Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਸਕੂਲ ਖੁੱਲ੍ਹਣ ਤੋਂ ਪਹਿਲਾਂ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਨਵੇਂ ਹੁਕਮ ਜਾਰੀ

24 ਜੂਨ, 2025 07:27 PM

ਚੰਡੀਗੜ੍ਹ : ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਮੁੜ ਖੋਲ੍ਹਣ ਤੋਂ ਪਹਿਲਾਂ ਸਕੂਲਾਂ ’ਚ ਚੰਗੀ ਤਰ੍ਹਾਂ ਨਿਰੀਖਣ ਅਤੇ ਮੁਰੰਮਤ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਹੁਕਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਬੱਚਿਆਂ ਨੂੰ ਸਕੂਲ ਵਾਪਸ ਆਉਣ ’ਤੇ ਸੁਰੱਖਿਅਤ, ਸਾਫ਼ ਅਤੇ ਸੁਵਿਧਾਜਨਕ ਵਾਤਾਵਰਨ ਮਿਲੇ। ਸਿੱਖਿਆ ਵਿਭਾਗ ਨੇ ਕਿਹਾ ਹੈ ਕਿ ਸਕੂਲ ਦੀਆਂ ਇਮਾਰਤਾਂ, ਕਲਾਸਰੂਮ, ਬਿਜਲੀ-ਪਾਣੀ, ਪਖਾਨੇ ਆਦਿ ਦੇ ਪ੍ਰਬੰਧਾਂ ਦੀ ਜਾਂਚ ਯਕੀਨੀ ਬਣਾਈ ਜਾਵੇ।

ਇਸ ਦੇ ਨਾਲ ਹੀ ਜੇਕਰ ਕਿਸੇ ਸਕੂਲ ’ਚ ਖੇਡ ਮੈਦਾਨ, ਪਾਰਕਿੰਗ, ਗੇਟ ਆਦਿ ’ਚ ਮੁਰੰਮਤ ਦੀ ਲੋੜ ਹੈ ਤਾਂ ਉਸ ਦਾ ਵੀ ਪ੍ਰਬੰਧ ਛੁੱਟੀਆਂ ਖ਼ਤਮ ਹੋਣ ਤੋਂ ਪਹਿਲਾਂ-ਪਹਿਲਾਂ ਕੀਤਾ ਜਾਵੇ। ਸਕੂਲਾਂ ਨੂੰ ਇਸ ਸਬੰਧੀ ਛੁੱਟੀਆਂ ਖ਼ਤਮ ਹੋਣ ਤੋਂ ਪਹਿਲਾਂ ਨਿਰੀਖਣ ਸਰਟੀਫਿਕੇਟ ਵੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਕੋਲ ਜਮ੍ਹਾਂ ਕਰਵਾਉਣਾ ਹੋਵੇਗਾ। ਨਿੱਜੀ ਸਕੂਲਾਂ ਨੂੰ ਵੀ ਨਿਰੀਖਣ ਰਿਪੋਰਟਾਂ ਸਕੂਲ ਦੇ ਰਿਕਾਰਡ ’ਚ ਰੱਖਣ ਦੀ ਹਿਦਾਇਤ ਦਿੱਤੀ ਗਈ ਹੈ। ਨਿੱਜੀ ਬੱਸਾਂ ਦੀ ਵਰਤੋਂ ਕਰਨ ਵਾਲੇ ਸਕੂਲਾਂ ਦਾ ਵੀ ਨਿਯਮਾਂ ਅਨੁਸਾਰ ਨਿਰੀਖਣ ਕੀਤਾ ਜਾਵੇਗਾ।

ਸਕੂਲਾਂ ਨੂੰ ਜਾਰੀ ਹਦਾਇਤਾਂ :

- ਬਣਾਈ ਜਾਵੇ ਇਕ ਨਿਰੀਖਣ ਟੀਮ।

- ਤਿਆਰ ਕੀਤੀ ਜਾਵੇ ਚੈੱਕਲਿਸਟ।

- ਤੁਰੰਤ ਕੀਤੀ ਜਾਵੇ ਜ਼ਰੂਰੀ ਮੁਰੰਮਤ।

- ਰੱਖਿਆ ਜਾਵੇ ਸਾਰੇ ਕੰਮ ਦਾ ਰਿਕਾਰਡ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ