Saturday, April 25, 2026
BREAKING
ਕਬਾੜ ਫੈਕਟਰੀ 'ਚ ਅੱਗ ਦਾ ਭਿਆਨਕ ਤਾਂਡਵ, ਉੱਠੀਆਂ ਉੱਚੀਆਂ-ਉੱਚੀਆਂ ਲਪਟਾਂ, ਕਈ ਮੁਲਾਜ਼ਮ ਜ਼ਖਮੀ PGI ਦੇ 39ਵੇਂ ਕੋਨਵੋਕੇਸ਼ਨ ਸਮਾਗਮ ’ਚ 550 ਵਿਦਿਆਰਥੀਆਂ ਨੂੰ ਮਿਲਣਗੀਆਂ ਡਿਗਰੀਆਂ ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ ਹਰਿਆਣਾ 'ਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ, ਮੰਡੀਆਂ 'ਚ ਰਿਕਾਰਡ ਆਮਦ: CM ਸੈਣੀ PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’ ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ ਈਰਾਨੀ ਵਿਦੇਸ਼ ਮੰਤਰੀ ਅਰਾਘਚੀ ਨੇ PM ਸ਼ਹਿਬਾਜ਼ ਸ਼ਰੀਫ਼ ਨਾਲ ਕੀਤੀ ਮੁਲਾਕਾਤ UN ਦੀ ਵੱਡੀ ਚਿਤਾਵਨੀ: ਦੁਨੀਆ ਦੇ 10 ਸਭ ਤੋਂ ਭੁੱਖਮਰੀ ਵਾਲੇ ਦੇਸ਼ਾਂ 'ਚ ਸ਼ਾਮਲ PAK, ਦਾਣੇ-ਦਾਣੇ ਨੂੰ ਤਰਸਣਗੇ ਲੋਕ

ਪੰਜਾਬ

ਸਤੰਬਰ 'ਚ ਜੂਨ-ਜੁਲਾਈ ਦਾ ਅਹਿਸਾਸ! ਗਰਮੀ ਨੇ ਮਚਾਈ ਹਾਏ-ਤੌਬਾ

29 ਸਤੰਬਰ, 2025 06:41 PM

ਲੁਧਿਆਣਾ : ਪੰਜਾਬ ’ਚ ਮਾਨਸੂਨ ਦਾ ਮੌਸਮ ਕਰੀਬ ਖ਼ਤਮ ਹੋ ਚੁੱਕਾ ਹੈ। ਮੌਜੂਦਾ ਸਮੇਂ ਦੌਰਾਨ ਸਤੰਬਰ ਮਹੀਨਾ ਵੀ ਖ਼ਤਮ ਹੋਣ ’ਤੇ ਆ ਗਿਆ ਹੈ ਪਰ ਪੰਜਾਬ ਦੀ ਉਦਯੋਗਿਕ ਨਗਰੀ ’ਚ ਗਰਮੀ ਨੇ ਪੂਰੀ ਤਰ੍ਹਾਂ ਹਾਏ-ਤੌਬਾ ਮਚਾਈ ਹੋਈ ਹੈ। ਤਾਪਮਾਨ ਨੂੰ ਲੈ ਕੇ ਸ਼ਹਿਰ ਵਾਸੀਆਂ ਨੂੰ ਮੰਨੋ ਜਿਵੇਂ ਸਤੰਬਰ ਦੇ ਮਹੀਨੇ ’ਚ ਵੀ ਜੂਨ-ਜੁਲਾਈ ਵਾਲੀ ਪਸੀਨੇ ਨਾਲ ਭਰੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਸਵੇਰ ਹੁੰਦੇ ਹੀ ਸੂਰਜ ਦੀਆਂ ਕਿਰਨਾਂ ਸ਼ਹਿਰ ਵਾਸੀਆਂ ਨੂੰ ਗਰਮੀ ਨਾਲ ਝੁਲਸਾਉਣ ਲਗਦੀਆਂ ਹਨ ਅਤੇ ਦੇਰ ਸ਼ਾਮ ਤੱਕ ਵੀ ਗਰਮੀ ਨਾਲ ਬੇਹਾਲ ਹੋ ਰਹੇ ਲੋਕਾਂ ਦੇ ਸਰੀਰਾਂ ਤੋਂ ਗਰਮੀ ਦਾ ਪਸੀਨਾ ਸੁੱਕਣ ਦਾ ਨਾਂ ਨਹੀਂ ਲੈਂਦਾ।

ਆਮ ਤੌਰ ’ਤੇ ਦੁਸਹਿਰੇ ਅਤੇ ਦੀਵਾਲੀ ਵਰਗੇ ਵੱਡੇ ਤਿਉਹਾਰਾਂ ਦੇ ਆਉਣ ਨਾਲ ਹੀ ਬਜ਼ਾਰਾਂ ’ਚ ਖ਼ਰੀਦਦਾਰਾਂ ਦੀ ਰੌਣਕ ਵੱਧ ਜਾਂਦੀ ਹੈ, ਜਿਸ ਕਾਰਨ ਹੌਜ਼ਰੀ ਕਾਰੋਬਾਰ ਸਿਖ਼ਰ ’ਤੇ ਪਹੁੰਚ ਜਾਂਦਾ ਹੈ ਅਤੇ ਸ਼ਹਿਰ ਵਾਸੀ ਸਰਦੀਆਂ ਦੇ ਸੀਜ਼ਨ ਵਾਲੇ ਕੱਪੜਿਆਂ ਦੀ ਖ਼ਰੀਦਦਾਰੀ ਸ਼ੁਰੂ ਕਰ ਦਿੰਦੇ ਹਨ ਪਰ ਇਸ ਵਾਰ ਗਰਮੀ ਜਾਣ ਦਾ ਨਾਂ ਹੀ ਨਹੀਂ ਲੈ ਰਹੀ। ਹਾਲਾਂਕਿ ਐਤਵਾਰ ਨੂੰ ਸ਼ਹਿਰ ਦੇ ਕਈ ਇਲਾਕਿਆਂ ’ਚ ਭਾਰੀ ਬਰਸਾਤ ਵੀ ਹੋਈ ਪਰ ਬਾਵਜੂਦ ਇਸ ਦੇ ਲੋਕਾਂ ਨੂੰ ਗਰਮੀ ਤੋਂ ਕੋਈ ਰਾਹਤ ਨਹੀਂ ਮਿਲ ਸਕੀ।

ਉੱਥੇ ਕਰੀਬ 21 ਦਿਨਾਂ ਬਾਅਦ ਸ਼ਹਿਰ ’ਚ ਹੋਈ ਬਰਸਾਤ ਦਾ ਸ਼ਹਿਰ ਵਾਸੀ ਆਨੰਦ ਮਾਣਦੇ ਹੋਏ ਨਜ਼ਰ ਆਏ, ਜਿਸ ’ਚ ਜ਼ਿਆਦਾਤਰ ਲੋਕ ਬਰਸਾਤ ’ਚ ਨਹਾਉਂਦੇ ਹੋਏ ਮੌਸਮ ਦਾ ਆਨੰਦ ਮਾਣਦੇ ਦੇਖੇ ਗਏ, ਉਥੇ ਹੀ ਕੁੱਝ ਲੋਕ ਬਰਸਾਤੀ ਪਾਣੀ ਦੀ ਮਾਰ ਤੋਂ ਬਚਣ ਲਈ ਘਰਾਂ ਤੋਂ ਛੱਤਰੀਆਂ ਲੈ ਕੇ ਬਾਜ਼ਾਰ ’ਚ ਨਿਕਲੇ। ਜਾਣਕਾਰੀ ਦਿੰਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ’ਚ ਤਾਇਨਾਤ ਮੌਸਮ ਵਿਗਿਆਨੀ ਡਾ. ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਐਤਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 37.02 ਡਿਗਰੀ ਸੈਲਸੀਅਸ ਰਿਹਾ, ਜਦਕਿ ਘੱਟੋ-ਘੱਟ ਤਾਪਮਾਨ 25.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਕਬਾੜ ਫੈਕਟਰੀ 'ਚ ਅੱਗ ਦਾ ਭਿਆਨਕ ਤਾਂਡਵ, ਉੱਠੀਆਂ ਉੱਚੀਆਂ-ਉੱਚੀਆਂ ਲਪਟਾਂ, ਕਈ ਮੁਲਾਜ਼ਮ ਜ਼ਖਮੀ

ਕਬਾੜ ਫੈਕਟਰੀ 'ਚ ਅੱਗ ਦਾ ਭਿਆਨਕ ਤਾਂਡਵ, ਉੱਠੀਆਂ ਉੱਚੀਆਂ-ਉੱਚੀਆਂ ਲਪਟਾਂ, ਕਈ ਮੁਲਾਜ਼ਮ ਜ਼ਖਮੀ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ  ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼

ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼