Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਸਤਲੁਜ ਦਰਿਆ ਦਾ ਬੰਨ੍ਹ ਟੁੱਟਣ ਕੰਢੇ! ਲੁਧਿਆਣੇ ਦੇ ਪਿੰਡਾਂ-ਕਾਲੋਨੀਆਂ 'ਚ ਵੀ ਹੜ੍ਹ ਦਾ ਖ਼ਤਰਾ

04 ਸਤੰਬਰ, 2025 05:32 PM

ਸਾਹਨੇਵਾਲ/ਕੁਹਾੜਾ : ਲਗਾਤਾਰ ਪੈ ਰਹੇ ਮੀਹ ਦੇ ਕਾਰਨ ਜਿੱਥੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿਚ ਸਥਿਤੀ ਬੇਕਾਬੂ ਹੁੰਦੀ ਜਾ ਰਹੀ, ਉੱਥੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਨਾਲ ਲੱਗਦੇ ਸਤਲੁਜ ਦਰਿਆ ਦਾ ਪਾਣੀ ਕਹਿਰ ਢਾਉਂਦਾ ਹੋਇਆ ਆ ਰਿਹਾ ਹੈ। ਜਿਸ ਦੇ ਨਤੀਜੇ ਵਜੋਂ ਬੇਟ ਦੇ ਪਿੰਡਾਂ ਸਸਰਾਲੀ ਕਲੋਨੀ ਕਾਸਾਵਾਦ ਦੇ ਲੱਗਦੇ ਦਰਿਆ ਦੇ ਬੰਨ ਟੁੱਟਣ ਕੰਢੇ ਪਹੁੰਚ ਚੁੱਕੇ ਹਨ। ਜਿਸ ਨੂੰ ਦੇਖਦੇ ਹੋਏ ਪ੍ਰਸ਼ਾਸਨ ਦੇ ਹੱਥ ਪੈਰ ਫੁੱਲਣੇ ਸ਼ੁਰੂ ਹੋ ਗਏ ਹਨ। ਸਤਲੁਜ ਦਰਿਆ ਦਾ ਪਾਣੀ ਪੂਰੀ ਤੇਜ਼ੀ ਨਾਲ ਕੰਡਿਆਂ ਵੱਲ ਨੂੰ ਵੱਧ ਰਿਹਾ ਹੈ। ਬੇਸ਼ੱਕ ਹਲਕਾ ਸਾਹਨੇਵਾਲ ਦੇ ਆਸੇ-ਪਾਸੇ ਦੇ ਪਿੰਡਾਂ ਦੇ ਨੌਜਵਾਨਾਂ ਨੇ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਅਹੁਦੇਦਾਰਾਂ ਨੇ ਆਪੋ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ।

ਦਰਿਆ ਕੰਢੇ ਜੇ.ਸੀ.ਬੀ. ਮਸ਼ੀਨਾਂ ਪੋਕਲੇਨਾਂ ਨਾਲ ਟਰੈਕਟਰ ਟਰਾਲੀਆਂ ਨਾਲ ਥੈਲਿਆਂ ਵਿਚ ਮਿੱਟੀ ਭਰ ਕੇ ਬੰਨ੍ਹ ਨੂੰ ਮਜਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੌਕੇ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸਰਕਾਰੀ ਅਮਲੇ ਨਾਲ ਮੌਕੇ ਤੇ ਪਹੁੰਚੇ ਹਨ, ਜਿਨ੍ਹਾਂ ਨੇ ਆਪਣੇ ਵਲੰਟੀਅਰਾਂ ਅਹੁਦੇਦਾਰਾਂ ਨੂੰ ਪੂਰੀ ਜੱਦੋ-ਜਹਿਦ ਨਾਲ ਦਰਿਆ ਦਾ ਬੰਨ੍ਹ ਡੱਕਣ ਲਈ ਹੱਲਾਸ਼ੇਰੀ ਦਿੱਤੀ ਹੈ। ਉੱਥੇ ਹੀ ਲੁਧਿਆਣਾ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਵੀ ਕੁਝ ਹੀ ਦੇਰ ਵਿਚ ਮੌਕੇ 'ਤੇ ਪਹੁੰਚ ਰਹੇ ਹਨ।

ਨੇੜੇ ਰਹਿੰਦੇ ਲੋਕਾਂ ਨੇ ਸੋਸ਼ਲ ਮੀਡੀਆ ਰਾਹੀਂ ਜਲਦੀ ਤੋਂ ਜਲਦੀ ਆਸੇ ਪਾਸੇ ਦੇ ਪਿੰਡਾਂ ਦੇ ਨੌਜਵਾਨਾਂ ਨੂੰ ਪਹੁੰਚ ਕੇ ਮਦਦ ਕਰਨ ਦੀ ਅਪੀਲ ਕੀਤੀ, ਜਿਸ ਨਾਲ ਹਲਕੇ ਦੇ ਤਮਾਮ ਨੌਜਵਾਨਾਂ ਨੇ ਪਹੁੰਚ ਕੇ ਮੌਕੇ ਨੂੰ ਸੰਭਾਲਿਆ। ਪਰ ਮੀਂਹ ਦੇ ਲਗਾਤਾਰ ਪੈਣ ਨਾਲ ਅਤੇ ਪਿੱਛੋਂ ਪਾਣੀ ਦਾ ਵਹਾਵ ਤੇਜ਼ ਹੋਣ ਨਾਲ ਸਥਿਤੀ ਬੱਸ ਤੋਂ ਬਾਹਰ ਹੋ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ