ਵੀ ਮਦਦ ਲਈ ਅੱਗੇ ਆਏ ਹਨ। ਇਸੇ ਤਹਿਤ ਮੁਲਾਜ਼ਮਾਂ ਵੱਲੋਂ ਇਕ ਦਿਨ ਦੀ ਤਨਖ਼ਾਹ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਰਾਹਤ ਸੇਵਾਵਾਂ ਵਿਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਆਉਣ ਦੇ ਪਹਿਲੇ ਦਿਨ ਤੋਂ ਨਿਰੰਤਰ ਸੇਵਾ ਨਿਭਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੰਸਥਾ ਦੇ ਮੁਲਾਜ਼ਮ ਖ਼ੁਦ ਪੀੜਤਾਂ ਤੱਕ ਪਹੁੰਚ ਕੇ ਸੇਵਾਵਾਂ ਕਰ ਰਹੇ ਹਨ ਅਤੇ ਸਮੇਂ ਦੌਰਾਨ ਆਈ ਹਰ ਕੁਦਰਤੀ ਆਫ਼ਤ ਸਮੇਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਵੱਡੀਆਂ ਸੇਵਾਵਾਂ ਨਿਭਾਈਆਂ । ਵੱਖ-ਵੱਖ ਸਮੇਂ ਆਈਆਂ ਕੁਦਰਤੀ ਆਫ਼ਤਾਂ ਮੌਕੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਜਿਥੇ ਪੀੜਤ ਇਲਾਕਿਆਂ ਵਿਚ ਖ਼ੁਦ ਪਹੁੰਚ ਕੇ ਸੇਵਾ ਕਰਦੇ ਹਨ, ਉਥੇ ਹੀ ਹਰ ਵਾਰ ਆਪਣੀ ਤਨਖਾਹ ਵਿੱਚੋਂ ਵੀ ਲੋੜਵੰਦਾਂ ਲਈ ਸਹਾਇਤਾ ਕਰਦੇ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੀਤੇ ਕਈ ਦਿਨਾਂ ਤੋਂ ਸਾਡੇ ਮੁਲਾਜ਼ਮ ਆਪਣੀ ਪ੍ਰਵਾਹ ਕੀਤੇ ਬਿਨਾਂ ਪਾਣੀ ਵਿਚ ਘਿਰੇ ਲੋਕਾਂ ਤੱਕ ਪਹੁੰਚ ਕੇ ਸੰਸਥਾ ਵੱਲੋਂ ਲੋੜਵੰਦਾਂ ਦੀ ਮਦਦ ਕਰ ਰਹੇ ਹਨ। ਅੱਜ ਸਮੂਹ ਮੁਲਾਜ਼ਮਾਂ ਨੇ ਇਕੱਤਰਤਾ ਕਰਕੇ ਇਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਲਈ ਚੱਲ ਰਹੀਆਂ ਰਾਹਤ ਸੇਵਾਵਾਂ ਵਿਚ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਾਲਾਤ ਸੁਖਾਵੇਂ ਹੋਣ ਤੱਕ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਨਾਮ ਸਿੰਘ, ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ ਸਮੇਤ ਸ਼੍ਰੋਮਣੀ ਕਮੇਟੀ ਮੁਲਾਜ਼ਮ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ