Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਹੁਕਮ

19 ਸਤੰਬਰ, 2025 11:14 AM

ਲੁਧਿਆਣਾ/ਸਾਹਨੇਵਾਲ/ਜਲੰਧਰ : ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਸਾਹਨੇਵਾਲ ਵਿਧਾਨ ਸਭਾ ਹਲਕੇ ਅਧੀਨ ਆਉਂਦੀ ਸਸਰਾਲੀ ਕਾਲੋਨੀ ਦਾ ਦੌਰਾ ਕੀਤਾ ਤਾਂ ਜੋ ਭਾਰੀ ਬਾਰਿਸ਼ ਕਾਰਨ ਸਤਲੁਜ ਦਰਿਆ ਦੇ ਵਧ ਰਹੇ ਪਾਣੀ ਦੇ ਪੱਧਰ ਕਾਰਨ ਧੁੱਸੀ ਡੈਮ ਨੂੰ ਹੋਏ ਨੁਕਸਾਨ ਦਾ ਮੁਆਇਨਾ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਸਸਰਾਲੀ ਕਾਲੋਨੀ ਵਿਚ ਸਤਲੁਜ ਦਰਿਆ ਵਿੱਚੋਂ ਗਾਰ ਕੱਢਣ ਦੇ ਕੰਮ ਦਾ ਨਿਰੀਖਣ ਕੀਤਾ। ਮੰਤਰੀਆਂ ਨੇ ਵਾਧੂ ਸਰੋਤਾਂ ਦੀ ਤੁਰੰਤ ਤਾਇਨਾਤੀ ਦੇ ਨਿਰਦੇਸ਼ ਦਿੱਤੇ, ਜਿਨ੍ਹਾਂ ਵਿਚ ਵਿਸ਼ੇਸ਼ ਫਲੋਟਿੰਗ ਐਕਸੈਵੇਟਰ, ਪੋਕਲੇਨ ਅਤੇ ਜੇ. ਸੀ. ਬੀ. ਸ਼ਾਮਲ ਹਨ ਤਾਂ ਜੋ ਗਾਰ ਕੱਢਣ ਦੇ ਕੰਮ ਨੂੰ ਤੇਜ਼ ਕੀਤਾ ਜਾ ਸਕੇ ਤੇ ਦਰਿਆ ਦੇ ਅਸਲ ਵਹਾਅ ਦੇ ਰਸਤੇ ਨੂੰ ਬਹਾਲ ਕੀਤਾ ਜਾ ਸਕੇ।

ਪਿਛਲੇ ਹਫ਼ਤੇ ਪੰਜਾਬ ਸਰਕਾਰ ਨੇ ਸਸਰਾਲੀ ਕਾਲੋਨੀ ਵਿਚ ਇਕ ਵਿਸ਼ੇਸ਼ ਫਲੋਟਿੰਗ ਐਕਸੈਵੇਟਰ ਤਾਇਨਾਤ ਕੀਤਾ ਸੀ, ਜੋ ਹੁਣ ਖੇਤਰ ਵਿੱਚ ਕਾਰਜਸ਼ੀਲ ਹੈ। ਮੰਤਰੀਆਂ ਨੇ ਕਿਹਾ ਕਿ ਸਤਲੁਜ ਦਰਿਆ ਦੇ ਬਦਲੇ ਵਹਾਅ ’ਚ ਸੈਂਕੜੇ ਏਕੜ ਵਾਹੀਯੋਗ ਖੇਤੀਯੋਗ ਜ਼ਮੀਨ ਡੁੱਬ ਗਈ। ਕੰਮ ਨੂੰ ਤੇਜ਼ੀ ਨਾਲ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਖਾਸ ਕੰਮ ਸੌਂਪੇ ਗਏ ਹਨ। ਇਸ ਮੌਕੇ ਬਲਾਕ ਪ੍ਰਧਾਨ ਜਸਪ੍ਰੀਤ ਸਿੰਘ ਪੰਧੇਰ, ਪ੍ਰਿੰਸ ਸੈਣੀ ਮੁੰਡੀਆ, ਕਾਨੂੰਨੀ ਸਲਾਹਕਾਰ ਜਸਪਾਲ ਸਿੰਘ, ਪੀ.ਏ. ਰਸ਼ਪਾਲ ਸਿੰਘ ਆਦਿ ਹਾਜ਼ਰ ਸਨ।

ਇਸ ਪਿੱਛੋਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਕੰਮ ਦਾ ਜਾਇਜ਼ਾ ਲੈਣ ਲਈ ਪਿੰਡ ਮੰਡਾਲਾ ਛੰਨਾ ਦਾ ਦੌਰਾ ਕੀਤਾ, ਜਿੱਥੇ ਡਰੇਨੇਜ ਵਿਭਾਗ ਵੱਲੋਂ ਸੈਂਕੜੇ ਵਲੰਟੀਅਰਾਂ, ਸੰਗਤ ਅਤੇ ਫੌਜ ਦੇ ਅਧਿਕਾਰੀਆਂ ਦੇ ਸਹਿਯੋਗ ਰਾਹਤ ਕਾਰਜ ਚਲ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.