Friday, April 24, 2026
BREAKING
ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼ ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ

ਰਾਸ਼ਟਰੀ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

24 ਅਪ੍ਰੈਲ, 2026 05:52 PM

ਭੁਵਨੇਸ਼ਵਰ : ਭਿਆਨਕ ਗਰਮੀ ਅਤੇ ਹੁਮਸ ਭਰੇ ਮੌਸਮ ਨੂੰ ਦੇਖਦੇ ਹੋਏ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ। ਮੁੱਖ ਮੰਤਰੀ ਦਫ਼ਤਰ ਤੋਂ ਜਾਰੀ ਆਦੇਸ਼ ਅਨੁਸਾਰ, ਸੂਬੇ ਦੇ ਸਾਰੇ ਸਕੂਲ ਆਉਣ ਵਾਲੀ 27 ਅਪ੍ਰੈਲ ਤੋਂ ਬੰਦ ਰਹਿਣਗੇ। ਇਸ ਬਿਆਨ 'ਚ ਕਿਹਾ ਗਿਆ ਹੈ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਫ਼ੈਸਲਾ ਲਿਆ ਗਿਆ ਹੈ, ਹਾਲਾਂਕਿ ਪਹਿਲਾਂ ਤੋਂ ਤੈਅ ਪ੍ਰੀਖਿਆਵਾਂ, ਜਨਗਣਨਾ ਨਾਲ ਸੰਬੰਧਤ ਕੰਮ ਅਤੇ ਹੋਰ ਅਧਿਕਾਰਤ ਕਰਤੱਵ ਆਮ ਰੂਪ ਨਾਲ ਜਾਰੀ ਰਹਿਣਗੇ। 

ਮੌਸਮ ਵਿਗਿਆਨ ਵਿਭਾਗ ਅਨੁਸਾਰ ਸੂਬੇ 'ਚ ਕੁੱਲ ਝਾਰਸੁਗੁੜਾ ਅਤੇ ਤਾਲਚੇਰ 'ਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਬਾਅਦ ਟਿਟਲਾਗੜ੍ਹ 'ਚ 43.8 ਡਿਗਰੀ, ਢੇਂਕਨਾਲ ਅਤੇ ਅਨੁਗੁਲ 'ਚ 43.5 ਡਿਗਰੀ, ਹੀਰਾਕੁੰਡ 'ਚ 43.4 ਡਿਗਰੀ ਅਤੇ ਸੰਬਲਪੁਰ ਅਤੇ ਪਾਰਲਾਖੇਮੁੰਡੀ 'ਚ 43 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜਧਾਨੀ ਭੁਵਨੇਸ਼ਵਰ 'ਚ ਤਾਪਮਾਨ 42.1 ਡਿਗਰੀ ਰਿਹਾ, ਜਦੋਂ ਕਿ ਗੁਆਂਢੀ ਸ਼ਹਿਰ ਕਟਕ 'ਚ 41.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ