Thursday, July 23, 2026
BREAKING
ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ' ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ 'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ "ਦਿ ਇੰਡੀਆ ਸਟੋਰੀ" ਦਾ ਨਵਾਂ ਪੋਸਟਰ ਰਿਲੀਜ਼ ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਪੰਜਾਬ

ਸਤਲੁਜ ਦਰਿਆ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਾਉਣ ਦੇ ਹੁਕਮ: ਜਿਲ੍ਹਾ ਮੈਜਿਸਟਰੇਟ 

ਸਤਲੁਜ ਦਰਿਆ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਾਉਣ ਦੇ ਹੁਕਮ: ਜਿਲ੍ਹਾ ਮੈਜਿਸਟਰੇਟ 

02 ਜੂਨ, 2026 06:44 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਜਿਲ੍ਹਾ ਮੈਜਿਸਟਰੇਟ  ਗੁਲਪ੍ਰੀਤ  ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀਂ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਚਾਇਤਾਂ ਨੂੰ ਪੰਜਾਬ ਬਿਲੇਜ ਅਤੇ ਸਮਾਲ ਟਾਊਨ ਪੈਟਰੋਲ ਐਕਟ,1918 ਦੀ ਧਾਰਾ 3 ਤਹਿਤ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹੱਦ ਅੰਦਰ ਪੈਂਦੇ ਸਤਲੁਜ ਦਰੀਆ ਅਤੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ

ਉਨਾਂ ਦੱਸਿਆ ਕਿ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ਼ਹੀਦ ਭਗਤ ਸਿੰਘ ਨਗਰ ਬੇਟ ਦੇ ਪਿੰਡਾਂ ਦੀਆਂ ਸੰਬਧਤ ਪੰਚਾਇਤਾਂ ਰਾਹੀ ਇਹ ਹੁਕਮ ਸਖਤੀ ਨਾਲ ਲਾਗੂ ਕਰਵਾਉਣ ਦੇ ਜਿੰਮੇਵਾਰ ਹੋਣਗੇ l 
 
ਉਕਤ ਤੋਂ ਇਲਾਵਾ ਸਤਲੁਜ ਦਰਿਆ ਨਾਲ ਲੱਗਦੇ ਬੇਟ ਏਰੀਏ ਦੇ ਪਿੰਡਾਂ ਨਾਲ ਸੰਬੰਧਿਤ ਪਟਵਾਰੀ,ਕਾਨੂੰਗੋ ਸਤਲੁਜ ਦਰਿਆ ਦੀ ਸਥਿਤੀ ਬਾਰੇ ਹਰ ਰੋਜ਼ ਇੱਕ ਰਿਪੋਰਟ ਸਬੰਧਤ  ਤਹਿਸੀਲਦਾਰ  ਨੂੰ ਭੇਜਣਗੇ ਅਤੇ ਤਹਿਸੀਲਦਾਰ ਆਪਣੀ ਰਿਪੋਰਟ ਡੀ.ਸੀ ਦਫਤਰ (ਡੀ.ਆਰ.ਏ) ਸਾਖਾ ਨੂੰ ਹਰ ਰੋਜ਼ ਸਵੇਰੇ 9 ਵਜੇ ਭੇਜਣ ਦੇ ਜਿੰਮੇਵਾਰ ਹੋਣਗੇl ਇਸ ਤੋਂ ਇਲਾਵਾ  ਕਾਰਜਕਾਰੀ ਇੰਜੀਨੀਅਰ ਡਰੇਨਸ ਰੇਂਜ ਜਲੰਧਰ ਅਤੇ ਹੁਸ਼ਿਆਰਪੁਰ ਆਪਣੇ ਅਧੀਨ ਲੱਗਦੇ ਸਤਰੁਜ ਦਰਿਆ ਦੀ ਪਾਣੀ ਦੀ ਸਥਿਤੀ ਲੈਵਲ ਬਾਰੇ ਰੋਜ਼ਾਨਾ ਆਪਣੀ ਰਿਪੋਰਟ ਡੀ.ਸੀ ਦਫਤਰ( ਡੀ.ਆਰ.ਏ.)ਸਾਖਾ ਸ਼ਹੀਦ ਭਗਤ ਸਿੰਘ ਨਗਰ ਨੂੰ ਵੇਜਣ ਦੇ ਜਿੰਮੇਵਾਰ ਹੋਣਗੇl 
ਇਹ ਹੁਕਮ 15 ਜੂਨ 2026 ਤੋਂ 18 ਅਗਸਤ 2026 ਤੱਕ ਲਾਗੂ ਰਹੇਗਾ

Have something to say? Post your comment

ਅਤੇ ਪੰਜਾਬ ਖਬਰਾਂ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ

ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ

ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਸੁਨਾਮ ਵਿੱਚ ਸੋਸ਼ਲ ਮੀਡੀਆ ਪੰਦਰਵਾੜੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਸੁਨਾਮ ਵਿੱਚ ਸੋਸ਼ਲ ਮੀਡੀਆ ਪੰਦਰਵਾੜੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ