Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਸਤਲੁਜ ਦਾ ਬੰਨ੍ਹ ਟੁੱਟਣ ਦੀਆਂ ਖ਼ਬਰਾਂ ਵਿਚਾਲੇ ਪ੍ਰਸ਼ਾਸਨ ਦਾ ਵੱਡਾ ਬਿਆਨ

05 ਸਤੰਬਰ, 2025 05:35 PM

ਲੁਧਿਆਣਾ : ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਪਿੰਡ ਸਸਰਾਲੀ ਕਾਲੋਨੀ ਦੇ ਸਤਲੁਜ ਦਰਿਆ 'ਤੇ ਧੁੱਸੀ ਬੰਨ੍ਹ ਟੁੱਟਣ ਦੀਆਂ ਝੂਠੀਆਂ ਅਫ਼ਵਾਹਾਂ ਦੇ ਚਲਦਿਆਂ ਲੋਕਾਂ ਵਿਚ ਦਹਿਦਸ਼ਤ ਦਾ ਮਾਹੌਲ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਮੌਕੇ 'ਤੇ ਪਹੁੰਚੇ ਪੰਜਾਬ ਕੈਬਨਿਟ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਅਜੇ ਤਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ।

ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ ਵਿਚ ਪਾਣੀ ਪਹਿਲਾਂ ਤੋਂ ਘਟਿਆ ਹੈ, ਜਿਸ ਕਾਰਨ ਪ੍ਰਸ਼ਾਸਨ ਵੱਲੋਂ ਬੰਨ੍ਹ ਨੂੰ ਹੋਰ ਮਜਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਫ਼ਵਾਹਾਂ 'ਤੇ ਧਿਆਨ ਨਾ ਦਿੱਤਾ ਜਾਵੇ, ਫ਼ਿਲਹਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੰਨ੍ਹ ਨੂੰ ਮਜਬੂਤ ਕਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਮੌਕੇ 'ਤੇ ਪ੍ਰਸ਼ਾਸਨ, ਭਾਰਤੀ ਫ਼ੌਜ, NDRF ਤੇ ਪਿੰਡ ਵਾਸੀ ਇਕਜੁੱਟ ਹੋ ਕੇ ਲਗਾਤਾਰ ਬੰਨ੍ਹ ਨੂੰ ਮਜਬੂਤ ਕਰਨ ਲਈ ਡਟੇ ਹੋਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ