Friday, March 27, 2026
BREAKING
ਵਿਦਿਆਰਥੀ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਲਗਾਤਾਰ ਠੋਸ ਉਪਰਾਲੇ: ਕੁਲਵੰਤ ਸਿੰਘ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ 9 ਸਕੂਲਾਂ ਵਿੱਚ ਇੰਟਰਐਕਟਿਵ ਫਲੈਟ ਪੈਨਲਾਂ ਦਾ ਉਦਘਾਟਨ ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ 'ਤੇ ਜ਼ੋਰ: ਹਰਪਾਲ ਸਿੰਘ ਚੀਮਾ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖ਼ੇ ਜਾਗਰੂਕਤਾਂ ਸੈਮੀਨਾਰ ਕਰਵਾਇਆ ਸਕਿਊਰਟੀ ਗਾਰਡ ਦੀ ਭਰਤੀ ਲਈ ਪਲੇਸਮੈਂਟ ਕੈਂਪ 1 ਤੋਂ 16 ਅਪ੍ਰੈਲ ਤੱਕ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਸਲਾਨਾ ਨਤੀਜੇ ਘੋਸ਼ਿਤ, ਹੋਣਹਾਰ ਵਿਦਿਆਰਥੀ ਸਨਮਾਨਿਤ ਪਾਕਿਸਤਾਨ ਛੇੜ ਸਕਦੈ ਜੰਗ ! ਇਜ਼ਰਾਈਲ ਨੂੰ ਦੇ 'ਤੀ ਸਿੱਧੀ ਧਮਕੀ

ਪੰਜਾਬ

ਸਕਿਊਰਟੀ ਗਾਰਡ ਦੀ ਭਰਤੀ ਲਈ ਪਲੇਸਮੈਂਟ ਕੈਂਪ 1 ਤੋਂ 16 ਅਪ੍ਰੈਲ ਤੱਕ

ਸਕਿਊਰਟੀ ਗਾਰਡ ਦੀ ਭਰਤੀ ਲਈ ਪਲੇਸਮੈਂਟ ਕੈਂਪ 1 ਤੋਂ 16 ਅਪ੍ਰੈਲ ਤੱਕ

27 ਮਾਰਚ, 2026 06:38 PM

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕਰੀਅਰ ਸੈਂਟਰ ਵੱਲੋਂ ਐਸ. ਆਈ. ਐਸ ਸਕਿਊਰਟੀ ਵਿੱਚ ਭਰਤੀ ਲਈ 01 ਅਪ੍ਰੈਲ ਤੋਂ 16 ਅਪ੍ਰੈਲ ਤੱਕ ਜ਼ਿਲ੍ਹੇ ਵਿੱਚ ਬਲਾਕ ਪੱਧਰ ‘ਤੇ ਪਲੇਸਮੈਂਟ ਕੈਂਪ ਲਾਏ ਜਾ ਰਹੇ ਹਨ। ਇਹ ਪਲੇਸਮੈਂਟ ਕੈਂਪ 1 ਅਪ੍ਰੈਲ ਨੂੰ ਬੀ.ਡੀ.ਪੀ.ਓ. ਦਫ਼ਤਰ ਗੜ੍ਹਸ਼ੰਕਰ, 02 ਨੂੰ ਬੀ.ਡੀ.ਪੀ.ਓ. ਦਫ਼ਤਰ ਮਾਹਿਲਪੁਰ, 6 ਨੂੰ ਬੀ.ਡੀ.ਪੀ.ਓ. ਦਫ਼ਤਰ ਹੁਸਿਆਰਪੁਰ-2, 7 ਨੂੰ ਬੀ.ਡੀ.ਪੀ.ਓ. ਦਫ਼ਤਰ ਹੁਸਿਆਰਪੁਰ-1, 8 ਨੂੰ ਬੀ.ਡੀ.ਪੀ.ਓ. ਦਫ਼ਤਰ ਹਾਜ਼ੀਪੁਰ, 9 ਨੂੰ ਬੀ.ਡੀ.ਪੀ.ਓ. ਦਫ਼ਤਰ ਦਸੂਹਾ, 10 ਨੂੰ ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ, 13 ਨੂੰ ਬੀ.ਡੀ.ਪੀ.ਓ. ਦਫ਼ਤਰ ਤਲਵਾੜਾ, 15 ਨੂੰ ਬੀ.ਡੀ.ਪੀ.ਓ. ਦਫ਼ਤਰ ਭੂੰਗਾ ਅਤੇ 16 ਅਪ੍ਰੈਲ ਨੂੰ ਬੀ.ਡੀ.ਪੀ.ਓ. ਦਫ਼ਤਰ ਟਾਂਡਾ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਲਗਾਏ ਜਾਣਗੇ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਐਸ.ਆਈ.ਐਸ ਸਕਿਊਰਟੀ ਵਲੋਂ ਕੇਵਲ ਲੜਕਿਆਂ ਦੀ ਸਕਿਊਰਟੀ ਗਾਰਡ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ, ਜਿਨ੍ਹਾਂ ਨੂੰ ਤਨਖਾਹ 18000 ਤੋਂ 20000 ਰੁਪਏ ਮਿਲਣਯੋਗ ਹੋਵੇਗੀ। ਇਸ ਭਰਤੀ ਲਈ ਪੜ੍ਹਾਈ ਘੱਟੋ-ਘੱਟ ਦਸਵੀਂ ਪਾਸ, ਉਮਰ 19 ਤੋਂ 40 ਸਾਲ , ਕੱਦ 168 ਸੈਂਟੀਮੀਟਰ ਹੋਣਾ ਲਾਜ਼ਮੀ ਹੈ। ਕੰਪਨੀ ਵਲੋਂ ਤਨਖਾਹ ਤੋਂ ਇਲਾਵਾ ਕਈ ਹੋਰ ਵਾਧੂ ਸਹੂਲਤਾਂ ਜਿਵੇਂ ਕਿ ਪੀ.ਐਫ ਅਤੇ ਈ.ਐਸ.ਆਈ.ਸੀ ਆਦਿ ਮੁਹੱਈਆਂ ਕਰਵਾਈਆ ਜਾਣਗੀਆ। ਚਾਹਵਾਨ ਯੋਗ ਨੌਜਵਾਨ ਬੀ.ਡੀ.ਪੀ.ਓ. ਦਫ਼ਤਰ ਗੜ੍ਹਸ਼ੰਕਰ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਆਪਣਾ ਆਧਾਰ ਕਾਰਡ, ਯੋਗਤਾ ਦੇ ਸਰਟੀਫੀਕੇਟਾਂ ਦੀ ਫੋਟੋ ਕਾਪੀ ਅਤੇ 2 ਪਾਸਪੋਰਟ ਸਾਈਜ਼ ਫੋਟੋ ਸਮੇਤ ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋ ਸਕਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਵਿਦਿਆਰਥੀ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਲਗਾਤਾਰ ਠੋਸ ਉਪਰਾਲੇ: ਕੁਲਵੰਤ ਸਿੰਘ

ਵਿਦਿਆਰਥੀ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਲਗਾਤਾਰ ਠੋਸ ਉਪਰਾਲੇ: ਕੁਲਵੰਤ ਸਿੰਘ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ 9 ਸਕੂਲਾਂ ਵਿੱਚ ਇੰਟਰਐਕਟਿਵ ਫਲੈਟ ਪੈਨਲਾਂ ਦਾ ਉਦਘਾਟਨ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ 9 ਸਕੂਲਾਂ ਵਿੱਚ ਇੰਟਰਐਕਟਿਵ ਫਲੈਟ ਪੈਨਲਾਂ ਦਾ ਉਦਘਾਟਨ

ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ 'ਤੇ ਜ਼ੋਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ 'ਤੇ ਜ਼ੋਰ: ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖ਼ੇ ਜਾਗਰੂਕਤਾਂ ਸੈਮੀਨਾਰ ਕਰਵਾਇਆ

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖ਼ੇ ਜਾਗਰੂਕਤਾਂ ਸੈਮੀਨਾਰ ਕਰਵਾਇਆ

ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਸਲਾਨਾ ਨਤੀਜੇ ਘੋਸ਼ਿਤ, ਹੋਣਹਾਰ ਵਿਦਿਆਰਥੀ ਸਨਮਾਨਿਤ

ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਸਲਾਨਾ ਨਤੀਜੇ ਘੋਸ਼ਿਤ, ਹੋਣਹਾਰ ਵਿਦਿਆਰਥੀ ਸਨਮਾਨਿਤ

ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ

ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ

ਪੰਜਾਬ 'ਚ ਵੱਡੇ ਪੱਧਰ

ਪੰਜਾਬ 'ਚ ਵੱਡੇ ਪੱਧਰ "ਤੇ ਤਬਾਦਲੇ, ਕਈ ਅਧਿਕਾਰੀ ਹੋ ਗਏ ਤਬਦੀਲ