Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸਤਨਾਮ ਜਲਾਲਪੁਰ ਚੇਅਰਮੈਨ ਨੇ ਨਾਨੋਵਾਲ  ਨੂੰ ਦਿੱਤੀ ਇੱਕ ਲੱਖ ਰੁਪਏ ਦੀ ਗਰਾਂਟ

ਸਤਨਾਮ ਜਲਾਲਪੁਰ ਚੇਅਰਮੈਨ ਨੇ ਨਾਨੋਵਾਲ  ਨੂੰ ਦਿੱਤੀ ਇੱਕ ਲੱਖ ਰੁਪਏ ਦੀ ਗਰਾਂਟ

14 ਅਕਤੂਬਰ, 2025 04:54 PM

ਬਲਾਚੌਰ (ਮਨੋਰੰਜਨ ਕਾਲੀਆ) : ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਦੀ ਇਹ ਪਹਿਲ ਹੈ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਜੋ ਸ਼ਮਸ਼ਾਨ ਘਾਟ ਬਣੇ ਹੋਏ ਹਨ।ਉਹਨਾਂ ਦੀਆਂ ਚਾਰ ਦਿਵਾਰਾਂ, ਸ਼ਮਸ਼ਾਨ ਨੂੰ ਜਾਂਦੀਆਂ ਸੜਕਾਂ ਜੋ ਕੱਚੀਆਂ ਹਨ।  ਉਹਨਾਂ ਨੂੰ ਪੱਕੀਆਂ ਕਰਨਾ ਸਬੰਧੀ ਸਰਕਾਰ ਕੋਈ ਕਸਰ ਨਹੀਂ ਛੱਡੇਗੀ। ਚੇਅਰਮੈਨ ਜਿਲਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਸਤਨਾਮ ਜਲਾਲਪੁਰ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ ਇਕ ਲੱਖ ਰੁਪਏ ਦੀ ਗਰਾਂਟ ਗ੍ਰਾਮ ਪੰਚਾਇਤ ਨਾਨੋਵਾਲ ਬਲਾਕ ਸੜੋਆ ਨੂੰ ਦਿੱਤੀ। ਗਰਾਂਟ ਸ਼ਮਸ਼ਾਨ ਘਾਟ ਦੀ ਚਾਰ ਦੀਵਾਰੀ ਦੀ ਉਸਾਰੀ ਕਰਨ ਲਈ ਦਿੱਤੀ ਗਈ ਹੈ। ਸਤਨਾਮ ਜਲਾਲਪੁਰ ਨੇ ਦੱਸਿਆ ਕਿ ਪਿੰਡ ਨਾਨੋਵਾਲ ਵਾਸੀਆਂ ਨੇ ਬਲਦੇਵ ਰਾਜ ਨੂੰ ਸਰਬ ਸੰਮਤੀ ਨਾਲ ਸਰਪੰਚ ਬਣਾਇਆ ਅਤੇ ਆਪਣੀ ਏਕਤਾ ਦਾ ਸਬੂਤ ਦਿੱਤਾ। ਪਿੰਡ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਉਹਨਾਂ ਨੂੰ ਇਹ ਗਰਾਂਟ ਜਾਰੀ ਕੀਤੀ ਗਈ ਹੈ। ਉਹ ਕਿਹਾ ਕਿ ਸਰਕਾਰ ਵੱਲੋਂ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ I ਪਿੰਡ ਦੀ ਪੰਚਾਇਤ ਅਤੇ ਪਿੰਡ ਦੇ ਮੋਹਤਵਾਰ ਵਿਆਕਤੀਆਂ ਨੇ ਚੇਅਰਮੈਨ ਸਾਹਿਬ ਦਾ ਧੰਨਵਾਦ ਕੀਤਾ। ਇਸ ਮੌਕੇ ਹਰਮੇਸ਼ ਲਾਲ ਬਲਾਕ ਪ੍ਰਧਾਨ, ਬਲਦੇਵ ਰਾਜ (ਸਰਪੰਚ) , ਰਿਟਾਇਰਡ ਡੀ.ਐਸ.ਪੀ ਸਤਪਾਲ  ਜੀ, ਅਸ਼ੋਕ ਕੁਮਾਰ ਨਾਨੋਵਾਲ, ਇੰਸਪੈਕਟਰ ਨਰੇਸ਼ ਕੁਮਾਰ, ਪ੍ਰਿੰਸੀਪਲ ਸੁਖਦੇਵ ਸਿੰਘ, ਜਸਮਨ  ਸਿੰਘ (ਲੰਬੜਦਾਰ), ਦੇਵਰਾਜ (ਪੰਚ), ਕਮਲ ਦੇਵ (ਪੰਚ), ਗੁਰਚਰਨ (ਪੰਚ),  ਧਰਮਵੀਰ ਭੂੰਬਲਾ, ਮਿਹਰਦਾਸ ਭੂੰਬਲਾ  ,ਪਰਸ਼ੋਤਮ ਲਾਲ , ਰਾਮ ਕ੍ਰਿਸ਼ਨ ,ਅਸ਼ਵਨੀ ,ਜਸਵੀਰ ਸਿੰਘ ਗੁਰਦੇਵ ,ਮਾਸਟਰ ਬਲਬੀਰ ਸਿੰਘ ਤੋਂ ਇਲਾਵਾ ਕਈ ਪਿੰਡ ਵਾਸੀ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.