Wednesday, April 15, 2026
BREAKING
ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ.ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਨੇ ਕਰਵਾਈ ਸ਼ੁਰੂਆਤ ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਹੋਰਮੁਜ਼ ਸੰਕਟ ਨਾਲ ਤੇਲ ਤੋਂ ਬਾਅਦ ਹੁਣ ਭੋਜਨ ’ਤੇ ਅਸਰ, ਗਲੋਬਲ ਫੂਡ ਸਿਸਟਮ ’ਤੇ ਮੰਡਰਾਇਆ ਖ਼ਤਰਾ ਅੰਮ੍ਰਿਤਪਾਲ ਮਹਿਰੋਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, ਜਾਣੋ ਕਦੋਂ ਹੋਵੇਗੀ ਅਗਲੀ ਪੇਸ਼ੀ ਖ਼ਤਮ ਹੋਇਆ 26 ਲੱਖ ਤੋਂ ਵੱਧ ਵਿਦਿਆਰਥੀਆਂ ਦਾ ਇੰਤਜ਼ਾਰ ! CBSE ਨੇ 10ਵੀਂ ਦੇ ਨਤੀਜਿਆਂ ਦਾ ਕੀਤਾ ਐਲਾਨ 47ਵੇਂ ਦਿਨ ਵੀ ਨਹੀਂ ਬਹਾਲ ਹੋਇਆ ਇੰਟਰਨੈੱਟ ! ਈਰਾਨ 'ਚ ਡਿਜੀਟਲ ਬਲੈਕਆਊਟ ਨੇ ਤੋੜੇ ਰਿਕਾਰਡ ਪੰਜਾਬ 'ਚ ਮਨੁੱਖਤਾ ਸ਼ਰਮਸਾਰ : ਮਹਿਲਾ ASI ਵੱਲੋਂ ਪੋਤੀ 'ਤੇ ਤਸ਼ੱਦਦ, ਹੋਈ ਸਸਪੈਂਡ 'ਅਮਰੀਕਾ ਨੂੰ 2000 ਕਰੋੜ ਦਾ ਨੁਕਸਾਨ!"; ਫ਼ਾਰਸ ਦੀ ਖਾੜੀ 'ਚ ਅਮਰੀਕੀ ਨਿਗਰਾਨੀ ਡਰੋਨ ਹੋਇਆ ਕ੍ਰੈਸ਼ ਡੋਨਾਲਡ ਟਰੰਪ ਦੇ ਬਿਆਨ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, Sensex-Nifty ਵਾਧਾ ਲੈ ਕੇ ਹੋਏ ਬੰਦ

ਪੰਜਾਬ

ਸਕੂਲ ਦੇ ਵਿੱਚ ਬੱਚਿਆਂ ਨੂੰ ਵਾਤਾਵਰਨ ਸਬੰਧੀ ਜਾਗਰੂਕ ਕੀਤਾ ਗਿਆ 

29 ਜਨਵਰੀ, 2026 04:44 PM
ਸੁਨਾਮ  ਉਧਮ ਸਿੰਘ ਵਾਲਾ (ਰਮੇਸ਼ ਗਰਗ) : ਪੰਜਾਬ ਰਾਜ ਕੌਂਸਲ ਫਾਰ ਸਾਇੰਸ ਟੈਕਨੋਲੋਜੀ ਅਤੇ ਵਾਤਾਵਰਨ ਜੰਗਲ ਅਤੇ ਜਲਵਾਯੂ  ਮੰਤਰਾਲੇ ਦੀਆਂ ਸੰਸਥਾਵਾਂ ਵਲੋਂ  ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਨੂੰ ਸਰਕਾਰੀ ਮਿਡਲ ਸਕੂਲ ਲਖਮੀਰਵਾਲਾ ਸੰਗਰੂਰ ਵਿਖੇ  ਮਾਨਯੋਗ ਜਿਲ੍ਾ ਸਿੱਖਿਆ ਅਫਸਰ ਸੰਗਰੂਰ ਸ਼੍ਰੀਮਤੀ ਤਰਵਿੰਦਰ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਮਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਦੇ ਚਲਦੇ ਬੱਚਿਆਂ ਨੂੰ ਵਾਤਾਵਰਨ ਸੰਬੰਧੀ  ਅਤੇ ਪਲਾਸਟਿਕ ਦੇ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਗਿਆ 
ਇਸ ਮੌਕੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ ਕਿ ਵਾਤਾਵਰਣ ਨੂੰ ਕਿਵੇਂ ਸਾਫ ਰੱਖਿਆ ਜਾ ਸਕਦਾ ਹੈ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਨੂੰ ਹਰਿਆ ਭਰਿਆ ਰੱਖਿਆ ਜਾ ਸਕਦਾ ਅਤੇ ਇਸ ਨਾਲ ਜਿੱਥੇ ਵਾਤਾਵਰਨ ਵਧੀਆ ਹੁੰਦਾ ਹੈ ਉੱਥੇ ਆਕਸੀਜਨ ਵੀ ਵਧੀਆ ਮਿਲਦੀ ਹੈ। ਅਤੇ ਬੱਚਿਆਂ ਨੂੰ ਗੰਦਗੀ ਨਾ ਫਲਾਉਣ ਬਾਰੇ ਵੀ ਜਾਗਰੂਕ ਕੀਤਾ ਗਿਆ 

Have something to say? Post your comment

ਅਤੇ ਪੰਜਾਬ ਖਬਰਾਂ

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ.ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਨੇ ਕਰਵਾਈ ਸ਼ੁਰੂਆਤ

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ.ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਨੇ ਕਰਵਾਈ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅੰਮ੍ਰਿਤਪਾਲ ਮਹਿਰੋਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, ਜਾਣੋ ਕਦੋਂ ਹੋਵੇਗੀ ਅਗਲੀ ਪੇਸ਼ੀ

ਅੰਮ੍ਰਿਤਪਾਲ ਮਹਿਰੋਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, ਜਾਣੋ ਕਦੋਂ ਹੋਵੇਗੀ ਅਗਲੀ ਪੇਸ਼ੀ

ਪੰਜਾਬ 'ਚ ਮਨੁੱਖਤਾ ਸ਼ਰਮਸਾਰ : ਮਹਿਲਾ ASI ਵੱਲੋਂ ਪੋਤੀ 'ਤੇ ਤਸ਼ੱਦਦ, ਹੋਈ ਸਸਪੈਂਡ

ਪੰਜਾਬ 'ਚ ਮਨੁੱਖਤਾ ਸ਼ਰਮਸਾਰ : ਮਹਿਲਾ ASI ਵੱਲੋਂ ਪੋਤੀ 'ਤੇ ਤਸ਼ੱਦਦ, ਹੋਈ ਸਸਪੈਂਡ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਲਾਡੋਵਾਲ ਟੋਲ ਪਲਾਜ਼ਾ 'ਤੇ ਮੁਲਾਜ਼ਮਾਂ ਦਾ ਧਰਨਾ, ਮੁਫ਼ਤ 'ਚ ਲੰਘ ਰਹੀਆਂ ਗੱਡੀਆਂ

ਲਾਡੋਵਾਲ ਟੋਲ ਪਲਾਜ਼ਾ 'ਤੇ ਮੁਲਾਜ਼ਮਾਂ ਦਾ ਧਰਨਾ, ਮੁਫ਼ਤ 'ਚ ਲੰਘ ਰਹੀਆਂ ਗੱਡੀਆਂ

ਬੱਸ ਹਾਦਸੇ 'ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁੱਖ, ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ

ਬੱਸ ਹਾਦਸੇ 'ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁੱਖ, ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ

ਹਨੂੰਮਾਨ ਸੇਵਾ ਸਮਿਤੀ, ਸੁਨਾਮ ਦਾ ਸ਼ਲਾਘਾਯੋਗ ਉਪਰਾਲਾ...

ਹਨੂੰਮਾਨ ਸੇਵਾ ਸਮਿਤੀ, ਸੁਨਾਮ ਦਾ ਸ਼ਲਾਘਾਯੋਗ ਉਪਰਾਲਾ...

ਬੀ ਐਲ ਐਮ ਗਰਲਜ਼ ਕਾਲਜ ਨਵਾਂ ਸ਼ਹਿਰ ਵਿਖੇ  ਮੋਹਿਤ ਫਾਨਾਂਸ਼ੀਅਲ ਸਰਵਿਸਿਸ ਵੱਲੋਂ ਕੁਇਜ਼ ਮੁਕਾਬਲਾ ਕਰਵਾਇਆ

ਬੀ ਐਲ ਐਮ ਗਰਲਜ਼ ਕਾਲਜ ਨਵਾਂ ਸ਼ਹਿਰ ਵਿਖੇ  ਮੋਹਿਤ ਫਾਨਾਂਸ਼ੀਅਲ ਸਰਵਿਸਿਸ ਵੱਲੋਂ ਕੁਇਜ਼ ਮੁਕਾਬਲਾ ਕਰਵਾਇਆ